Wednesday, October 28, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਚਰਨਜੀਤ ਸਿੰਘ ਚੰਨੀ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ: ਚੰਨਾ ਕੈਂਡ ਤੇ ਪ੍ਰਦੀਪ ਕੈਂਡ

June 24, 2026 09:34 PM
Rozana Sehaj times
 
ਲੁਧਿਆਣਾ  :  ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ ਚੰਨਾ ਕੈਂਡ ਅਤੇ ਲੰਬਰਦਾਰ ਪ੍ਰਦੀਪ ਸਿੰਘ ਕੈਂਡ ਮੈਂਬਰ ਪੰਚਾਇਤ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਮੁੜ ਸੱਤਾ ਵਿੱਚ ਲਿਆਉਣ ਲਈ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਅੱਗੇ ਲਿਆਉਣਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਲੋਕਾਂ ਦੀ ਆਵਾਜ਼ ਹੈ ਕਿ ਕਾਂਗਰਸ ਹਾਈਕਮਾਂਡ ਚੰਨੀ ਨੂੰ ਮੁੜ ਪੰਜਾਬ ਵਿੱਚ ਪਾਰਟੀ ਦੀ ਅਗਵਾਈ ਦੀ ਜ਼ਿੰਮੇਵਾਰੀ ਸੌਂਪੇ। ਸਾਬਕਾ ਮੁੱਖ ਮੰਤਰੀ ਚੰਨੀ ਇਸ ਵੇਲੇ ਕਾਂਗਰਸ ਦੇ ਪ੍ਰਮੁੱਖ ਆਗੂਆਂ ਵਿੱਚ ਸ਼ਾਮਲ ਹਨ ਅਤੇ ਲੋਕ ਸਭਾ ਮੈਂਬਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਭਰੋਸਾ ਜਤਾਇਆ ਕਿ ਜੇਕਰ ਪਾਰਟੀ ਚੰਨੀ ਨੂੰ ਅੱਗੇ ਲਿਆਉਂਦੀ ਹੈ ਤਾਂ ਕਾਂਗਰਸ ਮੁੜ ਪੰਜਾਬ ਵਿੱਚ ਮਜ਼ਬੂਤ ਵਿਕਲਪ ਵਜੋਂ ਉਭਰੇਗੀ। ਉਨ੍ਹਾਂ ਕਾਂਗਰਸ ਹਾਈਕਮਾਂਡ ਨੂੰ ਅਪੀਲ ਕੀਤੀ ਕਿ ਵਰਕਰਾਂ ਅਤੇ ਆਮ ਲੋਕਾਂ ਦੀ ਭਾਵਨਾ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਦੀ ਅਗਲੀ ਰਣਨੀਤੀ ਤਿਆਰ ਕੀਤੀ ਜਾਵੇ।

Have something to say? Post your comment

More in Malwa

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ