Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਪਿੰਡ ਬਿਸ਼ਨਪੁਰ ਅਰਾਇਆ ਵਿੱਚ ਲਗਾਇਆ ਗਿਆ ਐਨ.ਸੀ.ਡੀ ਕੈਂਪ

June 24, 2026 05:32 PM
Rozana Sehaj times
 
ਢਿੱਲਵਾਂ :  ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰੇਮ ਕੁਮਾਰ ਦੀ ਯੋਗ ਅਗਵਾਈ ਹੇਠ ਮੁੱਢਲਾ ਸਿਹਤ ਕੇਂਦਰ ਢਿੱਲਵਾਂ ਅਧੀਨ ਆਉਂਦੇ ਪਿੰਡ ਬਿਸ਼ਨਪੁਰ ਅਰਾਇਆ ਵਿਖੇ ਸੀ.ਐਚ.ਓ ਅਤੇ ਏ.ਐਨ.ਐਮ ਵੱਲੋਂ ਐਨ.ਸੀ.ਡੀ ਸੰਬੰਧੀ ਕੈਂਪ ਲਗਾਇਆ ਗਿਆ।ਕੈਂਪ ਵਿੱਚ ਆਏ ਲੋਕਾਂ ਦਾ ਬੀ.ਪੀ ਅਤੇ ਸ਼ੂਗਰ ਜਾਂਚ ਵੀ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਵੀ ਦਿੱਤੀਆਂ ਗਈਆਂ। ਇਸ ਦੌਰਾਨ ਸੀ. ਐਚ.ਓ ਵੱਲੋਂ ਮਰੀਜ਼ਾਂ ਦੀ ਰੀ- ਸਕ੍ਰਿਨਿੰਗ ਵੀ ਕੀਤੀ ਗਈ। ਇਸ ਮੌਕੇ ਗੋਪਿਕਾ ਸੀ. ਐਚ. ਓ ਵੱਲੋਂ ਆਮ ਲੋਕਾਂ ਨੂੰ ਗੈਰ ਸੰਚਾਰੀ ਬਿਮਾਰੀਆਂ, ਟੀਕਾਕਰਨ, ਸਿਹਤਮੰਦ ਖੁਰਾਕ ਅਤੇ ਹੀਟ ਵੇਵ ਸੰਬੰਧੀ ਵੀ ਜਾਗਰੂਕ ਕੀਤਾ ਗਿਆ। ਇਸ ਮੌਕੇ ਏ. ਐਨ. ਐਮ ਕੁਲਜੀਤ ਕੌਰ ਅਤੇ ਆਸ਼ਾ ਵਰਕਰਾਂ ਹਾਜ਼ਰ ਸਨ। ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੋਮ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੈਰ ਸੰਚਾਰੀ ਰੋਗ ਜਿਸ ਵਿੱਚ ਕੈਂਸਰ, ਦਿਲ ਦੀਆਂ ਬੀਮਾਰੀਆਂ, ਬੀ. ਪੀ, ਪੁਰਾਣੀ ਸਾਹ ਦੀਆਂ ਬਿਮਾਰੀਆਂ, ਦਮਾ ਅਤੇ ਸ਼ੂਗਰ ਆਦਿ ਸ਼ਾਮਲ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ 30 ਸਾਲ ਤੋਂ ਵੱਧ ਉਮਰ ਦੇ ਹਰ ਵਿਅਕਤੀ ਨੂੰ ਸਮੇਂ ਸਮੇਂ ਸਿਰ ਸਿਹਤ ਜਾਂਚ ਨਜਦੀਕੀ ਸਿਹਤ ਕੇਂਦਰ ਵਿੱਚ ਜਰੂਰ ਕਰਵਾਉਂਦੇ ਰਹਿਣਾ ਚਾਹੀਦਾ ਹੈ। ਓਹ ਮਰੀਜ਼ ਇਸ ਗੱਲ ਨੂੰ ਬਿਲਕੁਲ ਵੀ ਨਜ਼ਰਅੰਦਾਜ਼ ਨਾ ਕਰਨ ਅਤੇ ਸਮੇਂ ਸਮੇਂ ਸਿਰ ਡਾਕਟਰ ਦੀ ਸਲਾਹ ਨਾਲ ਸਿਹਤ ਜਾਂਚ ਕਰਵਾ ਦਵਾਈ ਦਾ ਸੇਵਨ ਕਰਦੇ ਰਹਿਣ।

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ