Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਆਮ ਆਦਮੀ ਪਾਰਟੀ ਦਾ ਲਗਾਤਾਰ ਵਧ ਰਿਹਾ ਪਰਿਵਾਰ, ਸੈਂਕੜੇ ਲੋਕਾਂ ਨੇ ਫੜਿਆ ‘ਆਪ’ ਦਾ ਪੱਲਾ

June 24, 2026 05:23 PM
Rozana Sehaj times
ਅੰਮ੍ਰਿਤਸਰ  : ਮੁੱਖ ਮੰਤਰੀ ਭਗਵੰਤ ਮਾਨ ਦੀ ਲੋਕ-ਪੱਖੀ ਸੋਚ ਅਤੇ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਜਲੰਧਰ ਦੇ ਵੱਖ-ਵੱਖ ਇਲਾਕਿਆਂ ਦੇ ਸੈਂਕੜੇ ਲੋਕਾਂ ਨੇ ਰਿਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਸੈਂਟਰ ਹਲਕੇ ਦੇ ਐਮ.ਐਲ.ਏ. ਅਜੇ ਗੁਪਤਾ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਹਲਕਾ ਇੰਚਾਰਜ ਅਤੇ ਹੋਰ ਸੀਨੀਅਰ ਆਗੂਆਂ ਨੇ ਨਵੇਂ ਸ਼ਾਮਲ ਹੋਣ ਵਾਲਿਆਂ ਦਾ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ। ਆਗੂਆਂ ਨੇ ਕਿਹਾ ਕਿ ਅੱਜ ਆਮ ਆਦਮੀ ਪਾਰਟੀ ਦਾ ਪਰਿਵਾਰ ਹੋਰ ਵੱਡਾ ਹੋਣ ਜਾ ਰਿਹਾ ਹੈ, ਖਾਸ ਤੌਰ 'ਤੇ ਸੈਂਟਰ ਹਲਕੇ ਦੇ ਵਿੱਚ। ਉਨ੍ਹਾਂ ਅੱਗੇ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਆਪ-ਮੁਹਾਰੇ ਪਾਰਟੀ ਨਾਲ ਜੁੜ ਰਹੇ ਹਨ ਅਤੇ ਅਸੀਂ ਵਿਸ਼ਵਾਸ ਦਵਾਉਂਦੇ ਹਾਂ ਕਿ ਇਹਨਾਂ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਇਸ ਮੌਕੇ ਨਵੇਂ ਸ਼ਾਮਲ ਹੋਏ ਲੋਕਾਂ ਨੇ ਕਿਹਾ ਕਿ ਉਹ ਭਗਵੰਤ ਮਾਨ ਸਰਕਾਰ ਦੇ ਕੰਮਾਂ ਤੋਂ ਬਹੁਤ ਖੁਸ਼ ਹਨ ਅਤੇ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਗੇ। ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਕਈ ਨਾਮੀ ਲੋਕ ‘ਆਪ’ ਵਿੱਚ ਸ਼ਾਮਲ ਹੋਣਗੇ।
 

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ