Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Majha

ਸ੍ਰੀ ਹਜ਼ੂਰ ਸਾਹਿਬ ਗੁਰਦੁਆਰਾ ਬੋਰਡ ਐਕਟ ਨੂੰ ਬਦਲਣ ਦੀ ਕਾਰਵਾਈ ਮਹਾਰਾਸਟਰ ਸਰਕਾਰ ਤੁਰੰਤ ਬੰਦ ਕਰੇ: ਬਾਬਾ ਬਲਬੀਰ ਸਿੰਘ 96 ਕਰੋੜੀ

June 24, 2026 09:21 PM
Rozana Sehaj times

 

ਅੰਮ੍ਰਿਤਸਰ : ਮਹਾਰਾਸਟਰ ਸਰਕਾਰ ਵੱਲੋਂ ਤਖ਼ਤ ਸੱਚਖੰਡ ਸ਼੍ਰੀ ਹਜੂਰ ਸਾਹਿਬ ਅਬਿਚਲ ਨਗਰ ਸਾਹਿਬ ਨੰਦੇੜ ਦੇ ਪ੍ਰਬੰਧ ਸਬੰਧੀ 1956 ਦੇ ਕਾਨੂੰਨ ਨੂੰ ਰੱਦ ਕਰਕੇ ਨਵਾਂ ਕਾਨੂੰਨ ਬਣਾਏ ਜਾਣ ਸਬੰਧੀ ਫੈਸਲੇ ਤੇ ਗਹਿਰੀ ਚਿੰਤਾ ਪ੍ਰਗਟ ਕਰਦਿਆਂ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਤਖ਼ਤ ਸ਼੍ਰੀ ਹਜੂਰ ਸਾਹਿਬ ਦੇ ਪੰਜ ਪਿਆਰੇ ਤੇ ਸਿੱਖ ਸੰਗਤਾਂ ਨੇ ਜੋ 1956 ਦੇ ਕਾਨੂੰਨ ਨੂੰ ਰੱਦ ਕਰਨ ਦੀ ਕਾਰਵਾਈ ਦਾ ਪੁਰਜੋਰ ਵਿਰੋਧ ਕੀਤਾ ਇਸ ਫੈਸਲੇ ਨਾਲ ਬੁੱਢਾ ਦਲ ਪੰਜਵਾਂ ਤਖਤ ਸਿੰਘ ਸਾਹਿਬ ਹਜੂਰ ਸਾਹਿਬ ਦੇ ਨਾਲ ਹਮੇਸ਼ਾ ਮੌਢੇ ਨਾਲ ਮੋਢਾ ਲਾ ਕੇ ਖੜਾ ਹੈ, ਮਹਾਰਾਸ਼ਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ 1956 ਐਕਟ ਦੀ ਥਾਂ ਤੇ ਕੋਈ ਹੋਰ ਐਕਟ ਲੈ ਕੇ ਆਉਣ ਦਾ ਵਿਚਾਰ ਛੱਡ ਦੇਵੇ। ਸਿੰਘ ਸਾਹਿਬ ਕੁਲਵੰਤ ਸਿੰਘ ਅਤੇ ਬਾਬਾ ਰਾਮ ਸਿੰਘ ਤੇ ਪੰਜ ਪਿਆਰਿਆਂ ਦੇ ਗੁਰਮਤੇ ਦੇ ਅਨੁਸਾਰ ਸਰਕਾਰ ਨੂੰ ਚੱਲਣਾ ਚਾਹੀਦਾ ਹੈ। ਸਾਲ 2024 ਵਿੱਚ ਮਹਾਰਾਸ਼ਟਰ ਸਰਕਾਰ ਵੱਲੋਂ ਗੁਰਦੁਆਰਾ ਬੋਰਡ ਵਿੱਚ ਸਰਕਾਰੀ ਮੈਂਬਰਾਂ ਦੀ ਗਿਣਤੀ ਵਧਾਉਣ ਅਤੇ ਸਿੱਖ ਮੈਂਬਰਾਂ ਦੀ ਗਿਣਤੀ ਘਟਾਉਣ ਦਾ ਯਤਨ ਕੀਤਾ ਸੀ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਕਿਹਾ ਕਿ ਮਹਾਂਰਾਸਟਰ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਸਿੰਘ ਸਾਹਿਬ ਬਾਬਾ ਕੁਲਵੰਤ ਸਿੰਘ ਤੇ ਉਥੋਂ ਦੀਆਂ ਸੰਗਤਾਂ ਮੁਤਾਬਿਕ ਹੀ ਫੈਸਲੇ ਲੈਣੇ ਚਾਹੀਦੇ ਹਨ, ਅਤੇ ਸਾਰੀਆਂ ਵਿਸ਼ਵ ਭਰ ਦੀਆਂ ਗੁਰੂ ਨਾਨਕ ਨਾਮ ਲੇਵਾ ਗੁਰਸਿੱਖ ਸੰਗਤਾਂ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਲ ਬਹੁਤ ਹੀ ਸਰਧਾ ਸਤਿਕਾਰ ਨਾਲ ਜੁੜੀਆਂ ਹੋਈਆਂ ਹਨ।

Have something to say? Post your comment

More in Majha

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ

ਪਰਮਿੰਦਰ ਝੋਟਾ ਕਤਲ ’ਚ ਪੰਜਾਬ ਬੰਦ : ਅੰਮ੍ਰਿਤਸਰ ’ਚ ਸੜਕ ਜਾਮ ਕਰਨ ਵਾਲੇ 5-7 ਵਿਅਕਤੀ ਹਿਰਾਸਤ ’ਚ

ਅੰਮ੍ਰਿਤਸਰ ਵਿੱਚ 6 ਪਿਸਤੌਲਾਂ, 4.4 ਕਿਲੋ ਹੈਰੋਇਨ, 500 ਗ੍ਰਾਮ ਅਫੀਮ, 12.9 ਲੱਖ ਰੁਪਏ ਦੀ ਡਰੱਗ ਮਨੀ ਅਤੇ ਇੱਕ ਡਰੋਨ ਸਮੇਤ 10 ਵਿਅਕਤੀ ਕਾਬੂ

ਪੰਜਾਬ ਪੁਲਿਸ ਵੱਲੋਂ ਪਾਕਿਸਤਾਨੀ ਆਈਐਸਆਈ ਸਮਰਥਿਤ ਮਾਡਿਊਲ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ ਐਮ-16 ਰਾਈਫਲ, ਦੋ ਜ਼ਿਗਾਣਾ ਪਿਸਤੌਲ ਸਮੇਤ 10 ਅਤਿ-ਆਧੁਨਿਕ ਹਥਿਆਰ ਬਰਾਮਦ; ਚਾਰ ਕਾਬੂ

ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਨੈਟਵਰਕ ਵਿੱਚ ਸ਼ਾਮਲ ਇੱਕ ਨਾਬਾਲਗ ਸਣੇ ਅੱਠ ਵਿਅਕਤੀ ਕਾਬੂ; 15 ਪਿਸਤੌਲਾਂ ਬਰਾਮਦ

ਸਰਹੱਦ ਪਾਰਲੇ ਹਥਿਆਰ ਅਤੇ ਵਿਸਫ਼ੋਟਕ ਤਸਕਰੀ ਨੈੱਟਵਰਕ ਦਾ ਪਰਦਾਫ਼ਾਸ਼

‘ਕੰਮ ਦੀ ਰਾਜਨੀਤੀ’ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪੰਜਾਬ ਸਾਨੂੰ ਇੱਕ ਹੋਰ ਮੌਕਾ ਦੇਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ