Thursday, October 22, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੰਤਰੀ ਅਮਨ ਅਰੋੜਾ ਭਾਈ ਮੂਲ ਚੰਦ ਸਾਹਿਬ ਹੋਏ ਨਤਮਸਤਕ ਸੁਨਾਮ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਕੀਤੀ ਅਰਦਾਸ

June 24, 2026 10:42 PM
Rozana Sehaj times

 

ਸੁਨਾਮ :  ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਬੁੱਧਵਾਰ ਨੂੰ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨ ਸਾਨੂੰ ਨਿਮਰਤਾ, ਸੇਵਾ ਅਤੇ ਮਨੁੱਖਤਾ ਦਾ ਸੰਦੇਸ਼ ਦਿੰਦੇ ਹਨ ਅਤੇ ਸਮਾਜ ਨੂੰ ਇਕਜੁੱਟ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਤੋਂ ਨਵੇਂ ਚੁਣੇ ਅਹੁਦੇਦਾਰਾਂ ਅਤੇ ਹੋਰ ਕੌਂਸਲਰਾਂ ਨੇ ਆਪਣੇ ਕੰਮ ਦੀ ਸ਼ੁਰੂਆਤ ਕਰਨੀ ਹੈ। ਕੰਮ ਦੀ ਸ਼ੁਰੂਆਤ ਤੋਂ ਪਹਿਲਾਂ ਸਾਰੀ ਟੀਮ ਇਸ ਪਵਿੱਤਰ ਅਸਥਾਨ ਉੱਤੇ ਮੱਥਾ ਟੇਕ ਕੇ ਆਸ਼ੀਰਵਾਦ ਪ੍ਰਾਪਤ ਕਰਨ ਪੁੱਜੀ ਤਾਂ ਜੋ ਬਾਬਾ ਭਾਈ ਮੂਲ ਚੰਦ ਸਾਹਿਬ ਦਾ ਅਸ਼ੀਰਵਾਦ ਸਾਰੀ ਟੀਮ ਤੇ ਸਦਾ ਬਣਿਆ ਰਹੇ ਅਤੇ ਅਤੇ ਸੁਨਾਮ ਸ਼ਹਿਰ ਲਗਾਤਾਰ ਤਰੱਕੀ ਕਰੇ। ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਲੋਕਾਂ ਦੀਆਂ ਮੁੱਢਲੀਆਂ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣਾ, ਸੜਕਾਂ, ਸੀਵਰੇਜ, ਸਾਫ਼-ਸਫ਼ਾਈ, ਪੀਣ ਵਾਲੇ ਪਾਣੀ ਅਤੇ ਹੋਰ ਜਨਹਿੱਤੀ ਕੰਮਾਂ ਨੂੰ ਤਰਜੀਹ ਦੇ ਕੇ ਸੁਨਾਮ ਨੂੰ ਇੱਕ ਮਾਡਲ ਸ਼ਹਿਰ ਵਜੋਂ ਵਿਕਸਤ ਕਰਨ ਲਈ ਸਰਕਾਰ ਵਚਨਬੱਧ ਹੈ। ਪ੍ਰਬੰਧਕ ਕਮੇਟੀ ਵੱਲੋਂ ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਨਗਰ ਕੌਂਸਲ ਦੇ ਸਮੂਹ ਅਹੁਦੇਦਾਰਾਂ ਦਾ ਨਿੱਘਾ ਸਵਾਗਤ ਕੀਤਾ ਗਿਆ। 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ