Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਦਿਲਾਵਰ ਲਹਿਰਾ ਨੇ ਐਨਆਰਆਈ ਪੰਜਾਬੀਆਂ ਨਾਲ ਕੀਤੀ ਮੁਲਾਕਾਤ

June 26, 2026 06:38 PM
Rozana Sehaj times

 

ਲੁਧਿਆਣਾ : ਕੈਨੇਡਾ ਦੇ ਸ਼ਹਿਰ ਐਡਮਾਂਟਨ ਵਿਖੇ ਹਲਕਾ ਗਿੱਲ ਤੋਂ ਪੰਜਾਬ ਕਾਂਗਰਸ ਐਸਸੀ ਡਿਪਾਰਟਮੈਂਟ ਦੇ ਵਾਈਸ ਚੇਅਰਮੈਨ ਦਿਲਾਵਰ ਸਿੰਘ ਲਹਿਰਾ ਨੇ ਹਲਕਾ ਗਿੱਲ ਦੇ ਵੱਖ-ਵੱਖ ਪਿੰਡਾਂ ਨਾਲ ਸਬੰਧਤ ਸੱਜਣਾਂ ਅਤੇ ਮਿੱਤਰਾਂ ਨਾਲ ਵਿਸ਼ੇਸ਼ ਮੁਲਾਕਾਤ ਕੀਤੀ। ਇਸ ਦੌਰਾਨ ਪੰਜਾਬ ਦੇ ਮੌਜੂਦਾ ਹਾਲਾਤਾਂ ਅਤੇ ਖ਼ਾਸ ਤੌਰ 'ਤੇ ਹਲਕਾ ਗਿੱਲ ਨਾਲ ਜੁੜੇ ਮੁੱਦਿਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਸਬੰਧੀ ਪੱਤਰਕਾਰ ਨਾਲ ਫੋਨ ਤੇ ਗੱਲਬਾਤ ਕਰਦੇ ਹੋਏ ਉਹਨਾਂ ਕਿਹਾ ਕਿ ਇਸ ਮੁਲਾਕਾਤ ਦੌਰਾਨ ਪਰਦੇਸਾਂ ਵਿੱਚ ਵੱਸਦੇ ਪੰਜਾਬੀ ਭਾਈਚਾਰੇ ਦੇ ਲੋਕਾਂ ਨੇ ਪੰਜਾਬ ਦੇ ਮੌਜੂਦਾ ਹਾਲਾਤਾਂ ਪ੍ਰਤੀ ਆਪਣੀ ਚਿੰਤਾ ਅਤੇ ਦੁੱਖ ਪ੍ਰਗਟ ਕੀਤਾ। ਇਸ ਮੌਕੇ ਹਾਜ਼ਰ ਨੌਜਵਾਨਾਂ ਨੇ ਇੱਕ ਮਤ ਹੋ ਕੇ ਵਿਚਾਰ ਪ੍ਰਗਟ ਕੀਤਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ, ਵਿਕਾਸ ਅਤੇ ਸੁਰੱਖਿਅਤ ਮਾਹੌਲ ਕਾਇਮ ਕਰਨ ਲਈ ਕਾਂਗਰਸ ਪਾਰਟੀ ਦੀ ਸਰਕਾਰ ਹੀ ਸਮਰੱਥ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਆਉਣ ਵਾਲੇ ਸਮੇਂ ਵਿੱਚ ਵਿਕਾਸ, ਭਾਈਚਾਰਕ ਸਾਂਝ ਅਤੇ ਸੁਚੱਜੇ ਪ੍ਰਸ਼ਾਸਨ ਨੂੰ ਤਰਜੀਹ ਦਿੰਦਿਆਂ ਕਾਂਗਰਸ ਪਾਰਟੀ ਦਾ ਸਾਥ ਦੇਣਗੇ।

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ