Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Delhi

ਹਰਮੀਤ ਸਿੰਘ ਕਾਲਕਾ ਵੱਲੋਂ ਡੀਐਸਜੀਐਮਸੀ ਮੈਂਬਰ ਸੁਖਵਿੰਦਰ ਸਿੰਘ ਬੱਬਰ ਨੂੰ ਜਨਮ ਦਿਨ ਤੇ ਮੁਬਾਰਕਾਂ

June 27, 2026 07:59 PM
Rozana Sehaj times
ਨਵੀਂ ਦਿੱਲੀ‌ :  ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿਲੋਂ ਵਧਾਈ ਅਤੇ ਸ਼ੁਭਕਾਮਨਾਵਾਂ ਭੇਟ ਕੀਤੀਆਂ। ਸਰਦਾਰ ਕਾਲਕਾ ਨੇ ਕਿਹਾ ਕਿ ਸਰਦਾਰ ਸੁਖਵਿੰਦਰ ਸਿੰਘ ਬੱਬਰ ਸਿੱਖ ਪੰਥ ਅਤੇ ਸਮਾਜ ਦੀ ਨਿਸ਼ਕਾਮ ਸੇਵਾ ਲਈ ਹਮੇਸ਼ਾ ਸਮਰਪਿਤ ਰਹੇ ਹਨ। ਉਨ੍ਹਾਂ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਗੁਰੂ ਸਾਹਿਬ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਚੰਗੀ ਸਿਹਤ, ਲੰਬੀ ਉਮਰ, ਤੰਦਰੁਸਤੀ ਅਤੇ ਹਰ ਖੇਤਰ ਵਿੱਚ ਸਫ਼ਲਤਾ ਅਤੇ ਚੜ੍ਹਦੀ ਕਲਾ ਬਖਸ਼ਣ । ਉਹ ਸਦਾ ਗੁਰੂ ਦੀ ਮੇਹਰ ਸਦਕਾ ਚੜ੍ਹਦੀ ਕਲਾ ਵਿੱਚ ਰਹਿਣ ਅਤੇ ਪੰਥ ਤੇ ਸਮਾਜ ਦੀ ਸੇਵਾ ਇਸੇ ਤਰ੍ਹਾਂ ਨਿਭਾਉਂਦੇ ਰਹਿਣ। ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਸਮੂਹ ਪਰਿਵਾਰ ਸਰਦਾਰ ਸੁਖਵਿੰਦਰ ਸਿੰਘ ਬੱਬਰ ਨੂੰ ਜਨਮ ਦਿਨ ਦੀਆਂ ਹਾਰਦਿਕ ਵਧਾਈਆਂ ਦਿੰਦਾ ਹੈ ਅਤੇ ਉਨ੍ਹਾਂ ਦੇ ਸੁਖਮਈ, ਖੁਸ਼ਹਾਲ ਅਤੇ ਉਜਵਲ ਭਵਿੱਖ ਲਈ ਸ਼ੁਭ ਕਾਮਨਾਵਾਂ ਪ੍ਰਗਟ ਕਰਦਾ ਹੈ।
 
 
 
 
 
 
 
 
 

Have something to say? Post your comment

More in Delhi

ਕਾਲਕਾ ਤੇ ਕਾਹਲੋਂ ਵੱਲੋਂ ਦਿੱਲੀ ਕਮੇਟੀ ਦੇ ਮੈਂਬਰ ਚੱਢਾ ਨੂੰ ਜਨਮ ਦਿਨ ਤੇ ਮੁਬਾਰਕਾਂ

ਕਾਲਕਾ ਤੇ ਕਾਹਲੋਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਹਾੜੇ ਤੇ ਸਮੂਹ ਸੰਗਤਾਂ ਨੂੰ ਬੇਅੰਤ ਵਧਾਈਆਂ

ਸੱਜਣ ਕੁਮਾਰ ਦੀ ਸ਼ੋਕ ਸਭਾ ਵਿੱਚ ਬੀਜੇਪੀ ਦੇ ਲੋਕ ਸਭਾ ਮੈਂਬਰਾਂ ਦੀ ਸ਼ਮੂਲੀਅਤ ਦੀ ਕਾਲਕਾ ਤੇ ਕਾਹਲੋ ਵੱਲੋਂ ਨਿਖੇਧੀ

ਪੰਥਕ ਏਕਤਾ ਨਾਲ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ 5ਵਾਂ ਸਥਾਪਨਾ ਦਿਵਸ

ਕਾਲਕਾ ਵਲੋਂ ਸੰਗਤਾਂ ਨੂੰ ਅੱਜ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਪੰਜਵੇਂ ਸਥਾਪਨਾ ਦਿਵਸ ਵਿੱਚ ਪਹੁੰਚਣ ਦੀ ਅਪੀਲ ਅਕਾਲੀ ਦਲ

ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦਾ ਦਿਹਾਂਤ

ਅੱਜ ਦਾ ਨੌਜਵਾਨ ਹੀ ਦੇਸ਼ ਤੇ ਕੌਮ ਦਾ ਭਵਿੱਖ: ਹਰਮੀਤ ਸਿੰਘ ਕਾਲਕਾ

ਕਾਲਕਾ ਤੇ ਕਾਹਲੋਂ ਵੱਲੋਂ ਜੌਲੀ ਨੂੰ ਜਨਮ ਦਿਨ ਦੀਆਂ ਵਧਾਈਆਂ

ਬਾਬਾ ਫਤਹਿ ਸਿੰਘ ਇਸਤਰੀ ਸਤਿਸੰਗ ਸਭਾ ਵੱਲੋਂ ਰੂਹਾਨੀ ਕੀਰਤਨ ਸਮਾਗਮ : ਕਾਲਕਾ

ਕੇਂਦਰ ਸਰਕਾਰ ਝੋਨੇ ਦੀ ਖਰੀਦ ਤੋਂ ਪਹਿਲਾਂ ਪੰਜਾਬ ਦੀਆਂ ਮੰਡੀਆਂ 'ਚ ਪਿਆ 18 ਲੱਖ ਮੀਟ੍ਰਿਕ ਟਨ ਅਨਾਜ ਦਾ ਪੁਰਾਣਾ ਸਟਾਕ ਚੁੱਕੇਗੀ : ਭਗਵੰਤ ਸਿੰਘ ਮਾਨ