Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਲਸ ਪੋਲੀਓ ਮੁਹਿੰਮ ਤਹਿਤ ਬੂਥਾਂ ਤੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ

June 28, 2026 10:03 PM
Rozana Sehaj times


ਸੰਦੌੜ :
ਸਿਵਲ ਸਰਜਨ ਮਲੇਰਕੋਟਲਾ ਡਾ. ਪਰਦੀਪ ਕੁਮਾਰ ਅਤੇ ਜਿਲ੍ਹਾ ਸਿਹਤ ਅਤੇ ਪਰਿਵਾਰ ਭਲਾਈ ਅਫ਼ਸਰ ਟੀਕਕਰਣ ਅਫ਼ਸਰ ਡਾ. ਸੀਮਾ ਜੱਸਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਜੀ ਐੱਸ ਭਿੰਡਰ ਦੀ ਅਗਵਾਈ ਵਿੱਚ ਬਲਾਕ ਫਤਿਹਗੜ੍ਹ ਪੰਜਗਰਾਈਆਂ ਵਿਖੇ ਪੋਲੀਓ ਰੋਕੂ ਬੂੰਦਾਂ 0-5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਗਈਆਂ। ਐੱਸ ਐਮ ਓ ਡਾ. ਜੀ ਐੱਸ ਭਿੰਡਰ ਨੇ ਕਿਹਾ ਕਿ ਪੋਲਿਓ ਨੂੰ ਖਤਮ ਕਰਨ ਵਿੱਚ ਇਸ ਮੁਹਿੰਮ ਨੇ ਬਹੁਤ ਮਦਦ ਕੀਤੀ ਹੈ ਅਤੇ ਭਾਰਤ ਇਸ ਲਾ ਇਲਾਜ਼ ਬਿਮਾਰੀ ਤੋਂ ਮੁਕਤ ਰਹੇ ਇਸ ਲਈ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾ ਕੇ ਸਾਥ ਦੇਣਾ ਚਾਹੀਦਾ ਹੈ। ਜਾਣਕਾਰੀ ਦਿੰਦੇ ਹੋਏ ਬਲਾਕ ਬੀ ਈ ਈ ਹਰਪ੍ਰੀਤ ਕੌਰ ਨੇ ਦੱਸਿਆ ਕਿ ਅੱਜ ਪਹਿਲੇ ਦਿਨ  ਲਗਭਗ ਬਲਾਕ ਦੇ ਅੱਧੇ ਬੱਚਿਆਂ ਨੂੰ ਬੂਥ ਵਾਲੇ ਦਿਨ ਹੀ ਬੂੰਦਾਂ ਪਿਲਾਈਆਂ ਜਾ ਚੁੱਕੀਆਂ ਹਨ। ਜਾਣਕਾਰੀ ਦਿੰਦਿਆਂ ਬਲਾਕ ਐਜੂਕੇਟਰ ਹਰਪ੍ਰੀਤ ਕੌਰ ਨੇ ਦੱਸਿਆ ਕਿ 89 ਪਿੰਡਾਂ ਵਿੱਚ ਲਗਭਗ 9055 ਬੱਚੇ ਹਨ ਜਿਨ੍ਹਾਂ ਵਿਚੋਂ  ਲਗਭਗ 6000 ਬੱਚੇ ਮੁਹਿੰਮ ਦੇ ਪਹਿਲੇ ਦਿਨ ਬੂੰਦਾਂ ਪੀ ਚੁੱਕੇ ਹਨ ਅਤੇ ਇਸ ਮੁਹਿੰਮ ਤਹਿਤ ਅਗਲੇ ਦੋ ਦਿਨ ਘਰ ਘਰ ਜਾਕੇ ਬੂੰਦਾਂ ਪਿਲਾਈਆਂ ਜਾਣਗੀਆਂ। ਇਸ ਮੌਕੇ ਬਲਾਕ ਦੇ ਸਮੂਹ ਸਿਹਤ ਕਰਮਚਾਰੀਆਂ ਅਤੇ ਆਸ਼ਾ ਨੇ ਤਨਦੇਹੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਕੰਮ ਕੀ

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ