Tuesday, October 06, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਪੀਕਰ ਸੰਧਵਾਂ ਨੇ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਵੰਡਿਆ ਰਾਸ਼ਨ

June 22, 2026 10:29 PM
Rozana Sehaj times
 
ਕੋਟਕਪੂਰਾ :  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਥਾਰਾ ਅਤੇ ਪਿੰਡ ਮੌੜ ਵਿਖੇ ਲੋਕ ਮਿਲਣੀ ਪ੍ਰੋਗਰਾਮਾਂ ਵਿੱਚ ਸ਼ਮੂਲੀਅਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਅਧਿਕਾਰੀਆਂ ਨੂੰ ਉਨ੍ਹਾਂ ਦੇ ਤੁਰੰਤ ਨਿਪਟਾਰੇ ਲਈ ਲੋੜੀਂਦੀਆਂ ਹਦਾਇਤਾਂ ਦਿੱਤੀਆਂ। ਲੋਕ ਮਿਲਣੀ ਦੌਰਾਨ ਸਪੀਕਰ ਸੰਧਵਾਂ ਨੇ ਸਮਾਰਟ ਰਾਸ਼ਨ ਕਾਰਡ ਧਾਰਕ ਪਰਿਵਾਰਾਂ ਨੂੰ ਰਾਸ਼ਨ ਵੀ ਵੰਡਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਯੋਗ ਵਿਅਕਤੀ ਤੱਕ ਪਹੁੰਚਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕਿਸੇ ਵੀ ਲੋੜਵੰਦ ਪਰਿਵਾਰ ਨੂੰ ਸਰਕਾਰੀ ਸਹੂਲਤਾਂ ਤੋਂ ਵਾਂਝਾ ਨਾ ਰਹਿਣਾ ਪਵੇ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਭਲਾਈ ਸਕੀਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰ ਰਹੀ ਹੈ।

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ