Saturday, October 17, 2026
BREAKING NEWS
• ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ

Malwa

ਮਾਸਟਰਜ਼ ਬੈਡਮਿੰਟਨ ਅਕੈਡਮੀ ਵੱਲੋਂ ਪਟਿਆਲਾ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ-2026 ਦਾ ਸਫਲ ਆਯੋਜਨ

June 29, 2026 08:44 PM
Rozana Sehaj times
 
ਸਮਾਣਾ  :  ਮਾਸਟਰਜ਼ ਬੈਡਮਿੰਟਨ ਅਕੈਡਮੀ, ਮਾਸਟਰਜ਼ ਸਪੋਰਟਸ ਕਲੱਬ ਸਮਾਣਾ (ਰਜਿ.) ਦੀ ਸਰਪ੍ਰਸਤੀ ਹੇਠ ਅਤੇ ਪਬਲਿਕ ਕਾਲਜ ਸਮਾਣਾ ਦੇ ਸਹਿਯੋਗ ਨਾਲ ਇਨਡੋਰ ਸਟੇਡੀਅਮ, ਪਬਲਿਕ ਕਾਲਜ ਸਮਾਣਾ ਵਿਖੇ ਤਿੰਨ ਰੋਜ਼ਾ ਪਟਿਆਲਾ ਜ਼ਿਲ੍ਹਾ ਬੈਡਮਿੰਟਨ ਟੂਰਨਾਮੈਂਟ-2026 ਦਾ ਸਫਲਤਾਪੂਰਵਕ ਆਯੋਜਨ ਕੀਤਾ ਗਿਆ। ਟੂਰਨਾਮੈਂਟ ਵਿੱਚ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਤੋਂ ਲਗਭਗ 300 ਖਿਡਾਰੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿੱਚ ਭਾਗ ਲਿਆ। ਜੇਤੂ ਖਿਡਾਰੀਆਂ ਨੂੰ ਮੈਡਲਾਂ ਅਤੇ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ। ਟੂਰਨਾਮੈਂਟ ਦਾ ਉਦਘਾਟਨ ਡਾ. ਹਰਕਿਰਤ ਸਿੰਘ ਸਿੱਧੂ, ਪ੍ਰਿੰਸੀਪਲ, ਪਬਲਿਕ ਕਾਲਜ ਸਮਾਣਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਅਤੇ ਆਯੋਜਕਾਂ ਦੇ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਟੂਰਨਾਮੈਂਟ ਦੇ ਦੂਜੇ ਦਿਨ ਇਨਾਮ ਵੰਡ ਸਮਾਰੋਹ ਵਿੱਚ ਸ਼੍ਰੀ ਕਪੂਰ ਚੰਦ ਬਾਂਸਲ , ਚੇਅਰਮੈਨ, ਮਿਊਂਸਪਲ ਕਮੇਟੀ ਸਮਾਣਾ ਨੇ ਜੇਤੂਆਂ ਨੂੰ ਸਨਮਾਨਿਤ ਕੀਤਾ, ਜਦਕਿ ਸਮਾਪਤੀ ਸਮਾਰੋਹ ਮੌਕੇ ਆਖਰੀ ਦਿਨ ਸ਼੍ਰੀ ਜੇ.ਪੀ. ਗਰਗ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਅਤੇ ਖਿਡਾਰੀਆਂ ਦਾ ਹੌਸਲਾ ਵਧਾਇਆ। ਇਸ ਸਾਫਟਵੇਅਰ ਦੀ ਮਦਦ ਨਾਲ ਖਿਡਾਰੀਆਂ ਦੇ ਮਾਪੇ, ਸ਼ੁਭਚਿੰਤਕ ਅਤੇ ਬੈਡਮਿੰਟਨ ਪ੍ਰੇਮੀ ਆਪਣੇ-ਆਪਣੇ ਮੋਬਾਈਲ ਫੋਨਾਂ 'ਤੇ ਮੈਚਾਂ ਦੀ ਲਾਈਵ ਸਕੋਰਿੰਗ ਅਤੇ ਨਤੀਜੇ ਦੇਖਦੇ ਰਹੇ, ਜਿਸ ਦੀ ਸਾਰਿਆਂ ਵੱਲੋਂ ਭਰਪੂਰ ਸ਼ਲਾਘਾ ਕੀਤੀ ਗਈ।
 
 

Have something to say? Post your comment

More in Malwa

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਪੱਬਰਾ ਸਰਫੇਸ ਵਾਟਰ ਪ੍ਰੋਜੈਕਟ ਵਿਖੇ ਕਲੋਰੀਨ ਤੇ ਅੱਗ ਤੋਂ ਸੁਰੱਖਿਆ ਸਬੰਧੀ ਐਕਸਪੋਜ਼ਰ ਵਿਜ਼ਿਟ-ਕਮ-ਮੌਕ ਡਰਿੱਲ ਸਫਲਤਾਪੂਰਵਕ ਕਰਵਾਈ

ਸੰਗਰੂਰ ਕੈਮਿਸਟ ਐਸੋਸੀਏਸ਼ਨ ਦੀ ਦੋ-ਟੁੱਕ

ਆਂਗਨਵਾੜੀ ਮੁਲਾਜ਼ਮਾਂ ਨੇ ਸੌਂਪਿਆ ਮੰਗ ਪੱਤਰ 

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ, ਬਰਨਾਲਾ ਦੇ ਡੀਸੀ ਨੇ ਢਿੱਲਵਾਂ ਵਿੱਚ ਨਸ਼ਿਆਂ ਦੇ ਹੌਟਸਪੌਟ ਖ਼ਤਮ ਕਰਕੇ ਬੱਚਿਆਂ ਲਈ ਖੇਡ ਮੈਦਾਨ ਅਤੇ ਪਾਰਕ ਬਣਾਉਣ ਦੇ ਨਿਰਦੇਸ਼ ਦਿੱਤੇ

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ