Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ ਕੀਤੀ ਸ਼ੁਰੂਆਤ

June 28, 2026 08:54 PM
Rozana Sehaj times
 
ਦੇਵੀਗੜ: ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਬਲਾਕ ਦੁਧਨ ਸਾਧਾਂ ਵਿਚ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਡਾ. ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਨੇ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾ ਕੇ ਕੀਤੀ। ਡਾ ਨਿਧੀ ਸ਼ਰਮਾ ਐਸ ਐਮ ਓ ਨੇ ਪ੍ਰੈੱਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ 28-6-26 ਤੋੰ 30-6-26 ਤੱਕ ਤਿੰਨ ਦਿਨ ਇਹ ਮੁਹਿੰਮ ਚਲੇਗੀ ਜਿਸ ਦੌਰਾਨ ਬਲਾਕ ਵਿਚ 18143 ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਏ ਜਾਣ ਦਾ ਟੀਚਾ ਹੈ। ਪਹਿਲੇ ਦਿਨ ਬੂਥ ਲਗਾਕੇ ਅਤੇ ਦੂਜੇ ਤੀਜੇ ਦਿਨ ਘਰੋ ਘਰੀ ਜਾ ਕੇ ਸਿਹਤ ਵਿਭਾਗ ਦੀਆ ਟੀਮਾਂ ਬਚਿਆ ਨੂੰ ਦਵਾਈ ਪਿਲਾਉਣਗੀਆਂ। ਇਸ ਟੀਚੇ ਦੀ ਪ੍ਰਾਪਤੀ ਲਈ 234 ਟੀਮਾਂ, 2 ਟ੍ਰਾਂਜਿਟ ਪੁਆਇੰਟ ਅਤੇ 4 ਮੋਬਾਇਲ ਟੀਮਾਂ ਦਾ ਗਠਨ ਕੀਤਾ ਗਿਆ ਹੈ।ਇਨਾ ਟੀਮਾਂ ਦੀ 25 ਸੁਪਰਵਾਈਜਰਾਂ ਵਲੋ ਸੁਪਰਵਿਜਨ ਕੀਤੀ ਜਾਵੇਗੀ।  

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ