Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Majha

ਬਟਾਲਾ ਰੋਡ ਅੰਮ੍ਰਿਤਸਰ ਵਿਖੇ ਛਬੀਲ ਲਗਾਈ ਗਈ

June 24, 2026 10:22 PM
Rozana Sehaj times

 

ਅੰਮ੍ਰਿਤਸਰ : ਅੱਜ ਬਟਾਲਾ ਰੋਡ ਅੰਮ੍ਰਿਤਸਰ ਬੈਂਕ ਆਫ ਇੰਡਿਆ ਦੇ ਬਾਹਰ ਇਲਾਕੇ ਦੇ ਸਮਾਜ ਸੇਵਕ ਅਤੇ ਹੋਣਹਾਰ ਨੋਜਵਾਨ ਨਿਖਿਲ ਸੇਠ ਅਤੇ , ਉਹਨਾਂ ਦੇ ਦੋਸਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ, ਇਸ ਮੌਕੇ ਅੰਮ੍ਰਿਤਸਰ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਹਨਾਂ ਦੇ ਸਾਥੀਆ ਨੇ ਸੇਵਾ ਕੀਤੀ, ਇਸ ਮੌਕੇ ਨਿਖਿਲ ਸੇਠ ਅਤੇ ਉਸ ਦੇ ਸਾਥੀਆਂ ਨੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਅਤੇ ਉਹਨਾਂ ਦੇ ਸਾਥੀਆਂ ਨੂੰ ਸਿਰੋਪਾਓ ਦੇ ਕੇ ਕੇ ਸਨਮਾਨ ਕੀਤਾ ਗਿਆ,ਇਸ ਮੌਕੇ ਰਾਹਗੀਰਾਂ ਨੇ ਠੰਡੇ ਮਿੱਠੇ ਜਲ ਦੀ ਛਬੀਲ ਪੀਤੀ,ਇਸ ਮੌਕੇ ਹੋਰਨਾਂ ਤੋਂ ਇਲਾਵਾ ਗਗਨਦੀਪ ਸਿੰਘ, ਕਪਿਲ, ਮਧੂ ਅਰੋੜਾ ,ਦਵਿੰਦਰ ਅਰੋੜਾ, ਵਿਕਾਸ ਕੁਮਾਰ, ਸੰਦੀਪ ਭਾਟੀਆ, ਆਰੀਅਨ,ਹੀਰਾ,ਅਮਿਤ ਅਰੋੜਾ, ਨਰਿੰਦਰ ਭਾਟੀਆ ,ਸੌਰਵ ਕੋਹਲੀ ,ਮੁਦਿਤ ਮਨਚੰਦਾ ਆਦਿ ਹਾਜਿਰ ਸਨ
 
 

Have something to say? Post your comment

More in Majha

ਅੰਮ੍ਰਿਤਸਰ ਵਿੱਚ 38.9 ਕਿਲੋ ਹੈਰੋਇਨ, 10 ਆਧੁਨਿਕ ਪਿਸਤੌਲਾਂ ਅਤੇ 800 ਗ੍ਰਾਮ ਅਫ਼ੀਮ ਬਰਾਮਦ

ਮਾਝੇ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ 'ਆਪ' ਨੂੰ ਵੱਡਾ ਫਤਵਾ ਦੇਣਗੇ: ਭਗਵੰਤ ਸਿੰਘ ਮਾਨ

ਅਫਰੀਦੀ ਨੂੰ ਇਥੋਪੀਆ ਤੋਂ ਡਿਪੋਰਟ ਕਰਨ ਦਾ ਮਾਮਲਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੰਮ੍ਰਿਤਸਰ ਹਾਦਸੇ ਦੇ ਪੀੜਤ ਪਰਿਵਾਰਾਂ ਲਈ 5-5 ਲੱਖ ਰੁਪਏ ਅਤੇ ਹਰੇਕ ਜ਼ਖ਼ਮੀ ਲਈ ਇਕ ਲੱਖ ਰੁਪਏ ਦੀ ਵਿੱਤੀ ਸਹਾਇਤਾ ਦਾ ਐਲਾਨ

ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ

ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼

ਅੰਮ੍ਰਿਤਸਰ ਵਿੱਚ ਗੈਰ-ਕਾਨੂੰਨੀ ਹਥਿਆਰ ਅਤੇ ਨਸ਼ਾ ਤਸਕਰੀ ਨਾਲ ਜੁੜੇ ਦੋ ਨੈੱਟਵਰਕਾਂ ਦਾ ਪਰਦਾਫਾਸ਼

ਅੰਮ੍ਰਿਤਸਰ ਵਿੱਚ 3 ਨਾਬਾਲਗਾਂ ਸਮੇਤ 7 ਵਿਅਕਤੀ ਕਾਬੂ

ਬੰਦੀ ਛੋੜ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ’ਚ ਸੰਗਤਾਂ ਨਤਮਸਤਕ

ਅੰਮ੍ਰਿਤਸਰ ‘ਚ 36 ਕਿਲੋ ਹੈਰੋਇਨ ਬਰਾਮਦ; ਨਾਬਾਲਗ ਸਮੇਤ ਚਾਰ ਕਾਬੂ