Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

Malwa

ਲੜਕੀਆਂ ਅਤੇ ਔਰਤਾਂ ਦੀ ਸਿਹਤ ਲਈ ਮੁਫਤ ਜਾਂਚ ਕੈਂਪ ਅੱਜ : ਕਟਾਰੀਆ

June 30, 2026 08:18 PM
Rozana Sehaj times
ਕੋਟਕਪੂਰਾ : ਡਾ. ਸਿਮਰ ਕਟਾਰੀਆ ਹਸਪਤਾਲ (ਕੂਲਰ ਵਾਲੇ) ਨੇੜੇ ਪੁਰਾਣੀ ਜੈਤੋ ਚੁੰਗੀ, ਸ਼ਹੀਦ ਭਗਤ ਸਿੰਘ ਰੋਡ, ਕੋਟਕਪੂਰਾ ਵਿਖੇ 1 ਜੁਲਾਈ 2026 ਦਿਨ ਬੁੱਧਵਾਰ ਨੂੰ ਸ਼ਾਮ 4.00 ਵਜੇ ਤੋਂ 7.00 ਵਜੇ ਤੱਕ ਲੜਕੀਆਂ ਅਤੇ ਔਰਤਾਂ ਦੀ ਸਿਹਤ ਦਾ ਮੁਫਤ ਜਾਂਚ ਕੈਂਪ ਲਾਇਆ ਜਾ ਰਿਹਾ ਹੈ। ਜਿਸ ਵਿੱਚ ਡਾ. ਨੇਹਾ ਕਟਾਰੀਆ ਬੀ.ਏ.ਐੱਮ.ਐੱਸ. (ਐੱਮ.ਡੀ.) ਵੱਲੋਂ ਔਰਤਾਂ ਅਤੇ ਲੜਕੀਆਂ ਦੀਆਂ ਬਿਮਾਰੀਆਂ ਦੀ ਜਾਂਚ ਕਰਨ ਉਪਰੰਤ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਜਾਣਗੀਆਂ। ਗੁੱਡ ਮੌਰਨਿੰਗ ਵੈਲਫੇਅਰ ਕਲੱਬ ਅਤੇ ਅਰੋੜਬੰਸ ਸਭਾ ਕੋਟਕਪੂਰਾ ਸਮੇਤ ਵੱਖ ਵੱਖ ਸੰਸਥਾਵਾਂ ਨਾਲ ਸਬੰਧਤ ਸਮਾਜਸੇਵੀ ਡਾ. ਕੇ ਕੇ ਕਟਾਰੀਆ ਨੇ ਦੱਸਿਆ ਕਿ ‘ਤੰਦਰੁਸਤ ਸਰੀਰ-ਖੁਸ਼ਹਾਲ ਪਰਿਵਾਰ’ ਬੈਨਰ ਹੇਠ ਲੱਗਣ ਵਾਲੇ ਕੈਂਪ ਦੌਰਾਨ ਡਾ. ਨੇਹਾ ਕਟਾਰੀਆ ਵੱਲੋਂ ਗਰਭ ਅਵਸਥਾ ਦੀ ਜਾਂਚ ਅਤੇ ਸਲਾਹ, ਮਾਸਿਕ ਧਰਮ ਸਬੰਧੀ ਸਮੱਸਿਆਵਾਂ ਦਾ ਇਲਾਜ, ਪੀ.ਸੀ.ਓ.ਡੀ./ਪੀ.ਸੀ.ਓ.ਐੱਸ./ਪੀ.ਐਮ.ਓ.ਐੱਸ. ਦਾ ਇਲਾਜ, ਬਾਂਝਪਣ ਸਬੰਧੀ ਸਲਾਹ, ਪਰਿਵਾਰ ਨਿਯੋਜਨ ਸਲਾਹ, ਸਫੈਦ ਪਾਣੀ ਦਾ ਇਲਾਜ ਅਤੇ ਇਨਫੈਕਸ਼ਨ, ਛਾਤੀ ਸਬੰਧੀ ਸਮੱਸਿਆਵਾਂ ਦੀ ਜਾਂਚ, ਮਾਂਹਵਾਰੀ ਦੌਰਾਨ ਦਰਦ ਸਬੰਧੀ ਸਲਾਹ ਅਤੇ ਇਲਾਜ, ਜਨਮ ਤੋਂ ਬਾਅਦ ਮਾਂ ਅਤੇ ਬੱਚੇ ਦੀ ਦੇਖਭਾਲ, ਸਤਨਪਾਨ ਸਬੰਧੀ ਸਲਾਹ ਤੋਂ ਇਲਾਵਾ ਸ਼ੂਗਰ ਚੈੱਕਅਪ ਅਤੇ ਗਾਇਨੀਕੋਲੋਜੀ ਕੈਂਪ ਆਦਿਕ ਮੁਫਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾ ਦੱਸਿਆ ਕਿ ਕੈਂਪ ਦਾ ਉਦਘਾਟਨ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਸੰਸਥਾਪਕ ਅਤੇ ਸਮਾਜ ਸੇਵੀ ਗੁਰਿੰਦਰ ਸਿੰਘ ਮਹਿੰਦੀਰੱਤਾ ਕਰਨਗੇ। ਡਾ ਕੇ.ਕੇ. ਕਟਾਰੀਆ ਮੁਤਾਬਿਕ ਕੈਂਪ ਸਬੰਧੀ ਐਡਵਾਂਸ ਬੁਕਿੰਗ ਲਈ ਮੋਬਾਇਲ ਨੰਬਰ 79868-40025 ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।
 
 
 
 
 

Have something to say? Post your comment

More in Malwa

ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ 

ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਮਨਰੇਗਾ ਕਰਮਚਾਰੀ ਯੂਨੀਅਨ ਦੀਆਂ ਮੰਗਾਂ ਦਾ ਸਮਾਂਬੱਧ ਨਿਪਟਾਰਾ ਕਰਨ ਦਾ ਭਰੋਸਾ

ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਅਤੇ ਪੰਜਾਬ ਦੇ ਪਾਣੀ ਹਥਿਆਉਣ ਲਈ ਵੋਟਾਂ ਮੰਗ ਰਹੀ ਹੈ ਭਾਜਪਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

100 ਮਿੰਨੀ ਬੱਸਾਂ ਪੰਜਾਬ ਦੇ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਨਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਬਰਾਬਰੀ, ਮਾਣ-ਸਨਮਾਨ ਅਤੇ ਨਿਆ 'ਤੇ ਅਧਾਰਤ ਪੰਜਾਬ ਦੇ ਨਿਰਮਾਣ ਲਈ ਭਗਵਾਨ ਵਾਲਮੀਕਿ ਜੀ ਦੇ ਦਰਸਾਏ ਮਾਰਗ 'ਤੇ ਚੱਲ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਸੀਂ ਪੰਜਾਬ ਨੂੰ ਸਿੱਖਿਆ ਦੇ ਧੁਰੇ ਵਜੋਂ ਵਿਕਸਤ ਕਰ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ-ਡਾ. ਬਲਬੀਰ ਸਿੰਘ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ

ਗੁਲਜ਼ਾਰ ਤੇ ਬਿਕਰਮਜੀਤ ਕੇਸ ਦੀ ਹੋਵੇ ਸੀਬੀਆਈ ਜਾਂਚ : ਦਾਮਨ ਬਾਜਵਾ 

ਪੀਪੀਸੀਬੀ ਦੀ ਚੇਅਰਪਰਸਨ ਰੀਨਾ ਗੁਪਤਾ ਨੇ ਸ਼ੇਰੋਂ ਪਿੰਡ ਵਿੱਚ ਕਿਸਾਨਾਂ ਨਾਲ ਕੀਤੀ ਗੱਲਬਾਤ