Tuesday, November 24, 2026
BREAKING NEWS
• ਬਵਲਗਾਰੀ ਦੇ ਚੇਅਰਮੈਨ ਪਾਓਲੋ ਬੁਲਗਾਰੀ ਦਾ 89 ਸਾਲ ਦੀ ਉਮਰ ’ਚ ਦਿਹਾਂਤ • ਗਲੋਬਲ ਪੀਸ ਆਨਰਜ 2026 : ਅਕਸ਼ੈ ਕੁਮਾਰ ਦੇ ਸਟੰਟ ਨੇ ਸਭ ਦਾ ਧਿਆਨ ਆਪਣੇ ਵੱਲ ਖਿਚਿਆ • ਰਸ਼ਮਿਕਾ ਮੰਡਾਨਾ ਦੀ ਫ਼ਿਲਮ ਮਾਈਸਾ ਦੇ ਰਿਲੀਜ਼ ਨੂੰ ਲੱਗੀਆਂ ਬਰੇਕਾਂ • ਮੇਰਾ ਇਤਰਾਜ ਕਿਸੇ ਇਕ ਕਲਾਕਾਰ ਲਈ ਨਹੀਂ ਉਨ੍ਹਾਂ ਸਾਰਿਆਂ ਲਈ ਹੈ ਜੋ ਸ਼ਰਾਬ, ਨਸ਼ਿਆਂ ਤੇ ਬੰਦੂਕ ਸੱਭਿਆਚਾਰਕ ਨੂੰ ਉਤਸ਼ਾਹਿਤ ਕਰਦੇ ਹਨ : ਡਾ. ਧਰੇਨਵਰ • ਫ਼ੂਡ ਸੇਫ਼ਟੀ ਆਫ਼ ਇੰਡੀਆ ਨੇ ਭੋਜਨ ਕਾਰੋਬਾਰੀਆਂ ਦੀ ਜਾਂਚ ਕੀਤੀ ਤੇਜ਼ • ਕਾਲਾਂਵਾਲੀ ਦੇ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ, ਮੁੱਖ ਮੰਤਰੀ ਨੇ ਇੱਕ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ • ਵਿਕਾਸ ਕਾਰਜਾਂ ਵਿੱਚ ਲਾਪਰਵਾਹੀ ’ਤੇ ਮੁੱਖ ਮੰਤਰੀ ਸਖ਼ਤ, ਕਾਰਜਕਾਰੀ ਇੰਜੀਨੀਅਰ, ਐਮ.ਈ. ਅਤੇ ਜੇ.ਈ. ਨੂੰ ਮੁਅੱਤਲ ਕਰਨ ਦੇ ਨਿਰਦੇਸ਼ • ਸ਼ਿਕਾਇਤਾਂ ਦੇ ਹੱਲ ਲਈ ਨੀਤੀ ਵਿੱਚ ਬਦਲਾਅ ਕਰਨ ਦਾ ਫੈਸਲਾ : ਨਾਇਬ ਸਿੰਘ ਸੈਣੀ • ਨਮੋਲ ਦੇ ਨੌਜਵਾਨ ਦੀ ਸਾਈਪ੍ਰਸ 'ਚ ਮੌਤ  • ਅੰਤਰਰਾਸ਼ਟਰੀ ਗੀਤਾ ਮਹਾਂਉਤਸਵ ਵਿੱਚ ਪੱਛਮੀ ਬੰਗਾਲ ਨਿਭਾਏਗਾ ਸਰਗਰਮ ਭੂਮਿਕਾ : ਉਮੇਸ਼ ਰਾਏ

Chandigarh

ਸੈਪਸ਼ਲ ਡੀ.ਜੀ.ਪੀ.ਟਰੈਫਿਕ ਵਲੋਂ ਡੀ.ਜੀ.ਪੀ.ਡਿਸਕ ਨਾਲ ਟਰੈਫਿਕ ਵਿੰਗ ਦੇ ਹੌਲਦਾਰ ਕਰਨਵੀਰ ਸਿੰਘ ਨੂੰ ਕੀਤਾ ਸਨਮਾਨਿਤ

June 24, 2026 05:47 PM
Rozana Sehaj times


ਖਰੜ : 
ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਵਿਚ ਤਾਇਨਾਤ ਹੌਲਦਾਰ ਕਰਨਵੀਰ ਸਿੰਘ ਨੂੰ ਪੁਲਿਸ ਵਿਭਾਗ ਵਿਚ ਵਧੀਆਂ ਸੇਵਾਵਾਂ ਲਈ ਚੌਥੀ ਡੀ.ਜੀ.ਪੀ.ਡਿਸਕ ਨਾਲ ਵਿਸ਼ੇਸ ਤੌਰ ਤੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ  ਪੰਜਾਬ ਦੇ ਸਪੈਸ਼ਲ ਡੀ.ਜੀ.ਪੀ. ਟਰੈਫਿਕ ਸ.ਅਮਰਦੀਪ ਸਿੰਘ ਰਾਏ ਵਲੋਂ ਉਨ੍ਹਾਂ ਚੋਥੀ ਡੀ.ਜੀ.ਪੀ.ਡਿਸਕ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਟਰੈਫਿਕ ਪੁਲਿਸ ਪੰਜਾਬ ਦੇ ਡੀ.ਐਸ.ਪੀ.ਦਿਨੇਸ਼ ਕੁਮਾਰ ਵੀ ਹਾਜ਼ਰ ਸਨ। ਜਿਕਰਯੋਗ ਹੈ ਕਿ ਹੌਲਦਾਰ ਕਰਨਵੀਰ ਸਿੰਘ ਦੀ ਪੰਜਾਬ ਪੁਲਿਸ ਦੇ ਟਰੈਫਿਕ ਵਿੰਗ ਵਿਚ 10 ਸਾਲ ਦੇ ਕਰੀਬ ਨੌਕਰੀ ਹੋ ਚੁੱਕੀ ਹੈ ਅਤੇ ਬਹੁਤਾਂ ਸਮਾਂ ਉਨਾਂ ਆਪਣੀਆਂ ਸੇਵਾਵਾਂ ਜਿਲ੍ਹਾ ਸਾਹਿਬਜਾਦਾ ਅਜੀਤ ਸਿੰਘ ਨਗਰ ਵਿਚ ਵੱਖ ਵੱਖ ਸਟੇਸ਼ਨਾਂ ਤੇ ਦਿੱਤੀਆਂ। ਉਨ੍ਹਾਂ ਨੂੰ ਚੋਥੀ ਵਾਰ ਡੀ.ਜੀ.ਪੀ.ਡਿਸਕ ਨਾਲ ਸਨਮਾਨ ਕਰਨਾ ਮਾਣ ਵਾਲੀ ਗੱਲ ਹੈ।

Have something to say? Post your comment

More in Chandigarh

ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਮੋਟਰਜ਼ ਯੂਨੀਅਨ ਅਤੇ ਮਿੰਨੀ ਬੱਸ ਆਪਰੇਟਰਾਂ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸ਼ੁਭ ਅਵਸਰ ‘ਤੇ ਪੰਜਾਬ ਵਾਸੀਆਂ ਨੂੰ ਵਧਾਈ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 3 ਮੁਲਾਜ਼ਮ ਯੂਨੀਅਨਾਂ ਅਤੇ ਨੰਬਰਦਾਰ ਯੂਨੀਅਨ ਨਾਲ ਕੀਤੀਆਂ ਮੀਟਿੰਗਾਂ

‘ਗੈਂਗਸਟਰਾਂ ’ਤੇ ਵਾਰ’ ਦਾ 307ਵਾਂ ਦਿਨ: ਪੰਜਾਬ ਪੁਲਿਸ ਵੱਲੋਂ 525 ਥਾਵਾਂ ’ਤੇ ਛਾਪੇਮਾਰੀ; 201 ਕਾਬੂ

’ਹੁਨਰ ਪੰਜਾਬ’ ਪੋਰਟਲ ਨੇ ਦਿੱਤੀ ਨੌਜਵਾਨਾਂ ਦੇ ਸਪੁਨਿਆਂ ਨੂੰ ਉਡਾਨ, ਵੱਡੀਆਂ ਕੰਪਨੀਆਂ ਵੱਲੋਂ ਰੋਜ਼ਗਾਰ ਦੇਣ ਦੀ ਪ੍ਰਕਿਰਿਆ ਸ਼ੁਰੂ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼ੋਭਾ ਯਾਤਰਾ ਦੇ ਪ੍ਰਬੰਧਾਂ ਦਾ ਡਿਪਟੀ ਕਮਿਸ਼ਨਰ ਅਦਿੱਤਿਆ ਡਚਲਵਾਲ ਵੱਲੋਂ ਜਾਇਜ਼ਾ

ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰਾਂ ਨੇ ਪੰਜਾਬ ਦੀ ਜਵਾਨੀ ਨੂੰ ਬਰਬਾਦ ਕੀਤਾ: ਭਗਵੰਤ ਸਿੰਘ ਮਾਨ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 306ਵਾਂ ਦਿਨ: ਪੰਜਾਬ ਪੁਲਿਸ ਵੱਲੋਂ 581 ਥਾਈਂ ਛਾਪੇਮਾਰੀ; 243 ਕਾਬੂ

ਮੋਹਾਲੀ ਪੁਲਿਸ ਵੱਲੋਂ .32 ਬੋਰ ਦੇ ਨਾਜਾਇਜ਼ ਪਿਸਤੌਲ ਅਤੇ ਇੱਕ ਜ਼ਿੰਦਾ ਕਾਰਤੂਸ ਸਮੇਤ ਇੱਕ ਵਿਅਕਤੀ ਗ੍ਰਿਫ਼ਤਾਰ

ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਗਊ ਵੰਸ਼ ਦੀ ਭਲਾਈ, ਗਊਸ਼ਾਲਾਵਾਂ ਨੂੰ ਸਹਾਇਤਾ ਅਤੇ ਤਸਕਰੀ ਰੋਕਣ ਦੇ ਉਪਰਾਲਿਆਂ ਦੀ ਸਮੀਖਿਆ