Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Delhi

ਗੁਰਦੁਆਰਾ ਰੀਠਾ ਸਾਹਿਬ ਦਾ ਜੋੜ ਮੇਲਾ ਸਿੱਖੀ, ਸੇਵਾ ਅਤੇ ਸੰਗਤ ਦੀ ਰੂਹ ਦਾ ਮਹਾਨ ਪ੍ਰਤੀਕ: ਹਰਮੀਤ ਸਿੰਘ ਕਾਲਕਾ

June 29, 2026 10:02 PM
Rozana Sehaj times
 
ਨਵੀਂ ਦਿੱਲੀ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਜੀ ਨੇ ਅੱਜ ਇੱਕ ਸੰਦੇਸ਼ ਰਾਹੀਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਵਿੱਤਰ ਧਰਤੀ ਗੁਰਦੁਆਰਾ ਰੀਠਾ ਸਾਹਿਬ ਦੇ ਸਾਲਾਨਾ ਜੋੜ ਮੇਲੇ ਦੇ ਪਵਿੱਤਰ ਮੌਕੇ 'ਤੇ ਦੇਸ਼-ਵਿਦੇਸ਼ ਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਰੀਠਾ ਸਾਹਿਬ ਸਿੱਖ ਇਤਿਹਾਸ ਅਤੇ ਗੁਰਮਤਿ ਪ੍ਰੰਪਰਾ ਦਾ ਅਨਮੋਲ ਧਾਰਮਿਕ ਅਸਥਾਨ ਹੈ, ਜਿੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਪਵਿੱਤਰ ਚਰਨ ਛੋਹਾਂ ਨੇ ਇਸ ਧਰਤੀ ਨੂੰ ਸਦਾ ਲਈ ਪਵਿੱਤਰ  ਅਤੇ ਪ੍ਰੇਰਣਾ ਦੇਣ ਵਾਲਾ ਬਣਾ ਦਿੱਤਾ। ਇਹ ਪਵਿੱਤਰ ਅਸਥਾਨ ਮਨੁੱਖਤਾ, ਪ੍ਰੇਮ, ਸਮਾਨਤਾ, ਸੇਵਾ ਅਤੇ ਪਰਮਾਤਮਾ ਦੇ ਨਾਮ ਨਾਲ ਜੁੜਨ ਦਾ ਸਦੀਵੀ ਸੰਦੇਸ਼ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਮੌਕਿਆਂ ਤੋਂ ਸਾਨੂੰ ਗੁਰੂ ਸਾਹਿਬਾਨ ਦੇ ਦਰਸਾਏ ਸੱਚ, ਸੇਵਾ, ਨਿਮਰਤਾ ਅਤੇ ਸਰਬੱਤ ਦੇ ਭਲੇ ਦੇ ਮਾਰਗ 'ਤੇ ਚੱਲਣ ਦੀ ਪ੍ਰੇਰਣਾ ਮਿਲਦੀ ਹੈ। ਉਨ੍ਹਾਂ ਅਰਦਾਸ ਕੀਤੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਮੂਹ ਮਨੁੱਖਤਾ 'ਤੇ ਆਪਣੀ ਅਪਾਰ ਕਿਰਪਾ ਬਣਾਈ ਰੱਖਣ, ਹਰ ਘਰ ਵਿੱਚ ਸੁੱਖ, ਸ਼ਾਂਤੀ ਅਤੇ ਚੜ੍ਹਦੀ ਕਲਾ ਬਖ਼ਸ਼ਣ ਅਤੇ ਸਮੁੱਚੇ ਸੰਸਾਰ ਵਿੱਚ ਆਪਸੀ ਭਾਈਚਾਰਾ, ਸਦਭਾਵਨਾ ਅਤੇ ਸਰਬੱਤ ਦੇ ਭਲੇ ਦੀ ਭਾਵਨਾ ਹੋਰ ਮਜ਼ਬੂਤ ਹੋਵੇ।

Have something to say? Post your comment

More in Delhi

ਦਿੱਲੀ ਸਰਕਾਰ ਲਿੰਗ-ਵਾਰ ਅਧਿਆਪਕ ਭਰਤੀ ਲਈ ਸਪਸ਼ਟੀਕਰਨ ਦੇਵੇ : ਸੁਪਰੀਮ ਕੋਰਟ

ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ

ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ

ਨਵੀਂ ਦਿੱਲੀ : ਬਜ਼ੁਰਗ ਨਾਲ ਠੱਗੀ ਮਾਰਨ ਵਾਲੇ ਤਿੰਨ ਨੌਸਰਬਾਜ਼ ਗ੍ਰਿਫ਼ਤਾਰ

ਕੋਈ ਵੀ ਨਿਆਪਾਲਿਕਾ ਨੂੰ ਡਰਾ ਨਹੀਂ ਸਕਦਾ : ਸੁਪਰੀਮ ਕੋਰਟ

ਸੁਪਰੀਮ ਕੋਰਟ ਜੰਤਰ-ਮੰਤਰ ਪ੍ਰਦਰਸ਼ਨ ਵਾਲੀ ਥਾਂ ਦੇ ਨੋਟੀਫ਼ਿਕੇਸ਼ਨ ’ਤੇ ਦਖ਼ਲ ਦੇਵੇ : ਸੌਰਭ ਭਾਰਦਵਾਜ

ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ

ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

ਆਮ ਆਦਮੀ ਪਾਰਟੀ ਨੇ ਗੁਰਦਵਾਰਾ ਬੰਗਲਾ ਸਾਹਿਬ ਨੂੰ ਵਿਰੋਧ ਪ੍ਰਦਰਸ਼ਨ ਵਜੋਂ ਵਰਤਿਆ : ਫ਼ੂਲਕਾ

ਦਿੱਲੀ ਪ੍ਰਦਰਸ਼ਨ ’ਚ ਸ਼ਾਮਲ ਹੋਣ ਲਈ ਪੁਲਿਸ ਅਧਿਕਾਰੀ ਵਲੋਂ ਦਿੱਤਾ ਅਸਤੀਫ਼ਾ ਇਕ ਝੂਠਾ ਦਾਅਵਾ : ਦਿੱਲੀ ਪੁਲਿਸ