Saturday, October 03, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਖਰੜ ਦੀ ਮੀਟਿੰਗ - ਵਪਾਰੀਆਂ ਨੇ ਦਿੱਤੀਆਂ ਲਿਖਤੀ ਸ਼ਿਕਾਇਤਾਂ

June 28, 2026 08:40 PM
Rozana Sehaj times
 
ਖਰੜ: ਅੱਜ ਬੱਸ ਸਟੈਂਡ ਖਰੜ ਵਿਖੇ ਪੰਜਾਬ ਟਰੇਡਰਜ਼ ਕਮਿਸ਼ਨ ਹਲਕਾ ਖਰੜ ਦੀ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ। ਮੀਟਿੰਗ ਦੀ ਅਗਵਾਈ *ਸ੍ਰੀ ਤਰਲੋਚਨ ਸਿੰਘ ਬੈਦਵਾਣ, ਵਾਈਸ ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਮੋਹਾਲੀ* ਨੇ ਕੀਤੀ।

ਇਸ ਮੌਕੇ *ਸ੍ਰੀ ਯਸ਼ਪਾਲ ਬਾਂਸਲ, ਚੇਅਰਮੈਨ ਹਲਕਾ ਟ੍ਰੇਡ ਕਮਿਸ਼ਨ ਖਰੜ*, *ਸ੍ਰੀ ਮਨਦੀਪ ਸਿੰਘ ਪ੍ਰਧਾਨ SC ਵਿੰਗ ਮੋਹਾਲੀ*, *ਸ੍ਰੀ ਸੁਰਿੰਦਰ ਸਿੰਘ ਮਟੌਰ*, *ਸ੍ਰੀ ਹਿਮਾਂਸ਼ੂ ਬਾਂਸਲ*, *ਸ੍ਰੀ ਵਿਵੇਕ ਗੁਪਤਾ ਮੈਂਬਰ ਟਰੇਡ ਕਮਿਸ਼ਨ ਖਰੜ* ਵਿਸ਼ੇਸ਼ ਤੌਰ 'ਤੇ ਹਾਜ਼ਰ ਰਹੇ।

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਿੱਚ ਸ੍ਰੀ ਰਾਜੀਵ ਸ਼ਰਮਾ ETO GST, ਸ੍ਰੀ ਹਰੀ ਓਮ ASTO GST, ਸ੍ਰੀ ਜਸਨੂਰ ਸਿੰਘ SDO PSPCL, ਸ੍ਰੀ ਗੋਪੀ ਚੰਦ JE PSPCL, ਸ੍ਰੀ ਦਰਸ਼ਨ ਸਿੰਘ ਸੈਨੇਟਰੀ ਇੰਸਪੈਕਟਰ ਨਗਰ ਕੌਂਸਲ ਖਰੜ, ਸ੍ਰੀ ਸਤਨਾਮ ਸਿੰਘ JE ਨਗਰ ਕੌਂਸਲ ਖਰੜ ਸ਼ਾਮਲ ਹੋਏ।

ਵੱਡੀ ਗਿਣਤੀ ਵਿੱਚ ਪਹੁੰਚੇ ਵਪਾਰੀਆਂ ਨੇ ਆਪਣੀਆਂ ਸਮੱਸਿਆਵਾਂ ਲਿਖਤੀ ਤੌਰ 'ਤੇ ਪੇਸ਼ ਕੀਤੀਆਂ। ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਮੌਕੇ 'ਤੇ ਹੀ ਸ਼ਿਕਾਇਤਾਂ ਸੌਂਪ ਕੇ ਤੁਰੰਤ ਪ੍ਰਭਾਵ ਨਾਲ ਕਾਰਵਾਈ ਕਰਕੇ ਹੱਲ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ।

ਵਪਾਰੀਆਂ ਨੇ ਪੰਜਾਬ ਸਰਕਾਰ ਦਾ ਟਰੇਡ ਕਮਿਸ਼ਨ ਬਣਾਉਣ ਲਈ ਧੰਨਵਾਦ ਕਰਦਿਆਂ ਕਿਹਾ ਕਿ *2027 ਵਿੱਚ ਦੁਬਾਰਾ ਸਰਕਾਰ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ*। ਕਮਿਸ਼ਨ ਵੱਲੋਂ ਵਪਾਰੀਆਂ ਨੂੰ ਭਰੋਸਾ ਦਿਵਾਇਆ ਗਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਮਸਲੇ ਹੱਲ ਕਰਵਾਉਣ ਲਈ ਵਚਨਬੱਧ ਹੈ।

*ਜਾਰੀਕਰਤਾ:*
ਪੰਜਾਬ ਟਰੇਡਰਜ਼ ਕਮਿਸ਼ਨ, ਹਲਕਾ ਖਰੜ

Have something to say? Post your comment

 

More in Chandigarh

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਏਸ਼ੀਅਨ ਖੇਡਾਂ ਵਿੱਚ ਸੋਨ ਤਗਮਾ ਜਿੱਤਣ 'ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਵਧਾਈ

ਪ੍ਰਗਟ ਸਿੰਘ ਨੂੰ ਸੌਂਪੀ ਪੰਜਾਬ ਕਾਂਗਰਸ ਦੀ ਕਪਤਾਨੀ

ਰਾਜਾ ਵੜਿੰਗ ਵਲੋਂ ਪ੍ਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਨਿਯੁਕਤ ਹੋਣ ’ਤੇ ਵਧਾਈ

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰਤਰੀ ਮਾਨ ਵੱਲੋਂ ਸਰਹੱਦੀ ਜ਼ਿਲ੍ਹਿਆਂ ’ਚ ਨਸ਼ਾ-ਮੁਕਤੀ ਬਾਰੇ ਆਤਮਿਕ ਸੁਧਾਰ ਪ੍ਰੋਗਰਾਮ ਨੂੰ ਪ੍ਰਵਾਨਗੀ

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਹਰਜੋਤ ਸਿੰਘ ਬੈਂਸ ਵੱਲੋਂ ’ਦੈਨਿਕ ਭਾਸਕਰ’ ਦੇ ਸਟੇਟ ਐਡੀਟਰ ਦੀ ਮਾਤਾ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ

ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ