Thursday, November 19, 2026
BREAKING NEWS
• ਭਾਰਤੀ ਮੂਲ ਦੀ ਮਾਡਲ ਨਵਜੌਤ ਕੌਰ ਨੇ ਪੰਜਾਬੀਆਂ ਦਾ ਮਾਣ ਵਧਾਇਆ • ਹਰਦਿਆਲ ਸਿੰਘ ਕੰਬੋਜ ਸਾਥੀਆਂ ਸਮੇਤ ਭਾਜਪਾ ’ਚ ਸ਼ਾਮਲ • ਮੁੱਖ ਮੰਤਰੀ ਤੀਰਥ ਯਾਤਰਾ ਦੀਆਂ ਦੋ ਬੱਸਾਂ ਦੀ ਤਰਨ ਤਾਰਨ ਵਿੱਚ ਟੱਕਰ; 4 ਦੀ ਮੌਤ, 18 ਜ਼ਖ਼ਮੀ • ਐਡਵੋਕੇਟ ਧਾਮੀ ਦੇ ਸਿਰ ਸਜ ਸਕਦਾ ਹੈ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦਾ ਤਾਜ਼ • ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ  • ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ, 7 ਕਰੋੜ ਰੁਪਏ ਮੰਗੇ • ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਸਰਾਏ ਬਨਜਾਰਾ ਨੇੜੇ ਟਰੇਨ ਦੇ ਡੱਬਿਆਂ ਨੂੰ ਅੱਗ ਲੱਗਣ ਦੀ ਘਟਨਾ ਦਾ ਜਾਇਜ਼ਾ • ਸਾਲ 2030 ਵਿੱਚ ਹਾਕੀ ਵਿਸ਼ਵ ਕੱਪ ਦੀ ਮੇਜ਼ਬਾਨੀ ਲਈ ਪੰਜਾਬ ਪੂਰੀ ਤਰ੍ਹਾਂ ਤਿਆਰ : ਭਗਵੰਤ ਸਿੰਘ ਮਾਨ • ਆਮ ਆਦਮੀ ਪਾਰਟੀ ਦੇ ਦੋ ਮੌਜੂਦਾ ਵਿਧਾਇਕਾਂ ਵੱਲੋਂ ਅਸਤੀਫਾ • ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

Malwa

ਯੂਥ ਕਾਂਗਰਸ ਦੀ ਧੰਨਵਾਦ ਯਾਤਰਾ ਨੂੰ ਸਨੌਰ ’ਚ ਮਿਲਿਆ ਭਰਵਾਂ ਹੁੰਗਾਰਾ

June 29, 2026 08:08 PM
Rozana Sehaj times

 

ਸਨੌਰ : ਪੰਜਾਬ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਪਟਿਆਲਾ ਦਿਹਾਤੀ ਅਰਸ਼ਦੀਪ ਸਿੰਘ ਮੱਲ ,ਪ੍ਰਭਜੋਤ ਸਿੰਘ ਜਨਰਲ ਸੈਕਟਰੀ, ਗੁਰਿੰਦਰ ਸਿੰਘ ਢੋਟ ਵਿਧਾਨ ਸਭਾ ਹਲਕਾ ਸਨੌਰ ਦੇ ਯੂਥ ਪ੍ਰਧਾਨ,ਅਮ੍ਰਿਤਪਾਲ ਸਿੰਘ ਬਲਾਕ ਭੁੰਨਰਹੇੜੀ ਪ੍ਰਧਾਨ, ਅਰਸ਼ਦੀਪ ਸਿੱਧੂ ਬਲਾਕ ਸਨੌਰ ਦੇ ਯੂਥ ਵਾਈਸ ਪ੍ਰਧਾਨ ਵੱਲੋਂ ਅੱਜ ਹਲਕਾ ਸਨੌਰ ਵਿੱਚ ਧੰਨਵਾਦ ਯਾਤਰਾ ਕੱਢੀ ਗਈ। ਇਹ ਯਾਤਰਾ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਇਲਾਕਿਆਂ ਤੋਂ ਹੁੰਦੀ ਹੋਈ ਸਨੌਰ ਬੱਸ ਸਟੈਂਡ ਵਿਖੇ ਪੁੱਜੀ, ਜਿੱਥੇ ਯੂਥ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵੱਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੀਨੀਅਰ ਕਾਂਗਰਸੀ ਆਗੂ ਬਲਿਹਾਰ ਸਿੰਘ ਸਮਸ਼ਪੁਰਾ ਹਲਕਾ ਸਨੌਰ ਨੇ ਕਿਹਾ ਕਿ ਧੰਨਵਾਦ ਯਾਤਰਾ ਦਾ ਉਦੇਸ਼ ਪਾਰਟੀ ਵਰਕਰਾਂ, ਸਮਰਥਕਾਂ ਅਤੇ ਹਲਕੇ ਦੇ ਲੋਕਾਂ ਦਾ ਧੰਨਵਾਦ ਕਰਨਾ ਹੈ, ਜਿਨ੍ਹਾਂ ਨੇ ਹਮੇਸ਼ਾ ਕਾਂਗਰਸ ਪਾਰਟੀ ਨੂੰ ਆਪਣਾ ਸਹਿਯੋਗ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਲੋਕਾਂ ਦੇ ਮੁੱਦਿਆਂ ਨੂੰ ਪਹਿਲ ਦੇ ਆਧਾਰ 'ਤੇ ਉਠਾਉਂਦੀ ਰਹੀ ਹੈ ਅਤੇ ਭਵਿੱਖ ਵਿੱਚ ਵੀ ਲੋਕ ਹਿੱਤਾਂ ਲਈ ਸੰਘਰਸ਼ ਜਾਰੀ ਰਹੇਗਾ। ਅਰਸ਼ਦੀਪ ਸਿੰਘ ਸਮਸ਼ਪੁਰਾ ਨੇ ਵੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਘਰ-ਘਰ ਤੱਕ ਕਾਂਗਰਸ ਦੀਆਂ ਨੀਤੀਆਂ ਪਹੁੰਚਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਭਾਗੀਦਾਰੀ ਨਾਲ ਕਾਂਗਰਸ ਨੂੰ ਹੋਰ ਮਜ਼ਬੂਤੀ ਮਿਲੇਗੀ। 

 

Have something to say? Post your comment

More in Malwa

ਡਿਪਟੀ ਕਮਿਸ਼ਨਰ ਵੱਲੋਂ ਭਾਖੜਾ ਨਹਿਰ ’ਤੇ ਪਟਿਆਲਾ ਬਾਈਪਾਸ ਨੇੜੇ ਪੁਲ ਟੁੱਟਣ ਦੀ ਘਟਨਾ ਦਾ ਜਾਇਜ਼ਾ, ਜਾਨੀ ਨੁਕਸਾਨ ਤੋਂ ਬਚਾਅ

ਭਗਵੰਤ ਸਿੰਘ ਮਾਨ ਵੱਲੋਂ ਆਨਲਾਈਨ ਜਨਗਣਨਾ ਦੇ ਦੂਜੇ ਪੜਾਅ ਦੀ ਸ਼ੁਰੂਆਤ

ਇੱਕ ਲੱਖ ਰੈਪਰਾਂ ਤੋਂ ਲੈ ਕੇ ਰਾਜ-ਪੱਧਰੀ ਲਹਿਰ ਤੱਕ: ਪੰਜਾਬ ਦੇ ਨੌਜਵਾਨ "ਪਲਾਸਟਿਕ ਚੈਂਪੀਅਨ" ਅਗਵਾਈ ਕਰਨ ਲੱਗੇ

ਅਵਾਰਾ ਪਸ਼ੂ ਨੇ ਲਈ ਨੌਜਵਾਨ ਦੀ ਜਾਨ 

2027 ਵਿੱਚ ਲੋਕ ਮੁੜ ‘ਆਪ’ ਦੀ ਸਰਕਾਰ ਬਣਾ ਕੇ ਪੰਜਾਬ ਦਾ ਵਿਕਾਸ ਜਾਰੀ ਰੱਖਣਗੇ : ਭਗਵੰਤ ਸਿੰਘ ਮਾਨ

ਦੋ ਰੋਜ਼ਾ ਚੌਥੀ ਕੈਡੇਟ ਜੂਨੀਅਰ ਸਟੇਟ ਕੁਰਾਸ਼ ਚੈਂਪੀਅਨਸ਼ਿਪ ਕਰਵਾਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਡਾਕੂਮੈਂਟਰੀ , ਨਿਹੋਲਕਾ ਅਤੇ ਰਤਨਗੜ੍ਹ ਸਿੰਬਲ ਵਿਖੇ ਦਿਖਾਈ ਗਈ

ਸ੍ਰੀ ਹਨੂੰਮਾਨ ਪ੍ਰਗਟਯੋਤਸਵ ਮੌਕੇ ਪਟਿਆਲਾ ਵਿਖੇ ਧਾਰਮਿਕ ਸਮਾਗਮ ਅਤੇ ਵਿਸ਼ਾਲ ਭੰਡਾਰੇ ਦਾ ਆਯੋਜਨ

ਲੋਕ ‘ਆਪ’ ਨੂੰ ਪੰਜਾਬ ਦਾ ਵਿਕਾਸ ਜਾਰੀ ਰੱਖਣ ਲਈ ਇਕ ਹੋਰ ਮੌਕਾ ਦੇਣਗੇ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਰਾਜਾ ਬੀਰਕਲਾਂ ਦੇ ਘਰ ਪੁੱਜੇ ਮੈਡਮ ਹੇਨਾ ਕਾਮਰੇ