Sunday, October 18, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

Malwa

ਡਿੱਪੂ ਹੋਲਡਰਾਂ ਨੇ ਲਛਮਣ ਰੈਗਰ ਨੂੰ ਕੀਤਾ ਸਨਮਾਨਤ ਡਿੱਪੂ ਹੋਲਡਰਾਂ ਦੀਆਂ ਮੰਗਾਂ ਦਾ ਕਰਾਵਾਂਗੇ ਹੱਲ : ਰੈਗਰ

June 27, 2026 07:23 PM
Rozana Sehaj times
 
ਸੁਨਾਮ : ਨਗਰ ਕੌਂਸਲ ਸੁਨਾਮ ਦੇ ਸਾਬਕਾ ਕੌਂਸਲਰ ਲਛਮਣ ਰੈਗਰ ਦੀ ਨੂੰਹ ਮੀਨਾ ਰਾਣੀ ਦੇ ਨਗਰ ਕੌਂਸਲ ਦਾ ਮੀਤ ਪ੍ਰਧਾਨ ਬਣਨ ਅਤੇ ਨੀਟਾ ਸਕਸੈਨਾ ਦੀ ਪਤਨੀ ਆਰਤੀ ਰਾਣੀ ਦੇ ਕੌਂਸਲਰ ਬਣਨ ਤੇ ਰਾਸ਼ਨ ਡਿੱਪੂ ਹੋਲਡਰ ਫੈਡਰੇਸ਼ਨ ਆਫ ਪੰਜਾਬ ਬਲਾਕ ਸੁਨਾਮ ਊਧਮ ਸਿੰਘ ਵਾਲਾ ਦੇ ਡਿੱਪੂ ਹੋਲਡਰਾਂ ਨੇ ਬਲਾਕ ਪ੍ਰਧਾਨ ਪਰਮਜੀਤ ਸਿੰਘ ਹਾਂਡਾ ਦੀ ਅਗਵਾਈ ਹੇਠ ਸਾਬਕਾ ਕੌਂਸਲਰ ਲਛਮਣ ਰੈਗਰ ਅਤੇ ਆਰਤੀ ਰਾਣੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਲਛਮਣ ਰੈਗਰ ਅਤੇ ਨੀਟਾ ਸਕਸੈਨਾ ਨੇ ਸਨਮਾਨ ਕਰਨ ਬਦਲੇ ਡਿੱਪੂ ਹੋਲਡਰ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਉਹ ਡਿੱਪੂ ਹੋਲਡਰਾਂ ਨੂੰ ਦਰਪੇਸ਼ ਮੁਸਕਲਾਂ ਸੂਬੇ ਦੀ ਭਗਵੰਤ ਮਾਨ ਸਰਕਾਰ ਤੋਂ ਹੱਲ ਕਰਵਾਉਣ ਲਈ ਹਰ ਸੰਭਵ ਕੋਸ਼ਿਸ਼ ਕਰਨਗੇ। ਉਨ੍ਹਾਂ ਵਾਰਡਾਂ ਦੇ ਵੋਟਰਾਂ ਦਾ ਵੀ ਦਿਲੋਂ ਧੰਨਵਾਦ ਕਰਦਿਆਂ ਆਖਿਆ ਕਿ ਵਾਰਡ ਦੇ ਵਿਕਾਸ ਅਤੇ ਸਾਫ਼ ਸਫ਼ਾਈ ਵੱਲ ਪੂਰਾ ਧਿਆਨ ਦਿੱਤਾ ਜਾਵੇਗਾ। ਇਸ ਮੌਕੇ ਪ੍ਰਵੇਸ਼ ਕਾਂਸਲ ਪ੍ਰਧਾਨ ਰਿਟੇਲ ਕਰਿਆਨਾ ਐਸੋਸੀਏਸ਼ਨ, ਗੀਤਾ ਰਾਣੀ, ਰਾਮ ਅਵਤਾਰ, ਸ਼ਿਵਦੇਵ ਸਿੰਘ ਹਾਂਡਾ, ਭੋਲਾ ਸਿੰਘ ਸੰਗਰਾਮੀ , ਗਗਨ, ਬਿਸ਼ੂ ਸਮੇਤ ਹੋਰ ਮੈਂਬਰ ਹਾਜ਼ਰ ਸਨ।
ਫਾਈਲ 27-- ਲਛਮਣ ਸੁਨਾਮ

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ