Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Malwa

ਮੁੱਖ ਮੰਤਰੀ ਵੱਲੋਂ ਪਿੰਡ ਚੰਦਬਾਜਾ ਵਿਖੇ ਲੋਕ ਮਿਲਣੀ ਅੱਜ : ਸੰਧਵਾਂ

June 27, 2026 08:46 PM
Rozana Sehaj times
ਕੋਟਕਪੂਰਾ,  27 ਜੂਨ (ਪੰਜਾਬੀ ਸਹਿਜ ਟਾਈਮਜ਼) :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ 28 ਜੂਨ ਦਿਨ ਐਤਵਾਰ ਨੂੰ ਕੋਟਕਪੂਰਾ ਹਲਕੇ ਦੇ ਪਿੰਡ ਚੰਦਬਾਜਾ ਦੀ ਸੱਥ ਵਿਚ ਲੋਕ ਮਿਲਣੀ ਕਰਨਗੇ ਤੇ ਪਿੰਡ ਵਾਸੀਆਂ ਨੂੰ ਸੰਬੋਧਨ ਵੀ ਕਰਨਗੇ। ਇਹ ਜਾਣਕਾਰੀ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਦਿੱਤੀ। ਸਪੀਕਰ ਸੰਧਵਾਂ ਨੇ ਦੱਸਿਆ ਕਿ ਲੋਕ ਮਿਲਣੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਿੰਡ ਚੰਦਬਾਜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਨਜਦੀਕ ਜਿੰਮ ਦਾ ਉਦਘਾਟਨ ਕਰਕੇ ਰਾਜ ਦੀਆਂ 500 ਮੁੱਖ ਮੰਤਰੀ ਪਿੰਡ ਜਿੰਮਾਂ ਲੋਕ ਅਰਪਣ ਕਰਨਗੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਜੀ ਦੀ ਅਗਵਾਈ ਹੇਠ ਰਾਜ ਨੂੰ ਮੁੜ ਤੋਂ ਰੰਗਲਾ ਪੰਜਾਬ ਬਣਾਉਣ ਲਈ ਯਤਨਸ਼ੀਲ ਹੈ ਤੇ ਸ਼ਹਿਰਾਂ ਵਾਂਗ ਪਿੰਡਾਂ ਦੇ ਲੋਕਾਂ ਨੂੰ ਵੀ ਤੰਦਰੁਸਤ ਅਤੇ ਸਰੀਰਕ ਤੌਰ ’ਤੇ ਫਿੱਟ ਰੱਖਣ ਲਈ 3148 ਪੇਂਡੂ ਖੇਡ ਮੈਦਾਨ ਬਣਾਏ ਜਾ ਰਹੇ ਹਨ ਅਤੇ 17000 ਸਪੋਰਟਸ ਕਿੱਟਾਂ ਪਿੰਡਾਂ ਦੀਆਂ ਕਲੱਬਾਂ ਨੂੰ ਵੰਡੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਸ ਮੌਕੇ ਪਿੰਡ ਵਾਸੀਆਂ ਦੀ ਮੰਗ ਅਨੁਸਾਰ ਲੋੜੀਂਦੀ ਗਰਾਂਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿਚ ਪਿੰਡ ਚੰਦਬਾਜਾ ਵਿਖੇ ਕੁੱਲ ਇਕ ਕਰੋੜ 31 ਲੱਖ ਦੀ ਰਾਸ਼ੀ ਖਰਚ ਕੀਤੀ ਗਈ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਿਨ ਲੋਕ ਮਿਲਣੀ ਲਈ ਪਿੰਡ ਦੀ ਸੱਥ ਵਿਚ ਹੁੰਮ ਹੁਮਾ ਕੇ ਪੱਜਣਾ।
 
 

Have something to say? Post your comment

More in Malwa

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ

ਲਹਿਰਾਗਾਗਾ- ਜਾਖਲ ਰੋਡ ਉਤੇ ਵੱਡਾ ਹਾਦਸਾ ਵਾਪਰਿਆ ਪੰਜ ਔਰਤਾਂ ਦੀ ਮੌਤ

ਅਲੀਸ਼ੇਰ ਸੜਕ ਹਾਦਸਾ: 08 ਵਿਅਕਤੀਆਂ ਦੀ ਮੌਤ; 12 ਜ਼ਖ਼ਮੀ

ਘੱਟ ਅੰਕ ਆਉਣ ਤੇ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ 

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ