Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਗ੍ਰਾਮ ਪੰਚਾਇਤ ਡੰਗੋਰਾ ਵੱਲੋਂ ਫ੍ਰੀ ਮੈਡੀਕਲ ਕੈਂਪ ਦਾ ਆਯੋਜਨ

June 24, 2026 09:47 PM
Rozana Sehaj times

 

ਲੁਧਿਆਣਾ : ਗ੍ਰਾਮ ਪੰਚਾਇਤ ਡੰਗੋਰਾ ਵੱਲੋਂ "ਦਾ ਹੰਸ ਫਾਊਂਡੇਸ਼ਨ" ਅਤੇ ਸਪੋਰਟ ਲੈਂਡਮਾਰਕ ਫਾਊਂਡੇਸ਼ਨ ਗਰੁੱਪ ਦੇ ਸਹਿਯੋਗ ਨਾਲ ਪਿੰਡ ਵਿੱਚ ਇੱਕ ਫ੍ਰੀ ਮੈਡੀਕਲ ਕੈਂਪ ਲਗਾਇਆ ਗਿਆ। ਇਸ ਕੈਂਪ ਦੌਰਾਨ ਪਿੰਡ ਵਾਸੀਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੀ ਵੰਡੀਆਂ ਗਈਆਂ। ਇਸ ਮੌਕੇ ਸਰਪੰਚ ਤਲਵਿੰਦਰ ਸਿੰਘ ਅਤੇ ਉਹਨਾਂ ਦੀ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਦੇ ਪਤਵੰਤੇ ਸੱਜਣ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ। ਇਸ ਮੌਕੇ "ਦਾ ਹੰਸ ਫਾਊਂਡੇਸ਼ਨ" ਮੈਡੀਕਲ ਟੀਮ ਵੱਲੋਂ ਆਪਣੀਆਂ ਸੇਵਾਵਾਂ ਨਿਭਾਈਆਂ ਗਈਆਂ। ਮੈਡੀਕਲ ਟੀਮ ਵਿੱਚ ਡਾ. ਹੰਸਪ੍ਰੀਤ, ਫਾਰਮਾਸਿਸਟ ਅਕਾਸ਼, ਨਰਸ ਸਲੋਨੀ, ਐੱਸ.ਪੀ.ਓ. ਰਾਮਪਾਲ ਅਤੇ ਪਾਇਲਟ ਰਾਕੇਸ਼ ਹਾਜ਼ਰ ਸਨ। ਪਿੰਡ ਵਾਸੀਆਂ ਨੇ ਕੈਂਪ ਦਾ ਭਰਪੂਰ ਲਾਭ ਲਿਆ ਅਤੇ ਇਸ ਉਪਰਾਲੇ ਲਈ ਗ੍ਰਾਮ ਪੰਚਾਇਤ ਅਤੇ ਸਹਿਯੋਗੀ ਸੰਸਥਾਵਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤਲਵਿੰਦਰ ਸਿੰਘ ਨੇ ਕਿਹਾ ਕਿ ਪਿੰਡ ਵਾਸੀਆਂ ਦੀ ਸਿਹਤ ਨੂੰ ਮੱਦੇ ਨਜ਼ਰ ਰੱਖਦੇ ਹੋਏ ਅੱਗੇ ਵੀ ਇਸ ਤਰ੍ਹਾਂ ਦੇ ਕੈਂਪ ਲਗਵਾਏ ਜਾਣਗੇ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ