Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Chandigarh

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਤੋਂ ਰਵਾਨਾ

June 29, 2026 07:36 PM
Rozana Sehaj times
ਮੋਹਾਲੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ- ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ- ਦੇ ਤਹਿਤ ਅੱਜ ਸ਼੍ਰੀ ਅੰਮ੍ਰਿਤਸਰ ਸਾਹਿਬ ਦੇ ਲਈ ਵਿਧਾਨ ਸਭਾ ਹਲਕਾ ਮੋਹਾਲੀ ਤੋਂ -2 ਬੱਸਾਂ- ਵਿਧਾਇਕ ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਰਵਾਨਾ ਹੋਈਆਂ,  ਅੱਜ  ਇੱਕ ਬੱਸ ਪਿੰਡ  ਦੂਰਾਲੀ ਸੈਕਟਰ- 101  ਸੰਗਤਾਂ ਦੀ ਜਦਕਿ ਦੂਸਰੀ  ਬੱਸ ਨੂੰ  ਮੋਟੇਮਾਜਰਾ ਪਿੰਡ ਤੋਂ ਹਰੀ ਝੰਡੀ ਦੇ ਕੇ  ਹਲਕਾ ਕੁਆਰਡੀਨੇਟਰ- ਫੂਲਰਾਜ ਸਿੰਘ ਨੇ  ਰਵਾਨਾ ਕੀਤੀਆਂ ਇਸ ਮੌਕੇ ਤੇ ਮੌਜੂਦ ਇਲਾਕੇ ਦੇ ਮੁਹਤਰਮ ਅਤੇ ਸ਼ਰਧਾਲੂਆਂ ਦੇ ਵਿੱਚ ਇਸ ਗੱਲ ਨੂੰ ਲੈ ਕੇ ਬੇਹਦ ਸਕੂਨ ਮਹਿਸੂਸ ਕੀਤਾ ਜਾ ਰਿਹਾ ਸੀ, ਕਿ ਉਹ ਇਸ ਇਤਿਹਾਸਿਕ ਪਲ ਦੇ ਗਵਾਹ ਬਣ ਸਕੇ ਹਨ, ਕਿਉਂਕਿ ਉੰਝ ਤਾਂ ਹਰ ਕੋਈ ਇਹਨਾਂ ਤੀਰਥ ਸਥਾਨਾਂ  ਦੀ ਯਾਤਰਾ ਯਾਤਰਾ ਤੇ ਜਾਂਦੇ ਜਰੂਰ ਹਨ ਪ੍ਰੰਤੂ ਸੰਗਤ ਦੇ ਰੂਪ ਵਿੱਚ ਇਸ ਤੀਰਥ ਯਾਤਰਾ ਤੇ ਜਾਣਾ ਆਪਣੇ -ਆਪ ਵਿੱਚ ਇੱਕ ਵਧੀਆ ਅਨੁਭਵ ਹੈ, ਹਲਕਾ ਕੋਆਰਡੀਨੇਟਰ ਫੂਲਰਾਜ ਸਿੰਘ -ਸਟੇਟ ਐਵਾਰਡੀ ਨੇ ਦੱਸਿਆ ਕਿ ਇਸ ਮੌਕੇ ਤੇ ਸ਼ਰਧਾਲੂਆਂ ਦੀ ਤਰਫੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਕੁਲਵੰਤ ਸਿੰਘ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ ਜਾ ਰਿਹਾ ਸੀ, ਜਿਨ੍ਹਾਂ ਨੇ ਉਹਨਾਂ ਨੂੰ ਇਹ ਮਹੱਤਵਪੂਰਨ ਮੌਕਾ ਪ੍ਰਦਾਨ ਕੀਤਾ, ਹਲਕਾ ਕੁਆਰੀਨੇਟਰ - ਫੂਲਰਾਜ ਸਿੰਘ ਹੋਰਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤੇ ਜਾਣ ਦੇ ਚਾਹਵਾਨ ਸ਼ਰਧਾਲੂਆਂ ਵੱਲੋਂ ਰਜਿਸਟਰੇਸ਼ਨ ਵੱਡੇ ਪੱਧਰ ਤੇ ਕਰਵਾਈ ਜਾ ਰਹੀ ਹੈ
 
 
 

Have something to say? Post your comment

More in Chandigarh

ਹਰਪਾਲ ਸਿੰਘ ਚੀਮਾ ਵੱਲੋਂ ਬਕਾਇਆ ਮੰਗਾਂ ਦੇ ਹੱਲ ਲਈ ਆਈ.ਟੀ.ਆਈ. ਇੰਸਟ੍ਰਕਟਰਾਂ ਅਤੇ ਪਨਬੱਸ/ਪੀ.ਆਰ.ਟੀ.ਸੀ. ਯੂਨੀਅਨਾਂ ਨਾਲ ਅਹਿਮ ਮੀਟਿੰਗਾਂ

ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਹਰੀ ਝੰਡੀ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 257ਵਾਂ ਦਿਨ: ਪੰਜਾਬ ਪੁਲਿਸ ਵੱਲੋਂ 628 ਥਾਵਾਂ ’ਤੇ ਛਾਪੇਮਾਰੀ; 289 ਵਿਅਕਤੀ ਕਾਬੂ

ਵਿਕਾਸ ਤੇ ਤਰੱਕੀ ਦਾ ਨਵਾਂ ਅਧਿਆਏ ਲਿਖ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਕੂਲਾਂ ’ਚ ਅਧਿਆਪਕਾਂ ਦੀਆਂ ਅਸਾਮੀਆਂ ਬਾਰੇ ਮੁੱਦੇ ਚੁੱਕਣ ਵਾਲੇ ਆਪ ਵਿਧਾਇਕ ਨੂੰ ਪਾਰਟੀ ’ਚੋਂ ਕੱਢਿਆ

ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਹਿੱਸਾ ਬਣਾਇਆ

ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰਜਾਬ ਸਰਕਾਰ ਦੀ ਤਰਜੀਹ : ਡਾ. ਬਲਜੀਤ ਕੌਰ