Saturday, October 10, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਥਾਣਾ ਥਰਮਲ ਦੇ ਨਵੇਂ ਮੁਖੀ ਵਜੋਂ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਸੰਭਾਲੀ ਕਮਾਨ

June 29, 2026 10:06 PM
Rozana Sehaj times
 

ਬਠਿੰਡਾ : ਬਠਿੰਡਾ  ਦੇ ਥਾਣਾ ਥਰਮਲ ਵਿੱਚ ਇੰਸਪੈਕਟਰ ਹਰਜੋਤ ਸਿੰਘ ਮਾਨ ਨੇ ਨਵੇਂ ਐੱਸਐੱਚਓ ਵਜੋਂ ਅਹੁਦਾ ਸੰਭਾਲ ਲਿਆ ਹੈ। ਚਾਰਜ ਸੰਭਾਲਣ ਉਪਰੰਤ ਉਨ੍ਹਾਂ ਵੱਲੋਂ ਇਲਾਕੇ ਦੇ ਮੋਹਤਬਰ ਵਿਅਕਤੀਆਂ ਅਤੇ ਪਤਵੰਤੇ ਸੱਜਣਾਂ ਨਾਲ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਵਿਚਾਰ-ਵਟਾਂਦਰਾ ਕੀਤਾ ਗਿਆ।

 
 

Have something to say? Post your comment

More in Malwa

‘ਆਪ’ ਵਿਰੋਧੀਆਂ ਨੂੰ ਤੰਗ ਪ੍ਰੇਸ਼ਾਨ ਕਰਨ ਦਾ ਭੁਗਤ ਰਹੀ ਖਮਿਆਜ਼ਾ : ਪਰਮਿੰਦਰ ਢੀਂਡਸਾ

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ