Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Delhi

350ਵੇਂ ਸ਼ਹੀਦੀ ਦਿਹਾੜੇ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਲਈ ਦਿੱਲੀ ਕਮੇਟੀ ਵੱਲੋਂ ਵਿਸ਼ਾਲ ਉਪਰਾਲੇ : ਹਰਮੀਤ ਸਿੰਘ ਕਾਲਕਾ

June 26, 2026 09:58 PM
Rozana Sehaj times
 
ਨਵੀਂ ਦਿੱਲੀ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਨ੍ਹਾਂ ਦੇ ਨਾਲ ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਸ਼ਹਾਦਤ ਦੇਣ ਵਾਲੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਨੂੰ ਉੱਚ ਪੱਧਰ ’ਤੇ ਮਨਾਉਣ ਲਈ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਮੀਟਿੰਗ ਆਯੋਜਿਤ ਕੀਤੀ ਗਈ।ਇਸ ਮੀਟਿੰਗ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ, ਕਮੇਟੀ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਸ਼ਾਮਲ ਹੋਏ। ਉਨ੍ਹਾਂ ਕਿਹਾ ਕਿ ਇਹ 350ਵਾਂ ਸ਼ਹੀਦੀ ਦਿਹਾੜਾ ਸਿਰਫ਼ ਇੱਕ ਧਾਰਮਿਕ ਸਮਾਗਮ ਨਹੀਂ, ਸਗੋਂ ਮਨੁੱਖਤਾ, ਇਨਸਾਫ਼ ਅਤੇ ਧਾਰਮਿਕ ਸੁਤੰਤਰਤਾ ਦੇ ਸੰਦੇਸ਼ ਨੂੰ ਵਿਸ਼ਵ ਭਰ ਵਿੱਚ ਪ੍ਰਚਾਰਿਤ ਕਰਨ ਦਾ ਇੱਕ ਇਤਿਹਾਸਕ ਮੌਕਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਅਵਸਰ ਨੂੰ ਸਮਰਪਿਤ ਸਮਾਗਮਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਅਤੇ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ। ਮੀਟਿੰਗ ਵਿੱਚ ਮੌਜੂਦ ਮੈਂਬਰਾਂ ਅਤੇ ਸੰਗਤਾਂ ਨੇ ਭਰੋਸਾ ਦਿਵਾਇਆ ਕਿ ਉਹ ਇਸ ਇਤਿਹਾਸਕ ਸਮਾਗਮ ਨੂੰ ਯਾਦਗਾਰੀ ਬਣਾਉਣ ਲਈ ਪੂਰਾ ਸਹਿਯੋਗ ਦੇਣਗੇ ਤਾਂ ਜੋ ਗੁਰੂ ਸਾਹਿਬ ਅਤੇ ਮਹਾਨ ਸ਼ਹੀਦਾਂ ਦੀ ਲਾਸਾਨੀ ਕੁਰਬਾਨੀ ਦਾ ਸੰਦੇਸ਼ ਘਰ-ਘਰ ਤੱਕ ਪਹੁੰਚਾਇਆ ਜਾ ਸਕੇ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ