Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

2027 ਚ' ਆਪ ਦੀ ਹਨੇਰੀ 'ਚ ਵਿਰੋਧੀਆਂ ਤੇ ਉੱਡ ਜਾਣਗੇ ਸਿਆਸੀ ਤੰਬੂ : ਬਰਿੰਦਰ ਗੋਇਲ

June 28, 2026 08:48 PM
Rozana Sehaj times
ਖਨੌਰੀ , 27 ਜੂਨ (ਕੁਲਵਿੰਦਰ)-ਪੰਜਾਬ ਸਰਕਾਰ ਦੀ "ਆਮ ਆਦਮੀ ਪਾਰਟੀ" ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਲਈ ਚਲਾਈ ਮੁਹਿੰਮ "ਲੋਕ ਮਿਲਣੀ" ਦੇ ਤਹਿਤ ਅੱਜ ਐਡਵੋਕੇਟ ਬਰਿੰਦਰ ਗੋਇਲ ਨੇ ਦਰਜਨਾਂ ਪਿੰਡਾਂ ਖਾਈ, ਖੰਡੇਬਾਦ ,ਕਾਲਾਬੰਜਾਰਾ, ਜਲੂਰ, ਗੁਰਨੇ ਖੁਰਦ ,ਗੁਰਨੇ ਕਲਾਂ ,ਬਖੋਰਾ ਖੁਰਦ ,ਬਖੋਰਾ ਕਲਾਂ ਆਦਿ ਦਾ ਦੌਰਾ ਕਰਦਿਆਂ ਜਿੱਥੇ ਲੋਕਾਂ ਦੀਆਂ ਸਮੱਸਿਆਵਾਂ, ਮੰਗਾਂ ਅਤੇ ਮੁਸ਼ਕਲਾਂ ਨੂੰ ਸੁਣਿਆ ਉੱਥੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਅਤੇ ਸਕੀਮਾਂ ਨੂੰ ਲੋਕਾਂ ਸਾਹਮਣੇ ਰੱਖਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦੇ ਲੋਕਾਂ ਦੀ ਆਪਣੀ ਸਰਕਾਰ ਹੈ। ਇਸ ਮੌਕੇ ਉਨ੍ਹਾਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਵਿਰੋਧੀ ਪਾਰਟੀਆਂ ਪੰਜਾਬ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਸੱਤਾ ਵਿੱਚ ਬਣਨਾ ਚਾਹੁੰਦੀਆਂ ਹਨ, ਜਦੋਂ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਖੁਸ਼ਹਾਲੀ ਤੇ ਅਮਨ ਸ਼ਾਂਤੀ ਦੀ ਗੱਲ ਕਰਦੀ ਹੈ, ਪੰਜਾਬ ਦੇ ਲੋਕਾਂ ਨੂੰ ਡਬਲ ਇੰਜਨ ਮਤਲਬ ਭਾਜਪਾ ਦੀ ਸਰਕਾਰ ਨਹੀਂ ਚਾਹੀਦੀ ,ਬਲਕਿ ਪੰਜਾਬ ਦਾ ਵਿਕਾਸ, ਖੁਸ਼ਹਾਲੀ ਕਰਨ ਵਾਲੀ "ਆਮ ਆਦਮੀ ਪਾਰਟੀ "ਦੀ ਸਰਕਾਰ ਚਾਹੀਦੀ ਹੈ, ਉਨ੍ਹਾਂ ਭਾਜਪਾ ,ਕਾਂਗਰਸ ਅਤੇ ਅਕਾਲੀ ਦਲ ਨੂੰ ਫਿਰਕਾਪ੍ਰਸਤ ਪਾਰਟੀਆਂ ਕਰਾਰ ਦਿੰਦਿਆਂ ਕਿਹਾ ਕਿ ਇਹਨਾਂ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨੂੰ ਧਰਮ ਅਤੇ ਜਾਤ ਦੇ ਨਾਂ ਤੇ ਲੜਾ ਕੇ ਪੰਜਾਬ ਦਾ ਭੱਠਾ ਬਿਠਾ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਜੋ ਪੰਜਾਬ ਦੇ ਵਿਕਾਸ, ਖੁਸ਼ਹਾਲੀ ਅਤੇ ਅਮਨ ਸ਼ਾਂਤੀ ਲਈ ਪੰਜਾਬ ਸਰਕਾਰ ਨੇ ਕੰਮ ਕੀਤੇ ਹਨ ਉਹ ਇਤਿਹਾਸਕ ਹਨ, ਪੰਜਾਬ ਹੀ ਨਹੀਂ ਬਲਕਿ ਪੂਰੇ ਦੇਸ਼ ਦੀ ਰੀੜ ਦੀ ਹੱਡੀ ਹੈ ਕਿਸਾਨ , ਜਿਸਦੇ ਚਲਦੇ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਆਮਦਨ ਵਧਾਉਣ ਅਤੇ ਖਰਚੇ ਘਟਾਉਣ ਲਈ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਕਰੋੜਾਂ ਰੁਪਏ ਖਰਚ ਕਰਕੇ ਅੰਡਰਗਰਾਉਂਡ ਪਾਈਪ ਲਾਈਨਾਂ ਦਾ ਜਾਲ ਵਿਛਾਇਆ, ਜਿਸਦੇ ਚਲਦੇ ਅੱਜ ਪੰਜਾਬ ਦਾ ਕਿਸਾਨ ਖੁਸ਼ਹਾਲ ਹੈ, ਪਰ ਦੂਜੇ ਪਾਸੇ ਭਾਜਪਾ ਪੰਜਾਬ ਅਤੇ ਕਿਸਾਨ ਵਿਰੋਧੀ ਹੈ ,ਕਿਉਂਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਦਾ ਕਰੋੜਾਂ ਰੁਪਏ ਦਾ ਰੂਲਰ ਡਿਵੈਲਪਮੈਂਟ ਫੰਡ (ਆਰਡੀਐਫ )ਦਾ ਪੈਸਾ ਰੋਕ ਰੱਖਿਆ ਹੈ ,ਜਿਸ ਨਾਲ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਕੰਮ ਪ੍ਰਭਾਵਿਤ ਹੋ ਰਹੇ ਹਨ, ਪਰ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਪੰਜਾਬ ਦੇ ਸ਼ਹਿਰਾਂ ਤੇ ਪਿੰਡਾਂ ਵਿੱਚ ਵਿਕਾਸ ਕੰਮਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦੇਣਗੇ। ਵੱਖ ਵੱਖ ਪਿੰਡਾਂ ਅੰਦਰ ਮੰਤਰੀ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬੇ ਅੰਦਰ ਐਸ ਆਈ ਆਰ ਮਤਲਬ "ਵੋਟਰ ਸੂਚੀ ਸੁਧਾਈ "ਦੀ ਚੱਲ ਰਹੀ ਮੁਹਿੰਮ ਦੇ ਤਹਿਤ ਆਪੋ ਆਪਣੇ ਦਸਤਾਵੇਜ ਬੀਐਲੳ ਨੂੰ ਜਮ੍ਹਾਂ ਕਰਵਾਉਣ,ਕਿਸੇ ਵੀ ਯੋਗ ਵਿਅਕਤੀ ਦੀ ਕੋਈ ਵੋਟ ਨਹੀਂ ਕਈ ਕੱਟੀ ਜਾਵੇਗੀ, ਜੇਕਰ ਕਿਸੇ ਨੂੰ ਕੋਈ ਸਮੱਸਿਆ ਹੁੰਦੀ ਹੈ,ਤਾਂ ਉਹ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ