Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਪੰਜਾਬ ਦੀ ਰਾਜਧਾਨੀ, ਪੰਜਾਬੀ ਬੋਲਦੇ ਇਲਾਕੇ, ਹੈੱਡਵਰਕਸ, ਡੈਮ ਪੰਜਾਬ ਹਵਾਲੇ ਕੀਤੇ ਜਾਣ

June 22, 2026 10:19 PM
Rozana Sehaj times

 

ਮੋਗਾ : ਅੱਜ 22 ਜੂਨ ਨੂੰ ਫਾਸੀ ਹਮਲਿਆਂ ਵਿਰੋਧੀ ਫਰੰਟ ਵੱਲੋਂ ਕੇਂਦਰ ਸਰਕਾਰ ਦੇ ਫਾਸੀਵਾਦੀ ਹੱਲੇ ਖਿਲਾਫ ਮੋਗੇ ਨਛੱਤਰ ਭਵਨ ਵਿਖੇ ਇੱਕਠੇ ਹੋ ਕੇ ਸ਼ਹਿਰ ਵਿੱਚ ਰੋਸ ਮੁਜਾਹਰਾ ਕੀਤਾ ਗਿਆ। ਭਾਰਤੀ ਕਮਿਊਨਿਸਟ ਪਾਰਟੀ ਮਾਰਕਸਵਾਦੀ, ਲੈਨਿਨਵਾਦੀ( ਨਿਉ ਡੈਮੋਕਰੇਸੀ), ਦੇ ਆਗੂ ਚਮਕੌੌਰ ਸਿੰਘ, ਭਾਰਤੀ ਕਮਿਊਨਿਸਟ ਪਾਰਟੀ ਦੇ ਜਿਲਾ ਸਕੱਤਰ ਕੁਲਦੀਪ ਭੋਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੱਛਮੀ ਬੰਗਾਲ ਦੀ ਚੋਣ ਉਪਰੰਤ ਭਾਜਪਾ ਪੰਜਾਬ ਜਿੱਤਣ ਦੇ ਦਾਅਵੇ ਕਰ ਰਹੀ ਹੈ। ਭਾਜਪਾ ਨੇ ਚੋਣ ਜਿੱਤਣ ਉਪਰੰਤ ਪੱਛਮੀ ਬੰਗਾਲ ਵਿੱਚ ਮੁਸਲਮਾਨਾਂ ਲਈ ਸੜਕ ਕਿਨਾਰੇ ਨਰਾਜ ਪੜਣ 'ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਕਰਕੇ ਭਾਜਪਾ ਦੇ ਕਾਲੇ ਮਨਸੂਬਿਆਂ ਨੂੰ ਸਮਝਦੇ ਹੋਏ ਭਾਜਪਾ ਖਿਲਾਫ ਪੰਜਾਬ ਦੇ ਅਤੇ ਜਮਹੂਰੀ ਮੁੱਦਿਆਂ ਉਪਰ ਸੰਘਰਸ਼ ਤੇਜ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀਆਂ ਦਾ ਮਸਲਾ ਰਿਪੇਰੀਅਨ ਸਿਧਾਂਤ ਮੁਤਾਬਿਕ ਹੱਲ ਕੀਤਾ ਜਾਵੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਭੰਗ ਕਰਕੇ ਪੰਜਾਬ ਦਾ ਵੱਖਰਾ ਬੋਰਡ ਬਣਾਇਆ ਜਾਵੇ। ਉਹਨਾਂ ਕਿਹਾ ਕਿ ਟੈਕਸ ਉਗਰਾਹੁਣ ਤੇ ਲਾਉਣ ਦਾ ਅਧਿਕਾਰ ਰਾਜਾਂ ਕੋਲ ਹੀ ਹੋਣਾ ਚਾਹੀਦਾ ਹੈ। ਬੀ ਐਸ ਐਫ ਦਾ ਘੇਰਾ ਪੰਜਾਹ ਕਿਲੋਮੀਟਰ ਤੋਂ ਘਟਾ ਕੇ ਪੰਦਰਾਂ ਕਿਲੋਮੀਟਰ ਕੀਤਾ ਜਾਵੇ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ