Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹੁਣ ਸੇਵਾ ਕੇਂਦਰਾਂ ਵਿਖੇ ਹੋ ਸਕੇਗੀ "ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ

June 25, 2026 06:05 PM
Rozana Sehaj times

ਮੋਗਾ : ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜਰ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਨੇ ਦੱਸਿਆ ਕਿ “ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ” ਤਹਿਤ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਨੂੰ ਹੋਰ ਤੇਜੀ ਨਾਲ ਮੁਕੰਮਲ ਕਰਨ ਲਈ ਜ਼ਿਲ੍ਹੇ ਭਰ ਦੇ ਸੇਵਾ ਕੇਂਦਰਾਂ ਵਿੱਚ ਵੀ ਇਸ ਯੋਜਨਾ ਦੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਗਈ ਹੈ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ ਤਾਂ ਜੋ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕੀਤਾ ਜਾ ਸਕੇ ਅਤੇ 1 ਜੁਲਾਈ 2026 ਤੋਂ ਉਹਨਾਂ ਦੇ ਖਾਤਿਆਂ ਵਿੱਚ ਸਨਮਾਨ ਰਾਸ਼ੀ ਭੇਜੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੀਆਂ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਯੋਜਨਾ ਤਹਿਤ ਆਪਣੀ ਰਜਿਸਟ੍ਰੇਸ਼ਨ ਜ਼ਰੂਰ ਕਰਵਾਈ ਜਾਵੇ।ਹੁਣ ਯੋਗ ਮਹਿਲਾਵਾਂ ਸੇਵਾ ਕੇਂਦਰਾਂ ਜਰੀਏ ਵੀ ਆਪਣੀ ਰਜਿਸਟ੍ਰੇਸ਼ਨ ਕਰਵਾ ਸਕਦੀਆਂ ਹਨ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਸੇਵਾ ਕੇਂਦਰਾਂ ਦੇ ਇੰਚਾਰਜਾਂ ਨੂੰ ਹਦਾਇਤ ਕੀਤੀ ਕਿ ਇਸ ਸਬੰਧੀ ਲਿਖਤੀ ਤੌਰ ਤੇ ਸੂਚਨਾ ਨੂੰ ਸੇਵਾ ਕੇਂਦਰਾਂ ਦੇ ਬਾਹਰ ਪ੍ਰਕਾਸ਼ਿਤ ਕਰਨਾ ਯਕੀਨੀ ਬਣਾਇਆ ਜਾਵੇ, ਅਤੇ ਇਸ ਸਬੰਧੀ ਰਜਿਸਟ੍ਰੇਸ਼ਨ ਦਾ ਕੰਮ ਪਹਿਲ ਦੇ ਅਧਾਰ ‘ਤੇ ਕੀਤਾ ਜਾਵੇ । 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ