Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਵਿਧਾਇਕ ਜੋੜਾ ਮਾਜਰਾ ਵੱਲੋਂ ਸਿਵਲ ਹਸਪਤਾਲ ਵਿੱਚ ਆਧੁਨਿਕ ਅਲਟਰਾਸਾਊਂਡ ਮਸ਼ੀਨ ਦਾ ਉਦਘਾਟਨ

June 26, 2026 07:21 PM
Rozana Sehaj times
 
ਸਮਾਣਾ :  ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾ ਮਾਜਰਾ ਨੇ ਸਿਵਲ ਹਸਪਤਾਲ ਸਮਾਣਾ ਵਿਖੇ ਸਿਹਤ ਵਿਭਾਗ ਦੇ ਸਹਿਯੋਗ ਨਾਲ ਆਧੁਨਿਕ ਅਲਟਰਾ ਸਾਊਂਡ ਮਸ਼ੀਨ ਦਾ ਉਦਘਾਟਨ ਕੀਤਾ ਇਸ ਸਮੇਂ ਅਲਟਰਾ ਸਾਊਂਡ ਦੇ ਮਾਹਰ ਡਾਕਟਰ ਦੀਪਿਕਾ ਬੰਸਲ ਨੇ ਇਸ ਮਸ਼ੀਨ ਦੀਆਂ ਖੂਬੀਆਂ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਦਿੰਦੇ ਦੱਸਿਆ ਕਿ ਮਰੀਜ਼ਾਂ ਨੂੰ ਇਸ ਆਧੁਨਿਕ ਮਸ਼ੀਨ ਦਾ ਕਾਫੀ ਲਾਭ ਮਿਲੇਗਾ ਅਤੇ ਜੋੜਾ ਮਾਜਰਾ ਨੇ ਦੱਸਿਆ ਕਿ ਪੰਜਾਬ ਸਰਕਾਰ ਭਗਵੰਤ ਮਾਨ ਦੀ ਅਗਵਾਈ ਹੇਠ ਮਰੀਜ਼ਾਂ ਨੂੰ ਇਲਾਜ ਲਈ ਇਸ ਨਵੀਂ ਮਸ਼ੀਨ ਨਾਲ ਕਾਫੀ ਬੇਹਤਰ ਸਹੂਲਤਾਂ ਮਿਲਣਗੀਆਂ ਤੇ ਕਿਹਾ ਮਾਨ ਸਰਕਾਰ ਲੋਕਾਂ ਨੂੰ ਉਤਪੱਧਰੀ ਸਿਹਤ ਸਹੂਲਤਾਂ ਦੇਣ ਵਿੱਚ ਪੂਰੀ ਤਰ੍ਹਾਂ ਬਚਨ ਵੱਧ ਹੈ ਕਿ ਸਮੇਂ ਇਸ ਸਮੇਂ ਜਿਲਾ ਪਰਿਸ਼ਦ ਦੇ ਚੇਅਰਮੈਨ ਗੁਰਦੇਵ ਸਿੰਘ ਟਿਵਾਣਾ ਨਵੇਂ ਚੁਣੇ ਕੌਂਸਲਰ ਪਾਰਸ ਸ਼ਰਮਾ ਸੰਜੇ ਸਿੰਘਲਾ ਐਸਐਮਓ ਡਾਕਟਰ ਨੰਦਰੀ ਸ਼ਰਮਾ ਡਾਕਟਰ ਦਾਰਾ ਡਾਕਟਰ ਮਨਜਿੰਦਰ ਸਿੰਘ ਡਾਕਟਰ ਮੋਗਾ ਸਮੇਤ ਹੋਰ ਸਟਾਫ ਵੀ ਹਾਜ਼ਰ ਸਨ 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ