Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਸਮਾਣਾ ਵਿਖੇ ਨਵੇਂ ਚੁਣੇ ਗਏ ਮੀਤ ਪ੍ਰਧਾਨ ਧਰਮਪਾਲ ਨਾਹਰ ਦਾ ਜੈਨ ਬਿਰਾਦਰੀ ਵੱਲੋਂ ਵਿਸ਼ੇਸ਼ ਸਨਮਾਨ

June 26, 2026 07:08 PM
Rozana Sehaj times
 
ਸਮਾਣਾ :  ਨਗਰ ਕੌਂਸਲ ਸਮਾਣਾ ਦੇ ਨਵੇਂ ਚੁਣੇ ਗਏ ਮੀਤ ਪ੍ਰਧਾਨ ਧਰਮਪਾਲ ਨਾਹਰ ਦੇ ਸਨਮਾਨ ਵਿੱਚ ਅੱਜ ਇੱਥੋਂ ਦੇ ਪ੍ਰਮੁੱਖ ਆਗੂ ਦਿਨੇਸ਼ ਜੈਨ ਰੋਡਾ ਦੇ ਗ੍ਰਹਿ ਵਿਖੇ ਇੱਕ ਵਿਸ਼ੇਸ਼ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਦੋਵਾਂ ਜੈਨ ਬਿਰਾਦਰੀਆਂ ਦੇ ਨੁਮਾਇੰਦਿਆਂ ਅਤੇ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਮਾਗਮ ਦੌਰਾਨ ਸਮੂਹ ਜੈਨ ਬਿਰਾਦਰੀ ਵੱਲੋਂ ਨਵ-ਨਿਯੁਕਤ ਮੀਤ ਪ੍ਰਧਾਨ ਧਰਮਪਾਲ ਨਾਹਰ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਉਨ੍ਹਾਂ ਨੂੰ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਬਿਰਾਦਰੀ ਦੇ ਆਗੂਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਧਰਮਪਾਲ ਨਾਹਰ ਦੇ ਮੀਤ ਪ੍ਰਧਾਨ ਬਣਨ  ਨਾਲ ਨਗਰ ਕੌਂਸਲ ਦੇ ਕੰਮਾਂ ਨੂੰ ਹੋਰ ਗਤੀ ਮਿਲੇਗੀ। ਉਹ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਵਿਕਾਸ ਕਾਰਜਾਂ ਨੂੰ ਬਿਨਾਂ ਕਿਸੇ ਪੱਖਪਾਤ ਦੇ ਅੱਗੇ ਵਧਾਉਣਗੇ। ਸਨਮਾਨ ਤੋਂ ਬਾਅਦ ਮੀਤ ਪ੍ਰਧਾਨ ਧਰਮਪਾਲ ਨਾਹਰ ਨੇ ਦਿਨੇਸ਼ ਜੈਨ ਰੋਡਾ ਅਤੇ ਸਮੂਹ ਜੈਨ ਬਿਰਾਦਰੀ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਭਰੋਸਾ ਦਿਵਾਇਆ ਕਿ ਉਹ ਸ਼ਹਿਰ ਵਾਸੀਆਂ ਦੀਆਂ ਉਮੀਦਾਂ 'ਤੇ ਖਰੇ ਉਤਰਨਗੇ ਅਤੇ ਸਮਾਣਾ ਦੇ ਸਰਵਪੱਖੀ ਵਿਕਾਸ ਲਈ ਦਿਨ-ਰਾਤ ਮਿਹਨਤ ਕਰਨਗੇ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ