Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Doaba

ਬੰਗਾ-ਮੁਕੰਦਪੁਰ ਰੋਡ ’ਤੇ ਭਾਰੀ ਵਾਹਨਾਂ ਦੀ ਆਵਾਜਾਈ ’ਤੇ ਲੱਗੀ ਪਾਬੰਦੀ

June 26, 2026 09:51 PM
Rozana Sehaj times

 

ਨਵਾਂਸ਼ਹਿਰ  : ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕ ਹਿੱਤ ਅਤੇ ਸੜਕੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਇੱਕ ਅਹਿਮ ਫੈਸਲਾ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਕੇ ਬੰਗਾ-ਮੁਕੰਦਪੁਰ ਸੜਕ ’ਤੇ ਭਾਰੀ ਵਾਹਨਾਂ ਦੇ ਲੰਘਣ ਅਤੇ ਦਾਖ਼ਲ ਹੋਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ। ਇਹ ਹੁਕਮ 26 ਜੂਨ 2026 ਤੋਂ 25 ਅਗਸਤ 2026 ਤੱਕ ਸਖ਼ਤੀ ਨਾਲ ਲਾਗੂ ਰਹਿਣਗੇ। ਪ੍ਰਸ਼ਾਸਨ ਮੁਤਾਬਕ ਇਸ ਰੋਡ ’ਤੇ ਦਿਨ-ਰਾਤ ਚੱਲਣ ਵਾਲੇ ਭਾਰੀ ਵਾਹਨਾਂ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਸਨ, ਜਿਸ ਨਾਲ ਸਕੂਲੀ ਬੱਚਿਆਂ ਅਤੇ ਆਮ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਹੁੰਦੀ ਸੀ। ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੀ ਜ਼ਿੰਮੇਵਾਰੀ ਐਸ.ਐਸ.ਪੀ. ਸ਼ਹੀਦ ਭਗਤ ਸਿੰਘ ਨਗਰ ਨੂੰ ਸੌਂਪੀ ਗਈ ਹੈ।

Have something to say? Post your comment

More in Doaba

ਸਰਹੱਦੀ ਖੇਤਰਾਂ ਦੇ ਵਿਕਾਸ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਜਾਰੀ: ਕਟਾਰੂਚੱਕ  

ਗੁਰਮੀਤ ਸਿੰਘ ਖੁੱਡੀਆਂ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਕੀਤੀ ਅਪੀਲ

ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ

ਲਿੰਗ ਸੰਵੇਦਨਸ਼ੀਲਤਾ ਸਿਖਲਾਈ ਦਾ ਦੂਜਾ ਦਿਨ ਕਮਜ਼ੋਰ ਵਰਗਾਂ ਦੇ ਹੱਕਾਂ ਦੀ ਰਾਖੀ ਲਈ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਪੰਜਾਬ ਪੁਲਿਸ ਦੀ ਸਾਂਝੀ ਪਹਿਲਕਦਮੀ

ਪੰਜਾਬ ਦੀ ਤੀਰਥ ਯਾਤਰਾ ਯੋਜਨਾ ਦਾ ਵਿਸਥਾਰ, 15 ਬੱਸਾਂ ਬਜ਼ੁਰਗਾਂ ਨੂੰ ਲੈ ਕੇ ਸ੍ਰੀ ਖਾਟੂ ਸ਼ਿਆਮ-ਸਾਲਾਸਰ ਬਾਲਾਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਦੇ ਦਰਸ਼ਨਾਂ ਲਈ ਰਵਾਨਾ ਹੋਈਆਂ

ਅਸਾਮ 'ਚ ਹੜ ਪੀੜਤਾਂ ਨੂੰ ਜਰੂਰਤ ਦਾ ਸਮਾਨ ਲੰਮੇ ਦਿਨਾਂ ਤੋਂ ਵੰਡ ਰਹੀ ਹੈ ਅਕਾਲ ਸੇਵਾ ਫਾਊਂਡੇਸ਼ਨ ਦੀ ਟੀਮ : ਸਮਾਜ ਸੇਵੀ ਸੋਨੂੰ ਜੰਡਿਆਲਾ

ਆਜ਼ਾਦੀ ਦਿਹਾੜੇ ਦੇ ਸਮਾਗਮ ਸਬੰਧੀ ਕਰਵਾਈ ਗਈ ਰਿਹਰਸਲ

ਗੜ੍ਹਪਧਾਣਾ ’ਚ ਮਾਤਮ! ਜ਼ਹਿਰੀਲਾ ਪਦਾਰਥ ਨਿਗਲਣ ਵਾਲੇ ਦੂਜੇ ਨੌਜਵਾਨ ਦੀ ਵੀ ਮੌਤ ਤੀਜਾ ਹਸਪਤਾਲ ’ਚ ਇਲਾਜ ਅਧੀਨ

ਜ਼ਿਲ੍ਹਾ ਪ੍ਰਸ਼ਾਸਨ ਵੱਲੋ ਗੁਰੂ ਰਵਿਦਾਸ ਜੀ ਮਹਾਰਾਜ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੈਰਾਥਨ ਦਾ ਆਯੋਜਨ

ਗੜ੍ਹੀ ਕਾਨੂੰਗੋ 'ਚ ਖੁੱਲ੍ਹਿਆ ਆਮ ਆਦਮੀ ਕਲੀਨਿਕ, ਵਿਧਾਇਕ ਸੰਤੋਸ਼ ਕਟਾਰੀਆ ਨੇ ਕੀਤਾ ਉਦਘਾਟਨ