Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Malwa

30 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਜ਼ਿਲ੍ਹਾ ਸੰਗਰੂਰ ਦੇ ਐਸ ਸੀ ਦਫ਼ਤਰ ਅੱਗੇ ਦਿੱਤਾ ਜਾਵੇਗਾ ਧਰਨਾ

June 29, 2026 09:30 PM
Rozana Sehaj times
ਖਨੌਰੀ  : ਕੱਲ ਮਿਤੀ 30 ਜੂਨ ਨੂੰ ਕਿਸਾਨ ਮਜ਼ਦੂਰ ਮੋਰਚੇ ਦੇ ਸੱਦੇ ਤਹਿਤ ਸਾਰੇ ਪੰਜਾਬ ਭਰ ਵਿੱਚ ਬਿਜਲੀ ਵਿਭਾਗ ਦੇ ਅਧਿਕਾਰੀਆਂ ਦੇ ਦਫ਼ਤਰਾਂ ਵਿੱਚ ਧਰਨੇ ਦਿੱਤੇ ਜਾਣਗੇ ।ਇਸ ਲੜੀ ਤਹਿਤ ਜ਼ਿਲ੍ਹਾ ਸੰਗਰੂਰ ਦੇ ਐਸੀ ਦਫ਼ਤਰ ਵਿਖੇ ਬੀਕੇਯੂ ਏਕਤਾ ਅਜਾਦ ਵੱਲੋਂ ਦੁਪਹਿਰ 12 ਵਜੇ ਤੋਂ ਸ਼ਾਮ ਤਿੰਨ ਵਜੇ ਤੱਕ ਧਰਨਾ ਦਿੱਤਾ ਜਾਵੇਗਾ ।ਇਹ ਵਿਚਾਰ ਬੀਕੇਯੂ ਏਕਤਾ ਅਜਾਦ ਦੇ ਜ਼ਿਲ੍ਹਾ ਆਗੂ ਰਾਜ ਸਿੰਘ ਥੇੜ੍ਹੀ ਅਤੇ ਬਲਾਕ ਪ੍ਰਧਾਨ ਅਮਨਦੀਪ ਸਿੰਘ ਮੰਡਵੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਭਰ ਵਿੱਚ ਝੋਨੇ ਦੀ ਲੁਆਈ ਦਾ ਕੰਮ ਪੂਰਾ ਜ਼ੋਰਾਂ ਨਾਲ ਚੱਲ ਰਿਹਾ ਹੈ ਪਰ ਪੰਜਾਬ ਸਰਕਾਰ ਦਾ ਬਿਜਲੀ ਵਿਭਾਗ ਕੁੰਭਕਰਨੀ ਨੀਂਦ ਸੁੱਤਾ ਪਿਆ ਹੈ ।ਲੋਕਾਂ ਨੂੰ ਚੌਵੀ ਘੰਟੇ ਬਿਜਲੀ ਸਪਲਾਈ ਦੇਣ ਦਾ ਭਰੋਸਾ ਦੇਣ ਵਾਲੀ ਸਰਕਾਰ ਅੱਜ-ਕੱਲ੍ਹ ਸਿਰਫ਼ ਨਾ- ਮਾਤਰ ਬਿਜਲੀ ਸਪਲਾਈ ਹੀ ਦੇ ਰਹੀ ਹੈ ਜਿਸ ਕਰਕੇ ਕਿਸਾਨ ਆਪਣੀਆਂ ਫ਼ਸਲਾਂ ਨੂੰ ਬਚਾਉਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕ ਰਹੇ ਹਨ। ਕਿਸਾਨ ਆਗੂਆਂ ਨੇ ਕੇਂਦਰ ਦੀ ਸਰਕਾਰ ਵੱਲੋਂ ਅਮਰੀਕੀ ਸਰਕਾਰ ਨਾਲ ਕੀਤੇ ਜਾ ਰਹੇ ਕਰ ਮੁਕਤ ਸਮਝੌਤੇ ਨੂੰ ਤੁਰੰਤ ਵਾਪਸ ਲੈਣ ਲਈ ਸਖਤ ਸ਼ਬਦਾਂ ਵਿੱਚ ਚਿਤਾਵਨੀ ਦਿੱਤੀ ਜੇਕਰ ਇਹ ਸਮਝੌਤਾ ਰੱਦ ਨਾ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਵੱਡੇ ਪੱਧਰ ਤੇ ਸੰਘਰਸ਼ ਵਿੱਢਿਆ ਜਾਵੇਗਾ

Have something to say? Post your comment

More in Malwa

ਭਾਜਪਾ ਇਹ ਸਪੱਸ਼ਟ ਕਰੇ ਕਿ ਉਸ ਦੇ ਸ਼ਾਸਨ ਦੌਰਾਨ ਗੁਜਰਾਤ ਦੀਆਂ ਬੰਦਰਗਾਹਾਂ ਰਾਹੀਂ ਨਸ਼ੇ ਦੀ ਸਪਲਾਈ ਕਿਵੇਂ ਜਾਰੀ ਰਹੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਆਲਮੀ ਪੱਧਰ ਦੇ ਖਿਡਾਰੀ ਤਿਆਰ ਕਰਨ ਲਈ ਸੰਗਰੂਰ ਨੂੰ ਸਕੇਟਿੰਗ ਹੱਬ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਨੂੰ ਪਹਿਲੀ ਵਾਰ ਮਿਲੀ ‘ਕੰਮ’ ਕਰਨ ਵਾਲੀ ਸਰਕਾਰ-ਭਗਵੰਤ ਸਿੰਘ ਮਾਨ

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ