Tuesday, March 24, 2026
BREAKING NEWS
ਪੈਟਰੋਲ, ਡੀਜ਼ਲ ਅਤੇ ਘਰੇਲੂ ਐਲ.ਪੀ.ਜੀ ਦੀ ਸਪਲਾਈ ਪੂਰੀ ਤਰ੍ਹਾਂ ਸੁਚਾਰੂ : ਡਿਪਟੀ ਕਮਿਸ਼ਨਰਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲਵਿਧਾਨ ਸਭਾ ਹਲਕਾ ਰਾਜਾਸਾਂਸੀ ਤੋਂ ਭਾਜਪਾ ਨੂੰ ਵੱਡਾ ਝਟਕਾਹਲਕਾ ਰਾਜਸਾਂਸੀ ਤੋਂ ਭਾਰਤੀ ਜਨਤਾ ਪਾਰਟੀ ਨੂੰ ਲੱਗਾ ਵੱਡਾ ਝਟਕਾਗੁਰਸ਼ਰਨ ਸਿੰਘ ਛੀਨਾ ਨੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ 'ਚ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਵਜੋਂ ਕਾਰਜਭਾਰ ਸੰਭਾਲਿਆਅਟਾਰੀ ਬਾਰਡਰ ‘ਤੇ ਰਿਟਰੀਟ ਸੈਰਮਨੀ ਦਾ ਨਵਾਂ ਟਾਈਮ ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਨੇ ਸ੍ਰੀ ਰਣਕੇਸ਼ਵਰ ਮਹਾਦੇਵ ਮੰਦਰ ਵਿਖੇ ਮੱਥਾ ਟੇਕਿਆ, ਪੰਜਾਬ ਦੀ ਸ਼ਾਂਤੀ ਅਤੇ ਖ਼ੁਸ਼ਹਾਲੀ ਲਈ ਕੀਤੀ ਪ੍ਰਾਰਥਨਾਗੈਂਗਸਟਰਾਂ ‘ਤੇ ਵਾਰ’ ਦਾ 26ਵਾਂ ਦਿਨ: ਪੰਜਾਬ ਪੁਲਿਸ ਨੇ 571 ਥਾਵਾਂ 'ਤੇ ਕੀਤੀ ਛਾਪੇਮਾਰੀ; 193 ਕਾਬੂਮੋਹਾਲੀ ਪੁਲਿਸ ਵੱਲੋਂ ਅਦਾਕਾਰਾ ਹਿਮਾਂਸ਼ੀ ਖੁਰਾਣਾ ਨੂੰ ਧਮਕੀ ਭਰੀ ਈਮੇਲ ਮਾਮਲੇ ਵਿੱਚ ਸੋਹਾਣਾ ਥਾਣੇ ਵਿਖੇ ਐਫ ਆਈ ਆਰ ਦਰਜਮੋਹਾਲੀ ਦੇ ਸਕੂਲਾਂ ਨੂੰ ਬੰਬ ਦੀ ਧਮਕੀ; ਪੁਲਿਸ ਤੁਰੰਤ ਹਰਕਤ ਵਿੱਚ, 16 ਸਕੂਲ ਖਾਲੀ ਕਰਵਾਏ

International

ਅਮਰੀਕਾ-ਕੈਨੇਡਾ ਵਿਚ ਗਰਮੀ ਨੇ ਮਚਾਈ ਤਬਾਹੀ

July 01, 2021 10:15 AM
SehajTimes

12 ਲੋਕਾਂ ਦੀ ਮੌਤ


ਵਾਸ਼ਿੰਗਟਨ: ਪਿਛਲੇ ਕਈ ਦਿਨਾਂ ਤੋਂ ਕੈਨਡੇ ਤੇ ਅਮਰੀਕਾ ਵਿਚ ਭਿਆਨਕ ਗਰਮੀ ਨੇ ਤਬਾਹੀ ਮਚਾਈ ਹੋਈ ਹੈ। ਰਿਪੋਰਟਾਂ ਦੇ ਅਨੁਸਾਰ ਵਾਸ਼ਿੰਗਟਨ ਅਤੇ ਓਰੇਗਨ ਵਿੱਚ ਤੇਜ਼ ਗਰਮੀ ਕਾਰਨ ਤਕਰੀਬਨ 12 ਲੋਕਾਂ ਦੀ ਮੌਤ ਹੋ ਗਈ ਹੈ। ਗਰਮੀ ਦੇ ਚੱਲਦਿਆਂ ਬਿਜਲੀ ਦੀ ਮੰਗ ‘ਚ ਭਾਰੀ ਵਾਧਾ ਹੋਇਆ ਹੈ, ਜਿਸ ਨਾਲ ਬਲੈਕ ਆਊਟ ਦਾ ਖਤਰਾ ਮੰਡਰਾਉਣ ਲੱਗ ਪਿਆ ਹੈ। ਜ਼ਿਆਦਾ ਮੰਗ ਕਾਰਨ ਕਈ ਥਾਵਾਂ ਤੇ ਬਿਜਲੀ ਕੱਟ ਲੱਗ ਰਹੇ ਹਨ। ਸਿਆਟਲ ਤੇ ਪੋਰਟਲੈਂਡ ‘ਚ ਪਾਰਾ ਲਗਾਤਾਰ 100 ਡਿਗਰੀ ਫਾਰੇਨਹਾਈਟ ਤੋਂ ਜ਼ਿਆਦਾ ਬਣਿਆ ਹੋਇਆ ਹੈ। ਯੂਐਸ ਦੀ ਰਾਸ਼ਟਰੀ ਮੌਸਮ ਸੇਵਾ ਦੇ ਅਨੁਸਾਰ, ਮੰਗਲਵਾਰ ਨੂੰ ਸਪੋਕੇਨ ਵਿੱਚ ਤਾਪਮਾਨ 109 ਡਿਗਰੀ ਫਾਰਨਹੀਟ ਜਾਂ 42.2 ਸੈਲਸੀਅਸ ਤੱਕ ਪਹੁੰਚ ਗਿਆ, ਉਥੇ ਹੁਣ ਤੱਕ ਦਾ ਸਭ ਤੋਂ ਵੱਧ ਤਾਪਮਾਨ ਰਿਕਾਰਡ ਕੀਤਾ ਗਿਆ।ਸੋਮਵਾਰ ਨੂੰ ਸ਼ਹਿਰ ਵਿਚ ਮੰਗ ਜ਼ਿਆਦਾ ਹੋਣ ਕਾਰਨ ਤਕਰੀਬਨ 9,300 ਖਪਤਕਾਰਾਂ ਦੀਆਂ ਲਾਈਟਾਂ ਬੰਦ ਹੋ ਗਈਆਂ। ਇਹੀ ਹਾਲ ਕੈਨੇਡਾ ਵਿਚ ਹੈ ਜਿਥੇ ਗਰਮੀ ਕਾਰਨ ਪਾਰਾ ਅੱਜ ਦੂਜੇ ਦਿਨ ਵੀ 49 ਡਿਗਰੀ ਨੂੰ ਪਾਰ ਕਰਨ ਲਈ ਕਾਹਲਾ ਹੈ।

Have something to say? Post your comment

 

More in International

ਡੰਕੀ ਰੂਟ ਰਾਹੀਂ ਅਮਰੀਕਾ ਪਹੁੰਚੇ ਸਮਗੋਲੀ ਦੇ ਨੌਜਵਾਨ ਦੀ ਮੌਤ

ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਤੋਂ ਪੜ੍ਹਾਈ ਲਈ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ 

ਬਰਨਾਲਾ ਦੇ ਪਿੰਡ ਬਡਬਰ ਦੇ ਨੌਜਵਾਨ ਦੀ ਇੰਡੋਨੇਸ਼ੀਆ 'ਚ ਦਿਲ ਦਾ ਦੌਰਾ ਪੈਣ ਕਾਰਨ ਮੌਤ 

ਕੈਨੇਡਾ 'ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ 

ਪਹਿਲਾ ਵਰਲਡ ਅਲਬਰਟਾ ਕਬੱਡੀ ਕੱਪ ਐਡਮਿੰਟਨ ਵਿਚ ਸੰਪੰਨ ਹੋਇਆ

ਸਾਲ 2025 ਦੇ 51,000 ਕੈਨੇਡੀਅਨ ਡਾਲਰ ਦੇ ਢਾਹਾਂ ਸਾਹਿਤ ਇਨਾਮ ਦੇ ਫਾਈਨਲ ਵਿਚ ਪੁੱਜੀਆਂ ਤਿੰਨ ਪੰਜਾਬੀ ਪੁਸਤਕਾਂ ਤੇ ਉਨ੍ਹਾਂ ਲੇਖਕਾਂ ਦੇ ਨਾਵਾਂ ਦਾ ਐਲਾਨ

ਬਿਜਲੀ ਦੀ ਤਾਰ ਨਾਲ ਟਕਰਾ ਕੇ ਅਮਰੀਕਾ 'ਚ ਹੈਲੀਕਾਪਟਰ ਹੋਇਆ ਕ੍ਰੈਸ਼

ਜਸਵੀਰ ਸਿੰਘ ਗੜ੍ਹੀ ਵੱਲੋਂ ਭਾਰਤੀ ਸਫ਼ੀਰ ਡਾ. ਮਦਨ ਮੋਹਨ ਸੇਠੀ ਨਾਲ ਮੁਲਾਕਾਤ

ਜਸਵੀਰ ਸਿੰਘ ਗੜ੍ਹੀ ਵੱਲੋਂ ਡਾ. ਅੰਬੇਦਕਰ ਲਾਇਬੇ੍ਰਰੀ ਬੰਬੇ ਹਿੱਲ ਦਾ ਦੌਰਾ

ਕਾਮੇਡੀਅਨ ਕਪਿਲ ਸ਼ਰਮਾ ਦੇ ਨਵੇਂ ਖੁੱਲ੍ਹੇ ਕੈਫੇ ‘ਤੇ ਚੱਲੀਆਂ ਗੋਲੀਆਂ