Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਮਾਵਾਂ-ਧੀਆਂ ਯੋਜਨਾ ਤੇ ਲੋਕ ਭਲਾਈ ਸਕੀਮਾਂ ਸਦਕਾ 2027 ਵਿੱਚ ਮੁੜ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਲੱਕੀ ਤਲਵੰਡੀ

June 24, 2026 09:45 PM
Rozana Sehaj times

 

ਲੁਧਿਆਣਾ  : ਹਲਕਾ ਗਿੱਲ ਦੇ ਬਲਾਕ ਪ੍ਰਧਾਨ ਲੱਕੀ ਤਲਵੰਡੀ ਕਲਾਂ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮਾਵਾਂ-ਧੀਆਂ ਯੋਜਨਾ, ਸਿੱਖਿਆ ਕ੍ਰਾਂਤੀ ਅਤੇ ਹੋਰ ਅਨੇਕਾਂ ਲੋਕ ਭਲਾਈ ਸਕੀਮਾਂ ਦੇ ਸਦਕਾ ਸਾਲ 2027 ਵਿੱਚ ਇੱਕ ਵਾਰ ਫਿਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।ਉਨ੍ਹਾਂ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਯੋਗ ਅਗਵਾਈ ਹੇਠ ਹਲਕੇ ਦੇ ਪਿੰਡਾਂ ਵਿੱਚ ਰਿਕਾਰਡ ਤੋੜ ਵਿਕਾਸ ਕਾਰਜ ਹੋ ਰਹੇ ਹਨ। ਹਲਕਾ ਗਿੱਲ ਦੇ ਲਗਭਗ ਹਰ ਪਿੰਡ ਵਿੱਚ ਵਿਕਾਸ ਦੀ ਲਹਿਰ ਚੱਲ ਰਹੀ ਹੈ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਲੱਕੀ ਤਲਵੰਡੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਕੀਤੇ ਜ਼ਿਆਦਾਤਰ ਵਾਅਦੇ ਪੂਰੇ ਕੀਤੇ ਹਨ ਅਤੇ ਬਾਕੀ ਰਹਿੰਦੇ ਵਾਅਦਿਆਂ ਨੂੰ ਵੀ ਪੂਰਾ ਕਰਨ ਲਈ ਸਰਕਾਰ ਵਚਨਬੱਧ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਭਲਾਈ ਸਕੀਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਲੋਕ ਹੁਣ ਰਵਾਇਤੀ ਪਾਰਟੀਆਂ ਵੱਲ ਮੁੜ ਮੂੰਹ ਨਹੀਂ ਲਗਾਉਣਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਮੁੜ ਆਮ ਆਦਮੀ ਪਾਰਟੀ ਨੂੰ ਭਾਰੀ ਸਮਰਥਨ ਨਾਲ ਜਿਤਾਉਣਗੇ।

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ