Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Chandigarh

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

June 28, 2026 09:24 PM
Rozana Sehaj times

ਚੰਡੀਗੜ੍ਹ,  28 ਜੂਨ (ਪੰਜਾਬੀ ਸਹਿਜ ਟਾਈਮਜ਼) : ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ 'ਜ਼ੀਰੋ ਟਾਲਰੈਂਸ' ਨੀਤੀ ਤਹਿਤ ਵਿਜੀਲੈਂਸ ਬਿਊਰੋ ਨੇ 16-03-2022 ਤੋਂ 31-05-2026 ਤੱਕ ਵਿੱਢੀ ਆਪਣੀ ਮੁਹਿੰਮ ਦੌਰਾਨ ਕੁੱਲ 1055 ਕੇਸ ਦਰਜ ਕੀਤੇ ਹਨ, ਜਿਨ੍ਹਾਂ ਵਿੱਚ 1111 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਇਸ ਸਮੇਂ ਦੌਰਾਨ ਕੁੱਲ 296 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਅਤੇ ਅਦਾਲਤਾਂ ਵੱਲੋਂ ਭ੍ਰਿਸ਼ਟਾਚਾਰ ਦੇ 149 ਕੇਸਾਂ ਵਿੱਚ 236 ਮੁਲਜ਼ਮਾਂ ਨੂੰ ਦੋਸ਼ੀ ਕਰਾਰ ਦਿੰਦਿਆਂ ਸਜ਼ਾਵਾਂ ਸੁਣਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਮੇਂ ਦੌਰਾਨ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰਨ ਦੇ 503 ਮਾਮਲਿਆਂ ਵਿੱਚ 610 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸੇ ਤਰ੍ਹਾਂ 521 ਅਪਰਾਧਿਕ ਕੇਸਾਂ ਵਿੱਚ 485 ਮੁਲਜ਼ਮਾਂ ਨੂੰ ਅਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ 31 ਕੇਸਾਂ ਵਿੱਚ 16 ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਗਿਆ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸੇ ਅਰਸੇ ਦੌਰਾਨ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ 116 ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ, ਜਦੋਂ ਕਿ 180 ਹੋਰ ਵੱਖ-ਵੱਖ ਕੇਸਾਂ ਵਿੱਚ ਵੀ ਵਿਜੀਲੈਂਸ ਇਨਕੁਆਰੀਜ਼ ਦਰਜ ਕੀਤੀਆਂ ਗਈਆਂ ਹਨ।

Have something to say? Post your comment

More in Chandigarh

ਸਮਾਜਿਕ ਕਾਰਕੁਨ ਦਾ ਕਤਲ ਵੱਡੀ ਤ੍ਰਾਸਦੀ, ਜ਼ਿੰਮੇਵਾਰ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ: ਭਗਵੰਤ ਸਿੰਘ ਮਾਨ

ਪਠਾਨਕੋਟ ਵਿੱਚ ਸਰਹੱਦ-ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਸਬੰਧਤ ਇੱਕ ਔਰਤ ਸਮੇਤ ਦੋ ਸੰਚਾਲਕ ਕਾਬੂ

ਪੰਜਾਬ ਵਿੱਚ 154 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ : ਭਗਵੰਤ ਸਿੰਘ ਮਾਨ

ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ

ਅਨੁਸੂਚਿਤ ਜਾਤੀਆਂ ਦੇ ਸਸ਼ਕਤੀਕਰਨ ਮਿਸ਼ਨ ਨੂੰ ਪੰਜਾਬ ਸਰਕਾਰ ਨੇ ਦਿੱਤੀ ਨਵੀਂ ਰਫ਼ਤਾਰ

ਮੈਡ ਸੰਧੂ ਕਤਲ ਕੇਸ: ਮੁੱਖ ਮੁਲਜ਼ਮ ਜੋਬਨਪ੍ਰੀਤ ਸਿੰਘ ਮੁੰਬਈ ਤੋਂ ਕਾਬੂ; 3 ਪਿਸਤੌਲ ਬਰਾਮਦ

ਗੁਰਮੀਤ ਸਿੰਘ ਖੁੱਡੀਆਂ ਨੇ ਡੇਅਰੀ ਵਿਕਾਸ ਵਿਭਾਗ ਵਿੱਚ ਨਵ-ਨਿਯੁਕਤ 23 ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਕਰ ਵਿਭਾਗ ਨੇ ਟੈਕਸ ਚੋਰਾਂ 'ਤੇ ਕੱਸਿਆ ਸ਼ਿਕੰਜਾ; 429 ਕਰੋੜ ਰੁਪਏ ਦੇ ਜੀ.ਐਸ.ਟੀ. ਧੋਖਾਧੜੀ ਨੈੱਟਵਰਕ ਦਾ ਪਰਦਾਫਾਸ਼: ਹਰਪਾਲ ਸਿੰਘ ਚੀਮਾ

ਮਿਡ-ਡੇ-ਮੀਲ ਸਕੀਮ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਢਿੱਲ-ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ

ਮਾਨ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ