Saturday, October 17, 2026
National
Delhi
Punjab
Haryana
Chandigarh
Punjab
Malwa
Majha
Doaba
International
Sports
Religious
Entertainment
Life Style
Business
More
Editorial
Social
Articles
Education
Health
Interviews
Gallery
Photo Gallery
Video Gallery
ePaper
BREAKING NEWS
•
ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ
•
ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ
•
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
•
ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ
•
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ
•
ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ
•
ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ
•
ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ
•
ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ
•
ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ
Malwa
ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦੀ ਸ਼ਾਨਦਾਰ ਸਮਾਪਤੀ
June 23, 2026 10:30 PM
Rozana Sehaj times
ਕੋਟਕਪੂਰਾ/ਫਰੀਦਕੋਟ
:
ਤਾਜ ਪਬਲਿਕ ਸਕੂਲ ਜੰਡ ਸਾਹਿਬ ਵਿਖੇ ਤੀਜੇ ਲੈਦਰ ਕ੍ਰਿਕਟ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਲਗਭਗ ਪੰਜਾਬ ਦੀਆਂ 16 ਟੀਮਾਂ ਨੇ ਹਿੱਸਾ ਲਿਆ। ਟੂਰਨਾਮੈਂਟ ਦਾ ਉਦਘਾਟਨ ਸਕੂਲ ਦੇ ਚੇਅਰਮੈਨ ਹਰਪ੍ਰੀਤ ਸਿੰਘ ਸੰਧੂ ਨੇ ਕੀਤਾ ਗਿਆ। ਉਕਤ ਟੂਰਨਾਮੈਂਟ ਵਿੱਚ 4 ਟੀਮਾਂ ਸੈਮੀਫਾਈਨਲ ਵਿੱਚ ਪ੍ਰਵੇਸ਼ ਕੀਤੀਆਂ। ਜਿਸ ਵਿੱਚ ਉਹਨਾਂ ਖਿਡਾਰੀਆਂ ਨੇ ਵੀ ਹਿੱਸਾ ਲਿਆ ਜੋ ਕਿ ਰਨਜੀ ਟਰਾਫੀ ਅਤੇ ਪੰਜਾਬ ਕ੍ਰਿਕਟ ਅਕੈਡਮੀ ਵਿੱਚ ਆਪਣੀ ਖੇਡ ਦਾ ਚੰਗਾ ਪ੍ਰਦਰਸ਼ਨ ਕਰ ਚੁੱਕੇ ਹਨ। ਪਹਿਲਾ ਸੈਮੀਫਾਈਨਲ ਮੈਚ ਬਾਉਲੀ ਸਾਹਿਬ ਅਤੇ ਸਮਾਧ ਭਾਈ ਟੀਮਾਂ ਵਿਚਕਾਰ ਹੋਇਆ। ਇਸ ਮੈਚ ਵਿੱਚ ਬਾਉਲੀ ਸਾਹਿਬ ਦੀ ਟੀਮ ਨੇ 15 ਓਵਰ ਵਿੱਚ 125 ਸਕੋਰ ਦਾ ਟੀਚਾ ਦਿੱਤਾ। ਸਮਾਧ ਭਾਈ ਦੀ ਟੀਮ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਮੈਚ ਨੂੰ ਆਪਣੇ ਹੱਕ ਵਿੱਚ ਲੈ ਲਿਆ। ਇਸ ਦੇ ਨਾਲ ਹੀ ਮੈਨ ਆਫ ਦਾ ਮੈਚ, ਮੈਨ ਆਫ ਦੀ ਸੀਰੀਜ਼, ਮੈਨ ਆਫ ਦਾ ਬਾਉਲਰ ਖਿਡਾਰੀਆਂ ਨੂੰ ਟਰਾਫੀ ਦੇ ਨਾਲ- ਨਾਲ ਨਕਦ ਇਨਾਮ ਵੀ ਦਿੱਤੇ ਗਏ।
#
KotakpuraNews
#
TajpublicSchool
#
CricketTournament
Have something to say? Post your comment
More in Malwa
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ
ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ
ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ
ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ
‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ
ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ
‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ
ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ