Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਜਸ਼ਨਦੀਪ ਸਿੰਘ ਭਾਖਰ ਜ਼ਿਲ੍ਹਾ ਪਟਿਆਲਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

June 26, 2026 07:25 PM
Rozana Sehaj times

 

ਸਨੌਰ : ਸੀਨੀਅਰ ਯੂਥ ਆਗੂ ਜਸ਼ਨਦੀਪ ਸਿੰਘ ਭਾਖਰ ਨੂੰ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਪਟਿਆਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਦੀ ਜਿੱਤ ਤੋਂ ਬਾਅਦ ਹਲਕਾ ਸਨੌਰ ਦੇ ਯੂਥ ਵਰਕਰਾਂ ਅਤੇ ਕਾਂਗਰਸੀ ਆਗੂਆਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਜਸ਼ਨਦੀਪ ਸਿੰਘ ਭਾਖਰ ਲੰਬੇ ਸਮੇਂ ਤੋਂ ਯੂਥ ਕਾਂਗਰਸ ਨਾਲ ਜੁੜੇ ਹੋਏ ਹਨ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾ ਰਹੇ ਹਨ। ਜਿੱਤ ਤੋਂ ਬਾਅਦ ਜਸ਼ਨਦੀਪ ਨੇ ਪਾਰਟੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਨੌਜਵਾਨਾਂ ਦੀ ਆਵਾਜ਼ ਨੂੰ ਮਜ਼ਬੂਤੀ ਨਾਲ ਉਠਾਉਣ ਅਤੇ ਯੂਥ ਕਾਂਗਰਸ ਨੂੰ ਹੋਰ ਮਜ਼ਬੂਤ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ। ਉਨ੍ਹਾਂ ਦੀ ਨਿਯੁਕਤੀ 'ਤੇ ਕਈ ਸਮਾਜਿਕ ਅਤੇ ਰਾਜਨੀਤਿਕ ਆਗੂਆਂ ਨੇ ਵਧਾਈ ਦਿੱਤੀ ਹੈ।

Have something to say? Post your comment