Friday, October 02, 2026
BREAKING NEWS
• ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ • ਰਣਜੋਧ ਸਿੰਘ ਸਰਾਓ ਬਣੇ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ

Chandigarh

ਖਰੜ ਹਲਕੇ ਦੇ ਵੋਟਰ ਵੋਟਰੀ ਸੂਚੀ ਦੀ ਸੁਧਾਈ ਬੀ.ਐਲ.ਓ ਨੂੰ ਸਹਿਯੋਗ ਦੇਣ: ਗੁਰਮੀਤ ਸਿੰਘ

June 28, 2026 10:35 PM
Rozana Sehaj times


ਖਰੜ :
ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੋੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸੇਸ਼ ਗਹਿਰੀ ਸੁਣਾਈ ਦਾ ਕੰਮ ਚੱਲ ਰਿਹਾ ਹੈ ਅਤੇ ਖਰੜ ਹਲਕੇ ਵਿਚ ਤਾਇਨਾਤ ਬੀ.ਐਲ.ਓ.24 ਜੁਲਾਈ ਤੱਕ  ਘਰ ਘਰ ਜਾ ਕੇ ਹਰੇਕ ਵੋਟਰ ਦਾ ਗਣਨ ਫਾਰਮ ਭਰਵਾ ਰਹੇ ਹਨ। ਇਹ ਜਾਣਕਾਰੀ ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਐਸ.ਡੀ.ਐਮ.ਖਰੜ ਗੁਰਮੀਤ ਸਿੰਘ ਨੇ ਦਸਿਆ ਕਿ  ਬੀ.ਐਲ.ਓ ਗਣਨਾ ਫਾਰਮ ਤੇ ਵੋਟਰ ਦੀ ਮੌਜ਼ੂਦਾ ਪਾਸਪੋਰਟ ਸਾਈਜ਼ ਫੋਟੋ ਵੀ ਚਸਪਾ ਕੀਤੀ ਜਾਵੇਗੀ।  ਉਨ੍ਹਾਂ ਖਰੜ ਹਲਕੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਵਿਚ ਤਾਇਨਾਤ ਬੀ.ਐਲ.ਓ ਨੂੰ ਪੂਰਨ ਸਹਿਯੋਗ ਕਰਨ ਤੇ ਆਪਣੀ ਸਾਲ 2003 ਦੀ ਵੋਟ ਸਬੰਧੀ ਲੋੜੀਦੀ ਸੂਚਨਾ ਜੇਕਰ ਉਪਲਬਧ ਹੋਵੇ ਤਾਂ ਮੁੱਹਈਆ ਕਰਵਾਈ ਜਾਵੇ ਅਤੇ ਆਪਣੀਆਂ ਦੋ ਪਾਸਪੋਰਟ ਸਾਇਜ਼ ਫੋਟੋਆਂ ਵੀ ਬੀ.ਐਲ.ਓ ਨੂੰ ਦੇਣ । ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਕਿਸੇ ਵੋਟਰ ਵਲੋਂ ਅਧੂਰੀ ਜਾਣਕਾਰੀ ਦਿੱਤੀ ਜਾਂਦੀ ਹੈ ਜਾਂ ਗਣਨਾ ਫਾਰਮ ਭਰਨ ਤੋਂ ਇਨਕਾਰੀ ਕੀਤੀ ਜਾਂਦੀ ਹੈ ਜਾਂ ਬੀ.ਐਲ.ਓ. ਨੂੰ ਸਹਿਯੋਗ ਨਹੀ ਦਿੱਤਾ ਜਾਂਦਾ ਤਾਂ ਉਸਦੀ ਵੋਟ ਵਿਘਾਨ ਸਭਾ ਵੋਟਰ ਸੀ ਵਿਚ ਦਰਜ਼ ਹੋਣ  ਤੋਂ ਰਹਿ ਜਾਵੇਗੀ।

Have something to say? Post your comment

 

More in Chandigarh

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਉੱਚ ਪੱਧਰੀ ਮੀਟਿੰਗਾਂ ਦੌਰਾਨ ਪੀ.ਐੱਸ.ਪੀ.ਸੀ.ਐੱਲ. ਮੁਲਾਜ਼ਮਾਂ ਦੀਆਂ ਮੰਗਾਂ ਦੀ ਸਮੀਖਿਆ;

‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026' ਬਾਰੇ ਸੱਤ ਮੈਂਬਰੀ ਕੋਆਰਡੀਨੇਸ਼ਨ ਕਮੇਟੀ ਦੀ ਬੈਠਕ 6 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ

ਡਾ. ਬਲਬੀਰ ਸਿੰਘ ਨੇ ਛੇ ਨਵ-ਨਿਯੁਕਤ ਫੂਡ ਸੇਫਟੀ ਅਫਸਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਜਾਗਤ ਜੋਤ ਸਤਿਕਾਰ ਐਕਟ ਸਿੱਖ ਕੌਮ ਦੇ ਵਲੂੰਧਰੇ ਹਿਰਦਿਆਂ 'ਤੇ ਮੱਲ੍ਹਮ ਲਾਏਗਾ: ਬਾਬਾ ਲੱਖਾ ਸਿੰਘ

ਆਂਗਣਵਾੜੀ ਵਰਕਰ ‘ਨਸ਼ਾ ਮੁਕਤੀ ਮਿੱਤਰ’ ਵਜੋਂ ਪੰਜਾਬ ਦੇ ‘ਯੁੱਧ ਨਸ਼ਿਆਂ ਵਿਰੁੱਧ’ ਅਭਿਆਨ ਨਾਲ ਜੁੜੀਆਂ

ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਕੰਮ ਕਰ ਰਹੀ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਮਰਜੀਤ ਚਾਵਲਾ ਬਲਾਤਕਾਰ ਮਾਮਲਾ: ਡਰਾਈਵਰ ਮੋਹਨ ਸਿੰਘ ਜਾਂਚ ਵਿੱਚ ਸ਼ਾਮਲ, ਰੂਪਨਗਰ ਪੁਲਿਸ ਅੱਗੇ ਬਿਆਨ ਦਰਜ ਕਰਵਾਇਆ

ਪੰਜਾਬ ਪੁਲਿਸ ਵੱਲੋਂ ਐਲਪੀਯੂ ਵਿੱਚ ਵਾਪਰੀ ਹਿੰਸਕ ਘਟਨਾ ਦੀ ਵਿਗਿਆਨਕ ਅਤੇ ਤਕਨੀਕੀ ਜਾਂਚ ਜਾਰੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 251ਵਾਂ ਦਿਨ: ਪੰਜਾਬ ਪੁਲਿਸ ਵੱਲੋਂ 648 ਥਾਈਂ ਛਾਪੇਮਾਰੀ; 305 ਕਾਬੂ

ਝੋਨੇ ਦੇ ਖਰੀਦ ਸੀਜ਼ਨ ਤੋਂ ਪਹਿਲਾਂ ਪੰਜਾਬ ਲਈ 42786 ਕਰੋੜ ਰੁਪਏ ਦੀ ਸੀ.ਸੀ.ਐੱਲ. ਮਨਜ਼ੂਰੀ: ਲਾਲ ਚੰਦ ਕਟਾਰੂਚੱਕ