Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਿਰਫ਼ ਕਾਂਗਰਸ ਪਾਰਟੀ ਹੀ ਪੰਜਾਬ ਦਾ ਵਿਕਾਸ ਕਰਾਸਕਦੀ ਹੈ: ਤੇਜਿੰਦਰ ਸਿੰਘ ਲਾਡੀ ਜੱਸੜ

June 24, 2026 09:29 PM
Rozana Sehaj times

 

ਲੁਧਿਆਣਾ  : ਜ਼ਿਲ੍ਹਾ ਕਾਂਗਰਸ ਕਮੇਟੀ ਦੇ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ ਨੇ ਕਿਹਾ ਕਿ ਪੰਜਾਬ ਦੇ ਲੋਕ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਤੋਂ ਨਿਰਾਸ਼ ਹੋ ਚੁੱਕੇ ਹਨ ਅਤੇ ਸੂਬੇ ਦੇ ਵਿਕਾਸ ਲਈ ਕਾਂਗਰਸ ਪਾਰਟੀ ਹੀ ਇੱਕ ਮਜ਼ਬੂਤ ਵਿਕਲਪ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਕੀਤੇ ਸਨ, ਪਰ ਅੱਜ ਪੰਜਾਬ ਦੇ ਲੋਕ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਲੋਕ ਮੁੜ ਕਾਂਗਰਸ ਪਾਰਟੀ ਉੱਤੇ ਭਰੋਸਾ ਜਤਾਉਣਗੇ ਅਤੇ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣੇਗੀ। ਪੰਜਾਬ ਵਿੱਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਵੀ ਆਪਣੀ ਸੰਗਠਨਾਤਮਕ ਮਜ਼ਬੂਤੀ ਅਤੇ ਜਨ ਸੰਪਰਕ ਮੁਹਿੰਮਾਂ 'ਤੇ ਜ਼ੋਰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਲੋਕਾਂ ਦੇ ਮੁੱਦਿਆਂ ਲਈ ਲਗਾਤਾਰ ਸੰਘਰਸ਼ ਕਰਦੀ ਰਹੇਗੀ ਅਤੇ ਪੰਜਾਬ ਨੂੰ ਮੁੜ ਵਿਕਾਸ ਦੀ ਲੀਹ 'ਤੇ ਲਿਆਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ