Thursday, November 19, 2026
BREAKING NEWS
• ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ

Malwa

ਸੁਨਾਮ 'ਚ ਭਾਜਪਾਈਆਂ ਨੇ ਸੁਣੀ ਪੀਐਮ ਦੇ ਮਨ ਕੀ ਬਾਤ

June 28, 2026 06:47 PM
Rozana Sehaj times
ਸੁਨਾਮ,  28 ਜੂਨ (ਪੰਜਾਬੀ ਸਹਿਜ ਟਾਈਮਜ਼) : ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਰਾਜੀਵ ਮੱਖਣ, 'ਮਨ ਕੀ ਬਾਤ' ਦੇ ਵਿਧਾਨ ਸਭਾ ਕੋਆਰਡੀਨੇਟਰ ਸ਼ੈਲੀ ਬਾਂਸਲ ਅਤੇ ਕੋਆਰਡੀਨੇਟਰ ਭਗਵਾਨ ਸਿੰਘ ਢੋਟ ਅਤੇ ਸੀਨੀਅਰ ਨੇਤਾ ਸ਼ੰਕਰ ਬਾਂਸਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 135ਵੇਂ 'ਮਨ ਕੀ ਬਾਤ' ਪ੍ਰੋਗਰਾਮ ਦਾ ਆਯੋਜਨ ਕੀਤਾ। ਇਸ ਮੌਕੇ ' ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਤਮ ਨਿਰਭਰਤਾ ਵੱਲ ਦੇਸ਼ ਦੀਆਂ ਪ੍ਰਾਪਤੀਆਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਭਾਰਤ ਵਿੱਚ ਬਣੇ ਵੀ-295 ਜਹਾਜ਼ ਦੀ ਪਹਿਲੀ ਉਡਾਣ ਬਾਰੇ ਗੱਲ ਕੀਤੀ ਅਤੇ ਸਵੈ ਨਿਰਭਰਤਾ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਭਾਰਤ ਵਿੱਚ 40 ਅਜਿਹੇ ਜਹਾਜ਼ ਬਣਾਏ ਜਾ ਰਹੇ ਹਨ। ਉਨ੍ਹਾਂ 21 ਜੂਨ ਨੂੰ ਮਨਾਏ ਗਏ  ਅੰਤਰਰਾਸ਼ਟਰੀ ਯੋਗ ਦਿਵਸ ਦਾ ਵੀ ਜ਼ਿਕਰ ਕੀਤਾ ਜਿਸ ਵਿੱਚ 2500 ਤੋਂ ਵੱਧ ਥਾਵਾਂ 'ਤੇ ਵੱਖ-ਵੱਖ ਯੋਗ ਪ੍ਰੋਗਰਾਮ ਆਯੋਜਿਤ ਕੀਤੇ ਗਏ ਸਨ । ਉਨ੍ਹਾਂ ਕਿਹਾ ਕਿ ਅਹਿਮਦਾਬਾਦ ਵਿੱਚ ਹੋਈ ਵਿਸ਼ਵ ਯੋਗਾਸਨ ਚੈਂਪੀਅਨਸ਼ਿਪ ਬਾਰੇ ਬਹੁਤ ਚਰਚਾ ਹੋਈ ਜਿਸ ਵਿੱਚ ਭਾਰਤ ਨੇ ਹਿੱਸਾ ਲਿਆ, 102 ਸੋਨ ਤਗਮਿਆਂ ਸਮੇਤ ਕੁੱਲ 118 ਤਗਮੇ ਜਿੱਤੇ ਅਤੇ ਤਗਮਿਆਂ ਦੀ ਸੂਚੀ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ।  ਅੱਜ ਦੇ 'ਮਨ ਕੀ ਬਾਤ' ਰਾਹੀਂ ਸਾਰਿਆਂ ਨੇ ਬਹੁਤ ਕੁਝ ਸਿੱਖਿਆ ਹੈ। ਇਸ ਮੌਕੇ ਰਾਕੇਸ਼ ਕੁਮਾਰ ਕਸ਼ਮੀਰੀ ਵਿੱਕੀ ਅਤੇ ਹੋਰ ਵਰਕਰ ਮੌਜੂਦ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ  

ਮੁੱਖ ਮੰਤਰੀ ਦੇ ਦੌਰੇ ਤੋਂ ਪਹਿਲਾਂ ਹਰਪਾਲ ਖਡਿਆਲ ਘਰ 'ਚ ਨਜ਼ਰਬੰਦ