Thursday, October 29, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਉੱਘੇ ਸਮਾਜ ਸੇਵੀ ਉਪਕਾਰ ਸਿੰਘ ਨੂੰ ਐਸ.ਪੀ. ਵੈਭਵ ਚੌਧਰੀ ਵੱਲੋਂ ਪ੍ਰਸ਼ੰਸਾ ਪੱਤਰ ਦੇ ਕੇ ਵਿਸ਼ੇਸ਼ ਸਨਮਾਨ

June 24, 2026 10:39 PM
Rozana Sehaj times

ਪਟਿਆਲਾ  : 
ਸ਼ਾਹੀ ਸ਼ਹਿਰ ਪਟਿਆਲਾ ਦੀ ਨਾਮੀ ਸਮਾਜ ਸੇਵੀ ਸੰਸਥਾ 'ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ (ਰਜਿ.) ਪਟਿਆਲਾ' ਦੇ ਪ੍ਰਮੁੱਖ ਅਹੁਦੇਦਾਰ ਅਤੇ ਉੱਘੇ ਸਮਾਜ ਸੇਵੀ ਉਪਕਾਰ ਸਿੰਘ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਉਨ੍ਹਾਂ ਵੱਲੋਂ ਨਿਭਾਈਆਂ ਬਿਹਤਰੀਨ ਸਮਾਜਿਕ ਸੇਵਾਵਾਂ ਲਈ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ ਹੈ। ਪਟਿਆਲਾ ਦੇ ਐਸ.ਪੀ. ਹੈੱਡਕੁਆਰਟਰ ਵੈਭਵ ਚੌਧਰੀ ਆਈ ਪੀ ਐਸ ਵੱਲੋਂ ਉਪਕਾਰ ਸਿੰਘ ਨੂੰ ਇਹ ਵੱਕਾਰੀ ਪ੍ਰਸ਼ੰਸਾ ਪੱਤਰ ਭੇਂਟ ਕੀਤਾ ਗਿਆ। ਉਪਕਾਰ ਸਿੰਘ ਅਤੇ ਉਨ੍ਹਾਂ ਦੀ ਸੁਸਾਇਟੀ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਸਮਾਜ ਹਿੱਤ ਵਿੱਚ ਵੱਡੇ ਕਾਰਜ ਕੀਤੇ ਜਾ ਰਹੇ ਹਨ। ਇਨ੍ਹਾਂ ਵਿੱਚ ਲੋੜਵੰਦਾਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਉਣੇ, ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਉਣੇ, ਲੋੜਵੰਦ ਸਕੂਲੀ ਵਿਦਿਆਰਥੀਆਂ ਨੂੰ ਕਾਪੀਆਂ-ਬੈਗ ਅਤੇ ਪੜ੍ਹਨ ਸਮੱਗਰੀ ਵੰਡਣੀ, ਗ਼ਰੀਬ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣੇ ਅਤੇ ਸੰਵਿਧਾਨ ਦਿਵਸ ਮੌਕੇ ਚੇਤਨਤਾ ਦੌੜ ਕਰਵਾਉਣੀ ਸ਼ਾਮਲ ਹੈ। ਇਸ ਤੋਂ ਇਲਾਵਾ, ਹੜ੍ਹਾਂ ਦੇ ਦਿਨਾਂ ਦੌਰਾਨ ਉਨ੍ਹਾਂ ਨੇ ਪਿੰਡ-ਪਿੰਡ ਜਾ ਕੇ ਹੜ੍ਹ ਪੀੜਤਾਂ ਦੀ ਵੱਡੀ ਮਦਦ ਕੀਤੀ ਅਤੇ ਮੈਡੀਕਲ ਸੇਵਾਵਾਂ ਪਹੁੰਚਾਈਆਂ। ਇਸ ਗੌਰਵਮਈ ਸਨਮਾਨ ਸਮਾਰੋਹ ਦੌਰਾਨ ਹੋਰਨਾਂ ਤੋਂ ਇਲਾਵਾ ਬਲਵਿੰਦਰ ਕੌਰ, ਭਾਸ਼ਾ ਵਿਭਾਗ ਪੰਜਾਬ ਦੇ ਸਾਬਕਾ ਸਹਾਇਕ ਡਾਇਰੈਕਟਰ ਡਾ. ਹਰਨੇਕ ਸਿੰਘ ਢੋਟ, ਡਾ. ਰਿਸ਼ਮਾ ਕੋਲੀ ਅਤੇ ਆਸ਼ਾ ਸ਼ਰਮਾ ਸਮੇਤ ਕਈ ਪ੍ਰਮੁੱਖ ਸ਼ਖ਼ਸੀਅਤਾਂ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ।

Have something to say? Post your comment

More in Malwa

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ