Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਭਰੂਰ 'ਚ ਨਿਕੜਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ

June 28, 2026 08:51 PM
Rozana Sehaj times
 
ਸੁਨਾਮ,  28 ਜੂਨ (ਪੰਜਾਬੀ ਸਹਿਜ ਟਾਈਮਜ਼) :   ਸਿਵਲ ਸਰਜਨ ਸੰਗਰੂਰ ਡਾਕਟਰ ਅਮਰਜੀਤ ਕੌਰ ਅਤੇ ਪੀ ਐਚ ਸੀ ਕੌਹਰੀਆਂ ਦੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਰਵਿੰਦਰਪਾਲ ਕੌਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਦੇ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਅਤੇ ਜਸਵੀਰ ਕੌਰ ਦੀ ਅਗਵਾਈ ਹੇਠ ਪਿੰਡ ਭਰੂਰ ,ਲਖਮੀਰਵਾਲਾ, ਚੱਠੇ ਨਕਟੇ ਵਿਖੇ 0 ਤੋਂ 5 ਸਾਲ ਤੱਕ ਦੀ ਉਮਰ ਤੱਕ ਦੇ ਬੱਚਿਆ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ । ਇਸ ਮੌਕੇ ਸਿਹਤ ਕਰਮਚਾਰੀ ਗੁਰਪ੍ਰੀਤ ਸਿੰਘ ਮੰਗਵਾਲ ਨੇ ਦੱਸਿਆ ਕਿ ਬੇਸ਼ੱਕ ਦੇਸ਼ ਵਿੱਚੋਂ ਪੋਲੀਓ ਦਾ ਲੱਗਭਗ ਖਾਤਮਾ ਹੋ ਚੁੱਕਾ ਹੈ ਪਰੰਤੂ ਗੁਆਂਢੀ ਦੇਸ਼ਾਂ ਤੋਂ ਆਉਣ ਵਾਲੇ ਲੋਕਾਂ ਦੇ ਕਾਰਨ ਪੋਲੀਓ ਦਾ ਖਦਸ਼ਾ ਬਣਿਆ ਰਹਿੰਦਾ ਹੈ, ਜਿਸ ਨੂੰ ਦੇਖਦਿਆਂ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਹ ਪੋਲੀਓ ਮੁਹਿੰਮ 28 ਤੋਂ 30 ਜੂਨ ਤੱਕ ਹੋਵੇਗੀ ਜਿਹੜੇ ਬੱਚੇ ਅੱਜ ਕੈਪ ਤੇ ਨਹੀਂ ਆ ਸਕਣਗੇ ਉਨਾਂ ਨੂੰ ਕੱਲ ਘਰ ਘਰ ਜਾਕੇ ਕਵਰ ਕੀਤਾ ਜਾਵੇਗਾ। 
ਫਾਈਲ 28-- ਮੰਗਵਾਲ ਸੁਨਾਮ 
 
 
 
 
 

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ