Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਆਮ ਆਦਮੀ ਪਾਰਟੀ ਦੀਆਂ ਸਕੀਮਾਂ ਦਾ ਹਰ ਵਰਗ ਨੂੰ ਮਿਲ ਰਿਹਾ ਲਾਭ ..ਹਰਪਾਲ ਜੁਨੇਜਾ

June 26, 2026 09:47 PM
Rozana Sehaj times
 
ਪਟਿਆਲਾ : ਅੱਜ ਆਮ ਆਦਮੀ ਪਾਰਟੀ ਵਲੋਂ ਚਲਾਈ ਜਾ ਰਹੀ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਜਿਸ ਵਿਚ ਆਮ ਆਦਮੀ ਪਾਰਟੀ ਦੇ ਜਿਲਾ ਪ੍ਰਧਾਨ ਸ਼੍ਰੀ ਤੇਜਿੰਦਰ ਮਹਿਤਾ ਨੇ ਸਿਰਕਤ ਕੀਤੀ | ਮੀਟਿੰਗ ਨੂੰ ਸਬੋਧਨ ਕਰਦੇ ਹੋਏ ਚੇਅਰਮੈਨ ਹਰਪਾਲ ਜੁਨੇਜਾ ਪੀ ਆਰ ਟੀ ਸੀ ਨੇ ਕਿਹਾ ਕੇ ਪੰਜਾਬ ਸਰਕਾਰ ਵਲੋਂ ਜੋ ਪੰਜਾਬੀਆਂ ਲਈ ਲੋਕ ਭਲਾਈ ਸਕੀਮਾਂ ਚਲ ਰਹੀਆਂ ਹਨ ਉਨਾਂ ਦਾ ਹਰ ਵਰਗ ਨੂੰ ਲਾਭ ਮਿਲ ਰਿਹਾ ਹੈ | ਮੀਟਿੰਗ ਵਿਚ ਵੱਡੀ ਗਿਣਤੀ ਵਿਚ ਇਲਾਕਾ ਸ਼ਾਮਿਲ ਸਨ | ਇਲਾਕਾ ਨਿਵਾਸੀਆਂ ਨੇ ਕਿਹਾ ਕੇ ਪੰਜਾਬ ਦੇ ਮੁਖ ਮੰਤਰੀ ਸ੍ਰ . ਭਗਵੰਤ ਸਿੰਘ ਮਾਨ ਜੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਸ਼੍ਰੀ ਅਰਵਿੰਦ ਕੇਜਰੀਵਾਲ ਜੀ ਦਾ ਧੰਨਵਾਦ ਕੀਤਾ ਕੇ ਅੱਜ ਤਕ ਪਿਛਲੀਆਂ ਸਰਕਾਰਾਂ ਨੇ ਵੱਡੇ ਵੱਡੇ ਵਾਧੇ ਕੀਤੇ ਪਰ ਕੋ ਵੀ ਵਾਧਾ ਪੂਰਾ ਨਹੀਂ ਕੀਤਾ| ਚੇਅਰਮੈਨ ਤੇਜਿੰਦਰ ਮਹਿਤਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਨੇ ਸਾਂਝੇ ਤੋਰ ਤੇ ਕਿਹਾ ਕੇ ਲੋਕਾਂ ਦੇ ਪਿਆਰ ਅਤੇ ਜੋਸ਼ ਤੋਂ ਸਾਫ਼ ਸਾਫ਼ ਦਿਖਦਾ ਕੇ 2027 ਵਿਚ ਦੁਬਾਰਾ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਇਸ ਮੌਕੇ ਚੈਅਰਮੈਨ ਹਰਪਾਲ ਜੁਨੇਜਾ ਨੇ ਕਿਹਾ ਕੇ ਜੋ ਜਰਨਲ ਔਰਤਾਂ ਨੂੰ 1000 ਰੁਪਏ ਮਹੀਨਾ ਅਤੇ ਐੱਸ.ਸੀ ਸਮਾਜ ਦੀਆਂ ਔਰਤਾਂ ਨੂੰ 1500 ਰੁਪਏ ਮਹੀਨਾ ਜੁਲਾਈ ਮਹੀਨੇ ਤੋਂ ਮਿਲਣ ਜਾ ਰਿਹਾ ਹੈ ਉਸ ਦੇ ਸਬੰਧ ਵਿਚ ਜਾਣਕਾਰੀ ਦੇ ਕੇ ਫਾਰਮ ਭਰੇ ਗਏ | 
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ