Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Malwa

ਪਿੰਡ ਬਿੰਜਲ ਵਿੱਚ ਸੰਧੂ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ.

June 29, 2026 10:08 PM
Rozana Sehaj times


ਦੇਵੀਗੜ੍ਹ :
ਐਨ ਆਰ ਆਈ ਕਲੱਬ ਬਿੰਜਲ ਵੱਲੋਂ ਨਾਈਟ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਵਿੱਚ ਖਿਡਾਰੀਆਂ ਦਾ ਹੌਸਲਾ ਵਧਾਉਣ ਲਈ ਵਿਸ਼ੇਸ਼ ਰੂਪ ਵਿੱਚ ਪੰਜਾਬ ਸਟੇਟ ਕਨਵੇਅਰ ਦੇ ਵਾਈਸ ਚੇਅਰਮੈਨ ਇੰਦਰਜੀਤ ਸਿੰਘ ਸੰਧੂ ਪਹੁੰਚੇ। ਇਸ ਮੌਕੇ ਉਹਨਾਂ ਨਾਲ ਮੈਂਬਰ ਬਲਾਕ ਸਮਿਤੀ ਬੰਟੀ ਬਿੰਜਲ, ਸ਼ਾਮ ਲਾਲ ਸਰਪੰਚ, ਪੂਰਨਪਾਲ ਸਿੰਘ ਸਾਬਕਾ ਸਰਪੰਚ, ਨੇਪਾਲ ਸਿੰਘ ਬਿੰਜਲ, ਗੁਰਵਿੰਦਰ ਸਿੰਘ ਐਡਵੋਕੇਟ, ਗੁਰਸੇਵਕ ਸਿੰਘ ਧਗੜੌਲੀ, ਬਲਵਿੰਦਰ ਸਿੰਘ ਧਗੜੌਲੀ, ਰੁਪਿੰਦਰ ਸਿੰਘ ਬਹਿਰੂ ਤੇ ਦਵਿੰਦਰ ਸਿੰਘ ਗੋਲਡੀ ਨੇ ਵੀ ਸ਼ਿਰਕਤ ਕੀਤੀ। ਸੰਧੂ ਨੇ ਕ੍ਰਿਕਟ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਰੀਬਨ ਕੱਟਿਆ ਅਤੇ ਮੌਕੇ ਤੇ ਮਜੂਦ ਕ੍ਰਿਕਟ ਟੀਮਾਂ ਭਾਂਖਰ ਅਤੇ ਨੰਦਗੜ੍ਹ ਵਿਚਕਾਰ ਮੈਚ ਸ਼ੁਰੂ ਕਰਵਾਇਆ। ਸੰਧੂ ਨੇ ਆਖਿਆ ਕਿ ਪੰਜਾਬ ਵਿੱਚ ਲਗਭੱਗ 3100 ਖੇਡ ਗਰਾਊਂਡ ਬਣ ਕੇ ਤਿਆਰ ਹੋ ਗਏ ਹਨ ਅਤੇ ਸਾਰੇ ਖੇਡ ਗਰਾਊਂਡਾਂ ਚ ਓਪਨ ਜਿੰਮ , ਖੇਡ ਕਿੱਟਾਂ ਆਦਿ ਦਾ ਖਾਸ  ਪ੍ਰਬੰਧ ਕੀਤਾ ਗਿਆ ਹੈ। ਅੱਜ ਦੇ ਇਸ ਕ੍ਰਿਕਟ ਟੂਰਨਾਮੈਂਟ ਚ  ਗੁਰਜੀਤ ਸਿੰਘ ਸਾਂਗਵਾਨ, ਕੁਲਦੀਪ ਸਿੰਘ ਸੈਣੀ, ਡਿੰਪੀ ਸੈਣੀ, ਨਾਗਰ ਸਿੰਘ ਸੈਣੀ, ਲਾਲੀ ਸਾਂਗਵਾਨ, ਮਨਦੀਪ ਸੈਣੀ, ਰਿੰਕੂ ਸੈਣੀ ਅਤੇ ਯੂਥ ਕਲੱਬ ਦੇ ਸਮੂਹ ਮੈਂਬਰ ਸਾਹਿਬਾਨ ਦਾ ਧੰਨਵਾਦ ਕੀਤਾ ।

Have something to say? Post your comment

More in Malwa

ਭਗਵੰਤ ਸਿੰਘ ਮਾਨ ਨੇ ‘ਲਾਲ ਲਕੀਰ’ ਅੰਦਰ ਬਣੇ ਮਕਾਨਾਂ ਦੇ ਮਾਲਕਾਨਾ ਹੱਕ ਦਿੱਤੇ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਧੂਰੀ ਦੇ ਲੱਖਾਂ ਲੋਕਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੌਗਾਤ

ਸਾਡੀ ਸਰਕਾਰ ਮਾਵਾਂ-ਧੀਆਂ ਦੇ ਫ਼ੋਨ ’ਤੇ ‘ਟੂੰ-ਟੂੰ’ ਦੇ ਸੁਨੇਹੇ ਕਦੇ ਬੰਦ ਨਹੀਂ ਹੋਣ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ ਦੀ ਘਟਨਾ ਦੇ ਸਬੰਧ ਵਿੱਚ ਇੱਕ ਹੋਰ ਮੁਲਜ਼ਮ ਗ੍ਰਿਫ਼ਤਾਰ

ਵਿਨਰਜੀਤ ਗੋਲਡੀ ਨੇ ਚਿੱਟੇ ਨਾਲ ਨੌਜਵਾਨਾਂ ਦੀਆਂ ਮੌਤਾਂ ਤੇ ਜਤਾਈ ਚਿੰਤਾ 

ਪੀਪੀਸੀਬੀ ਦੇ ਮਿਸ਼ਨ ਕਲੀਨ ਪਟਿਆਲਾ' ਤਹਿਤ 13.79 ਟਨ ਕੂੜਾ ਚੁੱਕਿਆ ਅਤੇ ਟਰੈਕਰ ਲਾਂਚ ਕੀਤਾ 

ਕਰਨਮ ਮਲੇਸ਼ਵਰੀ ਨੇ ਮਨਦੀਪ ਸੁਨਾਮ ਦੀ ਪੁਸਤਕ ਕੀਤੀ ਲੋਕ ਅਰਪਣ

ਮੋਹਨਜੀਤ ਸ਼ੇਰੋਂ ਅਤੇ ਗੁਲਜ਼ਾਰ ਖੁਦਕੁਸ਼ੀ ਮਾਮਲੇ 'ਚ ਹੋਵੇ ਕਾਰਵਾਈ : ਸਿਮਰਨਜੀਤ ਮਾਨ

ਸੁਨਾਮ ਪੁਲਿਸ ਦੇ ਹੱਥੇ ਚੜ੍ਹੇ ਮੋਟਰਸਾਈਕਲ ਚੋਰ 

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ