Wednesday, May 06, 2026
BREAKING NEWS
ਕਿਸਾਨਾਂ ਨੂੰ ਝੋਨੇ ਦੇ ਫ਼ਸਲੀ ਚੱਕਰ ’ਚੋਂ ਕੱਢਣ ਲਈ ਪ੍ਰਤੀ ਹੈਕਟੇਅਰ 17500 ਰੁਪਏ ਸਬਸਿਡੀ ਮਿਲੇਗੀ : ਖੁੱਡੀਆਂਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾਇੱਕ ਦਰਦਨਾਕ ਸੜਕ ਹਾਦਸੇ ਵਿੱਚ‌ ਸੀਨੀਅਰ ਕਾਂਗਰਸੀ ਆਗੂ ਦਾ ਦੇਹਾਂਤ....ਮੈਡੀਕਲ ਕਾਲਜ ਅਤੇ ਹਸਪਤਾਲ 1 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹੇਗਾਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ

International

ਅਮਰੀਕਾ : ਦੋ ਪੰਜਾਬੀ ਨੌਜਵਾਨਾਂ ਦੀ ਦਰਦਨਾਕ ਮੌਤ

June 30, 2021 08:49 AM
SehajTimes

ਫਰੀਜ਼ਨੋ : ਅਮਰੀਕਾ ਵਿੱਚ ਚਾਰ ਸਾਲ ਪਹਿਲਾਂ ਗਏ ਪੰਜਾਬੀ ਨੌਜਵਾਨ ਦੀ ਟਰੇਨ ਨਾਲ ਹੋਏ ਹਾਦਸੇ ‘ਚ ਦਰਦਨਾਕ ਮੌਤ ਹੋ ਗਈ। ਤਰਨਪ੍ਰੀਤ ਸਿੰਘ ਟਰੱਕ ਚਲਾਉਂਦਾ ਸੀ ਅਤੇ ਉਹ ਗੇੜਾ ਲੈਕੇ  ਟਰੱਕ ਤੇ ਮਨਟਾਨਾ ਸਟੇਟ ਵਿੱਚੋਂ ਜਾ ਰਿਹਾ ਸੀ। ਬੀਤੇ ਐਂਤਵਾਰ ਰਾਤੀਂ 9.30 ਵਜੇ ਦੇ ਕਰੀਬ ਫਰੀਵੇਅ 90 ਦੇ 350 ਮੀਲ ਮਾਰਕਰ ਨੇੜੇ, ਫਰੀਵੇਅ ਦੇ ਇੱਗਜ਼ਟ ਤੇ ਰੇਲ ਲਾਈਨ ਉੱਪਰ ਬਣੇ ਸਟਾਪ ਸ਼ਾਈਨ ਨੂੰ ਮਿੱਸ ਕਰਨ ਕਰਕੇ ਦੂਸਰੇ ਪਾਸਿਓਂ ਆ ਰਹੀ ਮਾਲ ਗੱਡੀ ਨਾਲ ਟੱਕਰ ਹੋ ਗਈ ।ਜਾਣਕਾਰੀ ਅਨੁਸਾਰ ਤਰਨਪ੍ਰੀਤ ਸਿੰਘ ਨਾਲ ਇਕ ਹੋਰ ਪੰਜਾਬੀ ਵੀ ਸੀ। ਇਸ ਜ਼ਬਰਦਸਤ ਟੱਕਰ ਕਾਰਨ ਟਰੱਕ ਨੂੰ ਅੱਗ ਲੱਗ ਗਈ  ਅਤੇ ਦੋਹਾਂ ਪੰਜਾਬੀਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਨਵਾਂਸ਼ਹਿਰ ਦੇ ਪਿੰਡ ਦੌਲਤਪੁਰ ਦੇ ਰਹਿਣ ਵਾਲੇ ਤਰਨਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਤਰਨਪ੍ਰੀਤ ਸਿੰਘ ਚਾਰ ਸਾਲ ਪਹਿਲਾਂ ਅਮਰੀਕਾ ਗਿਆ ਸੀ ਅਤੇ ਉਥੇ ਟਰੱਕ ਚਲਾਉਂਦਾ ਸੀ ਬੀਤੇ ਦਿਨ ਟਰੱਕ ਤੇ ਰੇਲ ਗੱਡੀ ਦੀ ਟੱਕਰ ਹੋ ਗਈ । ਜਿਸ ‘ਚ ਵਿੱਚ ਤਰਨਪ੍ਰੀਤ ਸਿੰਘ ਦੀ ਮੌਤ ਹੋ ਗਈ। ਦੂਸਰੇ ਮ੍ਰਿਤਕ ਪੰਜਾਬੀ ਬਾਰੇ ਇਨ੍ਹੀ ਹੀ ਜਾਣਕਾਰੀ ਮਿਲੀ ਹੈ ਕਿ ਉਹ  ਟਰੱਕ ਡਰਾਈਵਰ ਨਹੀਂ ਸੀ ‘ਤੇ ਹਾਲੇ ਕੁਝ ਕੁ ਮਹੀਨੇ ਪਹਿਲਾਂ ਇੰਡੀਆ ਤੋਂ ਛੁੱਟੀਆਂ ਕੱਟਕੇ ਮੁੜਿਆ ਸੀ ਅਤੇ ਵੈਸੇ ਹੀ ਤਰਨਪ੍ਰੀਤ ਨਾਲ ਗੇੜੇ ਤੇ ਚਲਿਆ ਗਿਆ। ਉਸਦਾ ਸਬੰਧ ਵੀ ਬੰਗੇ ਦੇ ਨੇੜਲੇ ਇਲਾਕੇ ਨਾਲ ਦੱਸਿਆ ਜਾ ਰਿਹਾ ਹੈ।ਇਸ ਸਮੇਂ ਦੋਹਾਂ ਪਰਿਵਾਰਕ ਮੈਂਬਰਾਂ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ। ਪਿੰਡ ‘ਚ ਸੋਗ ਦੀ ਲਹਿਰ ਪਸਰ ਗਈ ਹੈ।

Have something to say? Post your comment

 

More in International

ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਵੱਲੋਂ ਅੰਤਰ-ਧਰਮ ਏਕਤਾ ਦੀ ਨਵੀਂ ਮਿਸਾਲ; ਟ੍ਰਿਨਿਟੀ ਟਰਮ ਦੀ ਸ਼ੁਰੂਆਤ ਮੌਕੇ ਗੁਰਬਾਣੀ ਦੇ ਸ਼ਬਦਾਂ ਨਾਲ ਗੂੰਜਿਆ ਚਰਚ

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ