Wednesday, October 07, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਨਾਨਕਪੁਰਾ ਦਾ ਬੱਸ ਸਟੈਂਡ ਲੋਕਾਂ ਨੂੰ ਸਮਰਪਿਤ ਲੋਕਾਂ ਨੂੰ ਮਿਲੇਗੀ ਵਧੀਆ ਆਵਾਜਾਈ ਸਹੂਲਤ

June 28, 2026 10:36 PM
Rozana Sehaj times

 

ਸੰਗਰੂਰ :  ਹਲਕਾ ਸੰਗਰੂਰ ਦੇ ਪਿੰਡ ਨਾਨਕਪੁਰਾ ਵਿੱਚ ਅੱਜ ਲੋਕਾਂ ਦੀ ਸਹੂਲਤ ਲਈ ਤਿਆਰ ਕੀਤੇ ਗਏ ਨਵੇਂ ਬੱਸ ਸਟੈਂਡ ਦਾ ਉਦਘਾਟਨ ਵਿਧਾਇਕ ਸੰਗਰੂਰ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਕੀਤਾ ਗਿਆ। ਇਹ ਬੱਸ ਸਟੈਂਡ ਕਰੀਬ 06.5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ, ਜਿਸ ਨਾਲ ਪਿੰਡ ਵਾਸੀਆਂ ਅਤੇ ਯਾਤਰੀਆਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਪਿੰਡ ਦੇ ਮੋਹਤਬਰਾਂ ਅਤੇ ਵਸਨੀਕਾਂ ਨੇ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਬੱਸ ਸਟੈਂਡ ਦੀ ਲੰਬੇ ਸਮੇਂ ਤੋਂ ਲੋੜ ਮਹਿਸੂਸ ਕੀਤੀ ਜਾ ਰਹੀ ਸੀ ਅਤੇ ਹੁਣ ਇਸ ਦੇ ਤਿਆਰ ਹੋਣ ਨਾਲ ਯਾਤਰੀਆਂ ਨੂੰ ਮੌਸਮੀ ਤਕਲੀਫਾਂ ਤੋਂ ਵੀ ਰਾਹਤ ਮਿਲੇਗੀ।
ਇਸ ਸਮਾਗਮ ਦੌਰਾਨ ਵੱਖ-ਵੱਖ ਪਿੰਡ ਵਾਸੀ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ