Monday, October 05, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਯੂਥ ਕਾਂਗਰਸ ਦੇ ਨਵ-ਚੁਣੇ ਨੌਜਵਾਨ ਆਗੂਆਂ ਦਾ ਕੀਤਾ ਗਿਆ ਸਨਮਾਨ

June 29, 2026 09:27 PM
Rozana Sehaj times
 
ਲੁਧਿਆਣਾ : ਨਜ਼ਦੀਕੀ ਪਿੰਡ ਧਰੋੜ ਵਿਖੇ ਸਾਦੇ ਸਮਾਗਮ ਦੌਰਾਨ ਮਹਿਲਾਂ ਕਾਂਗਰਸ ਦੀ ਜ਼ਿਲ੍ਹਾ ਪ੍ਰਧਾਨ ਕਰਨਦੀਪ ਕੌਰ ਗਰੇਵਾਲ ਵੱਲੋਂ ਕਾਂਗਰਸ ਦੀਆਂ ਚੋਣਾਂ ਜਿੱਤਣ ਵਾਲੇ ਨੌਜਵਾਨ ਆਗੂਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜ਼ਿਲ੍ਹੇ ਦੀ ਸੀਨੀਅਰ ਵਾਈਸ ਪ੍ਰਧਾਨ ਹਰਜੀਤ ਕੌਰ ਗਰਚਾ,ਬਲਾਕ ਪ੍ਰਧਾਨ ਹਰਪ੍ਰੀਤ ਕੌਰ ਗੋਪਾਲਪੁਰ ਵੀ ਹਾਜ਼ਰ ਸਨ।ਇਸ ਮੌਕੇ ਜ਼ਿਲ੍ਹਾ ਪ੍ਰਧਾਨ ਕਰਨਦੀਪ ਕੌਰ ਗਰੇਵਾਲ ਨੇ ਕਿਹਾ ਕਿ "ਕਾਂਗਰਸ ਪਾਰਟੀ ਨੌਜਵਾਨਾਂ ਦੀ ਤਾਕਤ ਨਾਲ ਹੋਰ ਮਜ਼ਬੂਤ ਹੋ ਰਹੀ ਹੈ। ਚੋਣਾਂ ਜਿੱਤਣ ਵਾਲੇ ਇਹ ਨੌਜਵਾਨ ਆਗੂ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਅਤੇ ਜਨਸੇਵਾ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਪਾਰਟੀ ਹਰ ਸਮਰਪਿਤ ਵਰਕਰ ਨੂੰ ਬਣਦਾ ਮਾਣ ਅਤੇ ਸਨਮਾਨ ਦਿੰਦੀ ਰਹੇਗੀ।" 

Have something to say? Post your comment