Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ-

June 24, 2026 10:49 PM
Rozana Sehaj times



ਮੋਰਿੰਡਾ : ਮੋਰਿੰਡਾ ਇਲਾਕੇ ਦੇ ਵੱਖ-ਵੱਖ ਆਯੁਸ਼ਮਾਨ ਆਰੋਗਿਆ ਕੇਂਦਰਾਂ ਵਿੱਚ ਮਮਤਾ ਦਿਵਸ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਵਿੰਦਰ ਸਿੰਘ ਬੀ.ਈ.ਈ. ਨੇ ਦੱਸਿਆ ਕਿ ਮਮਤਾ ਦਿਵਸ ਟੀਕਾਕਰਨ ਦਿਵਸ ਵਜੋਂ ਮਨਾਇਆ ਜਾਂਦਾ ਹੈ। ਮਮਤਾ ਦਿਵਸ ਦਾ ਉਦੇਸ਼ ਮਾਵਾਂ ਨੂੰ ਬੱਚਿਆਂ ਦੇ ਟੀਕਾਕਰਨ ਬਾਰੇ ਜਾਗਰੂਕ ਕਰਨਾ ਅਤੇ ਉਨ੍ਹਾਂ ਨੂੰ ਸਰਕਾਰੀ ਸਿਹਤ ਸੇਵਾਵਾਂ ਦੀ ਜਾਣਕਾਰੀ ਦੇਣਾ ਹੈ। ਕੌਮੀ ਟੀਕਾਕਰਨ ਪ੍ਰੋਗਰਾਮ ਅਧੀਨ 0 ਤੋਂ 5 ਸਾਲ ਤੱਕ ਦੇ ਬੱਚਿਆਂ ਤੇ ਗਰਭਵਤੀ ਮਹਿਲਾਵਾਂ ਦਾ ਟੀਕਾਕਰਨ 100 ਫੀਸਦੀ ਕਰਨਾ ਜਰੂਰੀ ਹੈ ਤਾਂ ਜੋ ਬੱਚਿਆਂ ਨੂੰ ਮਾਰੂ ਰੋਗਾਂ ਅਤੇ ਗਰਭਵਤੀ ਮਹਿਲਾਵਾਂ ਨੂੰ ਟੈਟਨਸ ਤੋਂ ਬਚਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ 28 ਜੂਨ ਤੋਂ 30 ਜੂਨ ਤੱਕ ਕੌਮੀ ਪਲਸ ਪੋਲੀਓ ਮੁਹਿੰਮ ਚੱਲੇਗੀ, ਜਿਸ ਵਿੱਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓਰੋਧਕ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਕਰਮਚਾਰੀ ਲਖਮਿੰਦਰ ਸਿੰਘ, ਬੇਅੰਤ ਸਿੰਘ, ਸੁੰਦਰੀ ਦੇਵੀ ਐੱਲ.ਐੱਚ.ਵੀ., ਸਮੂਹ ਸੀ.ਐੱਚ.ਓਜ਼, ਸਮੂਹ ਏ.ਐੱਨ.ਐੱਮਜ਼ ਅਤੇ ਆਸ਼ਾ ਵਰਕਰਜ਼ ਹਾਜ਼ਰ ਸਨ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ