Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਨਵਜੀਤ ਸਿੰਘ ਨਵੀਂ ਚਰਨਜੀਤ ਸਿੰਘ ਚੰਨੀ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਸਿਆਸਤ ਵਿੱਚ ਵਧੀਆ ਨਾਮ ਖਟਣਗੇ, ਢੀਡਸਾ ,ਕਕਰਾਲੀ

June 26, 2026 10:01 PM
Rozana Sehaj times


ਮੋਰਿੰਡਾ :
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਪੁੱਤਰ ਨਵਜੀਤ ਸਿੰਘ ਨਵੀ ਜੌ ਦੂਜੀ ਵਾਰ ਵੱਡੇ ਬਹੁਮਤ ਨਾਲ ਜਿਲਾ ਯੂਥ ਕਾਂਗਰਸ ਰੂਪਨਗਰ ਦੇ ਪ੍ਧਾਨ ਚੁਣੇ ਗਏ ਹਨ ਉਹਨਾਂ ਦੀ ਨਿਯੁਕਤੀ ਨਾਲ ਕਾਂਗਰਸ ਪਾਰਟੀ ਹੋਰ ਮਜਬੂਤ ਹੋਵੇਗੀ। ਇਸ ਮੌਕੇ ਸੀਨੀਅਰ ਆਗੂ ਜਗਦੀਪ ਸਿੰਘ ਢੀਂਡਸਾ ਅਤੇ ਗੁਰਵਿੰਦਰ ਸਿੰਘ ਕਕਰਾਲੀ ਨੇ ਕਿਹਾ ਕਿ ਨਵਜੀਤ ਸਿੰਘ ਨਵੀ ਇੱਕ ਅਗਾਊ ਵਾਧੂ ਸੋਚ ਦੇ ਮਾਲਕ ਹਨ ਜਿਹੜੇ ਕਿ ਸਿਆਸਤ ਦੇ ਨਾਲ ਨਾਲ ਸਮਾਜ ਸੇਵੀ ਕਾਰਜਾਂ ਵਿੱਚ ਵੀ ਵੱਧ ਚੜ ਕੇ ਹਿੱਸਾ ਲੈਂਦੇ ਹਨ ਨਵਜੀਤ ਸਿੰਘ ਨਵੀ ਦੇ ਜਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਬਣਨ ਨਾਲ ਜਿੱਥੇ ਨੌਜਵਾਨ ਵਰਗ ਵਿੱਚ ਕਾਂਗਰਸ ਪਾਰਟੀ ਦੀ ਨੀਤੀਆਂ ਨੂੰ ਲੈ ਕੇ ਪ੍ਰੇਰਿਤ ਕੀਤਾ ਜਾਵੇਗਾ ਉੱਥੇ ਹੀ ਨੌਜਵਾਨਾਂ ਨੂੰ ਸਮਾਜ ਸੇਵੀ ਖੇਤਰ ਵਿੱਚ ਕੰਮ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ ਉਹਨਾਂ ਕਿਹਾ ਕਿ ਨਵਜੀਤ ਸਿੰਘ ਨਵੀ ਆਪਣੇ ਪਿਤਾ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਨਕਸ਼ੇ ਕਦਮ ਤੇ ਚੱਲਦੇ ਹੋਏ ਸਿਆਸਤ ਵਿੱਚ ਵਧੀਆ ਨਾਮ ਖੱਟਣਗੇ

Have something to say? Post your comment

More in Malwa

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਾਜਪਾ ਆਗੂ ਰਾਜੀਵ ਗਰਗ ਦੇ ਪਿਤਾ ਮਹਿੰਦਰ ਪਾਲ ਦਾ ਦਿਹਾਂਤ 

ਖਾਟੂ ਸ਼ਿਆਮ ਜਾਗਰਣ 'ਚ ਮੁੱਖ ਮੰਤਰੀ ਸੈਣੀ ਦੇ ਬੋਲ