Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਹਰਜਸ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਕੀਤਾ ਰੌਸ਼ਨ

June 29, 2026 08:50 PM
Rozana Sehaj times
 
ਦੇਵੀਗੜ : 28ਵੀਂ ਪੰਜਾਬ ਸਟੇਟ ਲੜਕਿਆਂ ਦੀ ਵੁਸ਼ੂ ਚੈਂਪੀਅਨਸ਼ਿਪ–2026, ਜੋ 26 ਤੋਂ 28 ਜੂਨ 2026 ਤੱਕ ਜੀਵਨ ਪੈਲੇਸ, ਮਿਆਣੀ ਰੋਡ, ਉੜਮੁੜ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਈ ਗਈ, ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਹਰਜਸ ਸਿੰਘ ਨੇ 42 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਸਮੂਹ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮਾਣਮੱਤੀ ਪ੍ਰਾਪਤੀ 'ਤੇ ਸਕੂਲ ਦੇ ਡਾਇਰੈਕਟਰ ਸ੍ਰੀ ਗੌਰਵ ਗੁਲਾਟੀ, ਪ੍ਰਧਾਨ ਸ੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸ੍ਰੀ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਹਰਜਸ ਸਿੰਘ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਮਿਹਨਤੀ, ਅਨੁਸ਼ਾਸਿਤ ਅਤੇ ਪ੍ਰਤਿਭਾਸ਼ਾਲੀ ਵਿਦਿਆਰਥੀ ਹੀ ਕਿਸੇ ਵੀ ਸੰਸਥਾ ਦੀ ਅਸਲ ਪਛਾਣ ਹੁੰਦੇ ਹਨ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਹਰਜਸ ਸਿੰਘ ਭਵਿੱਖ ਵਿੱਚ ਵੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਪੰਜਾਬ ਅਤੇ ਦੇਸ਼ ਦਾ ਨਾਮ ਹੋਰ ਉੱਚਾ ਕਰੇਗਾ। ਟੈਗੋਰ ਇੰਟਰਨੈਸ਼ਨਲ ਸਕੂਲ ਪਰਿਵਾਰ ਵੱਲੋਂ ਹਰਜਸ ਸਿੰਘ ਨੂੰ ਇਸ ਇਤਿਹਾਸਕ ਸਫਲਤਾ ਲਈ ਹਾਰਦਿਕ ਵਧਾਈਆਂ ਅਤੇ ਉਸਦੇ ਸੁਨਹਿਰੇ ਤੇ ਉਜਵਲ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ।

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ