Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਸਬਸਿਡੀ ਵਾਲੀਆਂ ਖੇਤੀਬਾੜੀ ਮਸ਼ੀਨਾਂ ਦੀਆਂ ਅਰਜੀਆਂ ਦਾ ਕੱਢਿਆ ਗਿਆ ਡਰਾਅ : ਮੁੱਖ ਖੇਤੀਬਾੜੀ ਅਫਸਰ

June 23, 2026 10:10 PM
Rozana Sehaj times
 
ਪਟਿਆਲਾ  :  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪਟਿਆਲਾ ਵੱਲੋਂ ਡਿਪਟੀ ਕਮਿਸ਼ਨਰ, ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਦੀ ਨਿਗਰਾਨੀ ਹੇਠ ਸੀ.ਆਰ.ਐਮ., ਫਸਲੀ ਵਿਭਿੰਨਤਾ ਪ੍ਰੋਗਰਾਮ ਅਤੇ ਸਮੈਮ ਸਕੀਮ ਅਧੀਨ ਪ੍ਰਾਪਤ ਹੋਈਆਂ ਅਰਜੀਆਂ ਦਾ ਡਰਾਅ ਪਾਰਦਰਸ਼ੀ ਤਰੀਕੇ ਨਾਲ ਡਰਾਅ ਕੱਢਿਆ ਗਿਆ।  ਮੁੱਖ ਖੇਤੀਬਾੜੀ ਅਫਸਰ ਪਟਿਆਲਾ ਡਾ. ਦਾਰਾ ਸਿੰਘ ਨੇ ਦੱਸਿਆ ਕਿ ਜਿਲ੍ਹੇ ਨੂੰ ਪ੍ਰਾਪਤ ਹੋਏ ਫੰਡਾਂ ਅਨੁਸਾਰ ਜਿਲ੍ਹੇ ਦੀਆਂ 23 ਸਹਿਕਾਰੀ ਸਹਿਭਾਵਾਂ ਅਤੇ 2 ਪੰਚਾਇਤਾਂ ਨੂੰ ਪਹਿਲ ਦੇ ਆਧਾਰ ਤੇ ਸੀ.ਆਰ.ਐਮ. ਸਕੀਮ ਅਧੀਨ ਮਸ਼ੀਨਾਂ ਦਿੱਤੀਆਂ ਜਾ ਰਹੀਆਂ ਹਨ। ਇਸ ਡਰਾਅ ਦੌਰਾਨ ਜਿਲ੍ਹੇ ਵਿਚ ਝੋਨੇ ਦੀ ਪਰਾਲੀ ਦੀ ਸਾਂਭ—ਸੰਭਾਲ ਲਈ ਸੁਪਰ ਸੀਡਰ, ਮਲਚਰ, ਪਲਾਓ, ਬੇਲਰ ਸੁਪਰ ਐਸ.ਐਮ.ਐਸ ਆਦਿ, ਫਸਲੀ ਵਿਭਿੰਨਤਾ ਸਕੀਮ ਤਹਿਤ ਨੂਮੇਟਿਕ ਪਲਾਂਟਰ, ਬੂਮ ਸਪਰੇਅਰ ਆਦਿ ਅਤੇ ਸਮੈਮ ਸਕੀਮ ਅਧੀਨ ਪੈਡੀ ਟਰਾਂਸਪਲਾਂਟਰ, ਨਰਸਰੀ ਸੀਡਰ ਅਤੇ ਵੱਖ—ਵੱਖ ਤਰ੍ਹਾਂ ਦੇ ਸਪਰੇਅਰ ਦੀਆਂ ਸੂਚੀਆਂ ਪਾਰਦਰਸ਼ੀ ਤਰੀਕੇ ਨਾਲ ਤਿਆਰ ਕੀਤੀਆਂ ਗਈਆਂ।  ਸਹਾਇਕ ਖੇਤੀਬਾੜੀ ਇੰਜੀਨੀਅਰ (ਸੰਦ) ਪ੍ਰਭਦੀਪ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਵੱਖ—ਵੱਖ ਮੱਦਾਂ ਅਧੀਨ ਮਸ਼ੀਨਾਂ ਦੀਆਂ ਪ੍ਰਾਪਤ ਅਰਜੀਆਂ ਅਨੁਸਾਰ ਲਿਸਟਾਂ ਤਿਆਰ ਕਰ ਲਈਆਂ ਗਈਆਂ ਹਨ। ਇਸ ਡਰਾਅ ਦੌਰਾਨ ਜਿਲ੍ਹਾ ਪੱਧਰੀ ਕਮੇਟੀ ਦੇ ਸਮੂਹ ਮੈਂਬਰ ਅਤੇ ਅਗਾਂਹਵਧੂ ਕਿਸਾਨ ਹਾਜਰ ਸਨ।
 
 
 
 
 

Have something to say? Post your comment

More in Malwa

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ