Friday, October 16, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Doaba

ਨਵਾਂਸ਼ਹਿਰ ਵਿਖੇ ਕਮਿਊਨਿਟੀ ਹੈਲਥ ਅਫ਼ਸਰਾਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ, ਡੀ.ਸੀ. ਨੂੰ ਸੌਂਪਿਆ ਮੈਮੋਰੰਡਮ

June 25, 2026 09:52 PM
Rozana Sehaj times
ਨਵਾਂਸ਼ਹਿਰ : ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ 2500 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿੱਢੀ ਗਈ ਪੂਰਨ ਹੜਤਾਲ ਅੱਜ ਚੌਥੇ ਦਿਨ ਵੀ ਨਿਰੰਤਰ ਜਾਰੀ ਰਹੀ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਨਵਾਂਸ਼ਹਿਰ ਦੇ ਹੈਲਥ ਅਫ਼ਸਰਾਂ ਵੱਲੋਂ ਸਿਵਲ ਸਰਜਨ ਦਫ਼ਤਰ ਤੋਂ ਲੈ ਕੇ ਡੀ.ਸੀ. ਦਫ਼ਤਰ ਤੱਕ ਇੱਕ ਵਿਸ਼ਾਲ ਰੋਸ ਮਾਰਚ ਕੱਢਿਆ ਗਿਆ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਮ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਸੌਂਪਿਆ ਗਿਆ। ਆਗੂਆਂ ਨੇ ਦੱਸਿਆ ਕਿ ਨਿਯਮਾਂ ਮੁਤਾਬਿਕ 5000 ਦੀ ਆਬਾਦੀ ਪਿੱਛੇ ਇੱਕ ਸੀ ਐਚ ਓ ਹੋਣਾ ਚਾਹੀਦਾ ਹੈ, ਪਰ ਪੰਜਾਬ ਵਿੱਚ ਇੱਕ-ਇੱਕ ਅਫ਼ਸਰ ਸਿਰ 10 ਤੋਂ 20 ਹਜ਼ਾਰ ਦੀ ਆਬਾਦੀ ਦਾ ਬੋਝ ਪਾ ਕੇ ਦੋਗੁਣੇ-ਚੌਗੁਣੇ ਟੀਚੇ ਪੂਰੇ ਕਰਨ ਦਾ ਨਾਜਾਇਜ਼ ਦਬਾਅ ਪਾਇਆ ਜਾ ਰਿਹਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ 'ਬਰਾਬਰ ਕੰਮ ਬਰਾਬਰ ਤਨਖਾਹ' ਅਤੇ ਲੋਇਲਟੀ ਬੋਨਸ ਵਰਗੀਆਂ ਮੰਗਾਂ ਜਲਦ ਨਾ ਮੰਨੀਆਂ ਗਈਆਂ, ਤਾਂ ਆਉਣ ਵਾਲੀ 2 ਜੁਲਾਈ ਨੂੰ ਪੰਜਾਬ ਦੇ 10,000 ਐੱਨ.ਐੱਚ.ਐੱਮ. ਮੁਲਾਜ਼ਮ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘੇਰਾਓ ਕਰਨਗੇ। 

Have something to say? Post your comment

More in Doaba

ਜੇਕਰ ਵਿਰੋਧੀ ਸੱਤਾ ਵਿੱਚ ਆਏ ਤਾਂ ਕਲੀਨਿਕ, ਸਿਹਤ ਯੋਜਨਾ, ਔਰਤਾਂ ਲਈ 1,000 ਰੁਪਏ ਦੀ ਸਹਾਇਤਾ ਅਤੇ ਮੁਫ਼ਤ ਬੱਸ ਸਫ਼ਰ ਬੰਦ ਕਰ ਦੇਣਗੇ : ਭਗਵੰਤ ਸਿੰਘ ਮਾਨ

ਸਾਡਾ ਟੀਚਾ ਮਿਆਰੀ ਸਿੱਖਿਆ ਰਾਹੀਂ ਬੱਚਿਆਂ ਨੂੰ ਆਪਣੇ ਪੈਰਾਂ `ਤੇ ਖੜ੍ਹੇ ਹੋਣ ਦੇ ਸਮਰੱਥ ਬਣਾਉਣਾ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ